Amritsar Tarantaran News Archives - Daily Post Punjabi

ਤਰਨਤਾਰਨ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਠਭੇੜ! ਇੱਕ ਤਸਕਰ ਦੀ ਮੌ.ਤ, ਦੂਜਾ ਗ੍ਰਿਫ਼ਤਾਰ
ਪੰਜਾਬ ਦੇ ਤਰਨਤਾਰਨ ਇਲਾਕੇ ‘ਚ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਾਰੇ ਗਏ ਤਸਕਰ ਦੀ ਪਛਾਣ ਜੋਰਾ ਸਿੰਘ ਵਾਸੀ ਪਿੰਡ ਕੋਟੀ ਸੇਖਾਂ ਵਜੋਂ ਹੋਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ।

Encounter between drug traffickers

ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਤਰਨਤਾਰਨ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਇਨਪੁਟ ਮਿਲੇ ਸਨ। ਇਸ ਮਗਰੋਂ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਪਿੰਡ ਕੋਟੀ ਸੇਖਾਂ ਵੱਲੋਂ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਅੰਦਰ ਬੈਠੇ ਵਿਅਕਤੀਆਂ ਨੇ ਕਾਰ ਭਜਾ ਦਿੱਤੀ। ਪੁਲਿਸ ਨੂੰ ਉਨ੍ਹਾਂ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ ਗਿਆ।

ਪੁਲਿਸ ਨੂੰ ਪਿੱਛਿਓਂ ਆਉਂਦੀ ਦੇਖ ਕੇ ਪਹਿਲਾਂ ਉਨ੍ਹਾਂ ਨੇ ਪੁਲਿਸ ਦੀ ਕਾਰ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਵੀ ਪੁਲਿਸ ਨੇ ਪਿੱਛਾ ਨਹੀਂ ਛੱਡਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਤਸਕਰ ਮਾਰਿਆ ਗਿਆ। ਦੋਵਾਂ ਵਿਚਾਲੇ ਕਰੀਬ 5 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ : ਬਠਿੰਡਾ ‘ਚ ਚਲਦੀ ਟਰੱਕ ਨੂੰ ਲੱਗੀ ਭਿਆਨਕ ਅੱਗ, ਰਾਹਗੀਰਾਂ ਨੇ ਵਾਲ-ਵਾਲ ਬਚਾਇਆ ਡਰਾਈਵਰ

ਪੁਲਿਸ ਨੇ ਮੁਕਾਬਲੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਫੋਰੈਂਸਿਕ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਕਾਰ ‘ਚੋਂ ਕਿੰਨਾ ਸਾਮਾਨ ਬਰਾਮਦ ਹੋਇਆ ਹੈ, ਇਸ ਬਾਰੇ ਪੁਲਿਸ ਨੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ। ਜਲਦੀ ਹੀ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਪੂਰੀ ਜਾਣਕਾਰੀ ਦੇਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਠਭੇੜ! ਇੱਕ ਤਸਕਰ ਦੀ ਮੌ.ਤ, ਦੂਜਾ ਗ੍ਰਿਫ਼ਤਾਰ appeared first on Daily Post Punjabi.