Amritsar to Jaipur direct flight Archives - Daily Post Punjabi

ਅੰਮ੍ਰਿਤਸਰ ਤੋਂ ਜੈਪੁਰ ਵਿਚਾਲੇ 20 ਜਨਵਰੀ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ, ਸੈਰ ਸਪਾਟੇ ਨੂੰ ਮਿਲੇਗਾ ਹੁੰਗਾਰਾ
ਪੰਜਾਬ ਦੇ ਅੰਮ੍ਰਿਤਸਰ ਤੋਂ ਜੈਪੁਰ ਲਈ ਸਪਾਈਸ ਜੈੱਟ ਨੇ ਸਿੱਧੀ ਉਡਾਣ ਚਲਾਉਣ ਦਾ ਫੈਸਲਾ ਕੀਤਾ ਹੈ। ਸਪਾਈਸ ਜੈੱਟ ਦੀ ਪਹਿਲੀ ਫਲਾਈਟ 20 ਜਨਵਰੀ ਤੋਂ ਰੋਜ਼ਾਨਾ ਉਡਾਣ ਭਰੇਗੀ । ਸਪਾਈਸ ਜੈੱਟ ਦੇ ਫੈਸਲੇ ਨਾਲ ਜੋ ਲੋਕ ਉੱਤਰੀ ਭਾਰਤ ਦਾ ਦੌਰਾ ਕਰਨਾ ਚਾਹੁੰਦੇ ਹਨ, ਉਹ ਹੁਣ ਜੈਪੁਰ ਦੇ ਨਾਲ-ਨਾਲ ਅੰਮ੍ਰਿਤਸਰ ਲਈ ਵੀ ਯੋਜਨਾ ਬਣਾ ਸਕਦੇ ਹਨ। ਇਸ ਨਾਲ ਦੋਵਾਂ ਸ਼ਹਿਰਾਂ ਦੇ ਸੈਰ ਸਪਾਟੇ ਨੂੰ ਵੀ ਹੁੰਗਾਰਾ ਮਿਲੇਗਾ।

Amritsar to Jaipur direct flight

ਸਪਾਈਸ ਜੈੱਟ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ ਸਪਾਈਸ ਜੈੱਟ ਦੀ ਫਲਾਈਟ ਜੈਪੁਰ ਤੋਂ ਅੰਮ੍ਰਿਤਸਰ ਅਤੇ ਫਿਰ ਜੈਪੁਰ ਲਈ ਉਡਾਣ ਭਰੇਗੀ। ਜੈਪੁਰ ਤੋਂ ਇਹ ਫਲਾਈਟ ਸਵੇਰੇ 10:55 ‘ਤੇ ਉਡਾਣ ਭਰੇਗੀ । ਡੇਢ ਘੰਟੇ ਦੇ ਸਫ਼ਰ ਤੋਂ ਬਾਅਦ ਇਹ ਉਡਾਣ ਦੁਪਹਿਰ 12:25 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡ ਕਰੇਗੀ।

ਇਹ ਵੀ ਪੜ੍ਹੋ: ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’

ਅੰਮ੍ਰਿਤਸਰ ਤੋਂ ਇਹ ਉਡਾਣ ਸ਼ਾਮ 7:05 ਵਜੇ ਉਡਾਣ ਭਰੇਗੀ । ਵਾਪਸੀ ਦਾ ਇਹ ਸਫਰ ਵੀ ਸਿਰਫ 1:30 ਘੰਟੇ ਦਾ ਰਹੇਗਾ ਅਤੇ ਸ਼ਾਮ 8.35 ਵਜੇ ਇਹ ਫਲਾਈਟ ਜੈਪੁਰ ਏਅਰਪੋਰਟ ‘ਤੇ ਲੈਂਡ ਕਰੇਗੀ । 1:30 ਘੰਟੇ ਦੇ ਇਸ ਸਫ਼ਰ ਨੂੰ ਸਪਾਈਸ ਜੈੱਟ ਨੇ ਬਹੁਤ ਕਿਫਾਇਤੀ ਰੱਖਿਆ ਹੈ। ਇੱਕ ਟਿਕਟ 4750 ਰੁਪਏ ਵਿੱਚ ਬੁੱਕ ਕੀਤੀ ਜਾ ਸਕਦੀ ਹੈ। ਸਪਾਈਸ ਜੈੱਟ ਨੇ ਵੀ ਆਪਣੀ ਵੈੱਬਸਾਈਟ ‘ਤੇ ਬੁਕਿੰਗ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੰਮ੍ਰਿਤਸਰ ਤੋਂ ਜੈਪੁਰ ਵਿਚਾਲੇ 20 ਜਨਵਰੀ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ, ਸੈਰ ਸਪਾਟੇ ਨੂੰ ਮਿਲੇਗਾ ਹੁੰਗਾਰਾ appeared first on Daily Post Punjabi.