Amritsar youth died in Philippines Archives - Daily Post Punjabi

ਅੰਮ੍ਰਿਤਸਰ ਦੇ ਨੌਜਵਾਨ ਦੀ ਫਿਲੀਪੀਨਜ਼ ‘ਚ ਸੜਕ ਹਾ.ਦਸੇ ‘ਚ ਮੌ.ਤ, ਫਾਈਨਾਂਸ ਕੰਪਨੀ ‘ਚ ਕੰਮ ਕਰਦਾ ਸੀ ਜਸਪਿੰਦਰ
ਅੰਮ੍ਰਿਤਸਰ ਦੇ ਇੱਕ 26 ਸਾਲਾ ਨੌਜਵਾਨ ਦੀ ਫਿਲੀਪੀਨਜ਼ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਬ੍ਰੇਕ ਫੇਲ ਹੋਣ ਕਾਰਨ ਬਾਈਕ ਅਸੰਤੁਲਿਤ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ। ਸਿਰ ‘ਤੇ ਸੱਟ ਗੰਭੀਰ ਲੱਗਣ ਕਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਪਿੰਦਰ ਸਿੰਘ ਵਜੋਂ ਹੋਈ ਹੈ। ਉਹ ਆਪਣੇ ਉੱਜਵਲ ਭਵਿੱਖ ਲਈ 6 ਸਾਲ ਪਹਿਲਾਂ ਭਾਰਤ ਤੋਂ ਫਿਲੀਪੀਨਜ਼ ਗਿਆ ਸੀ।

ਮ੍ਰਿਤਕ ਜਸਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਇੱਕ ਫਾਇਨਾਂਸ ਕੰਪਨੀ ਵਿੱਚ ਕੰਮ ਕਰਦਾ ਸੀ। ਜਦੋਂ ਉਹ ਕਿਸੇ ਨੂੰ ਪੈਸੇ ਦੇ ਕੇ ਘਰ ਪਰਤ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਦੀ ਬ੍ਰੇਕ ਫੇਲ੍ਹ ਹੋ ਗਈ। ਇਸ ਕਾਰਨ ਬਾਈਕ ਦਾ ਸੰਤੁਲਨ ਵਿਗੜ ਗਿਆ। ਉਸ ਦਾ ਸਿਰ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ : ਦਿੱਲੀ ‘ਚ ਸਮੇਂ ‘ਤੋਂ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 18 ਨਵੰਬਰ ਤੱਕ ਬੰਦ ਰਹਿਣਗੇ ਸਕੂਲ

ਹਾਦਸੇ ‘ਤੋਂ ਬਾਅਦ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਸਪਿੰਦਰ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਅੰਮ੍ਰਿਤਸਰ ਦੇ ਨੌਜਵਾਨ ਦੀ ਫਿਲੀਪੀਨਜ਼ ‘ਚ ਸੜਕ ਹਾ.ਦਸੇ ‘ਚ ਮੌ.ਤ, ਫਾਈਨਾਂਸ ਕੰਪਨੀ ‘ਚ ਕੰਮ ਕਰਦਾ ਸੀ ਜਸਪਿੰਦਰ appeared first on Daily Post Punjabi.