Amritsar youth injured Archives - Daily Post Punjabi

ਜਲੰਧਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਅੰਮ੍ਰਿਤਸਰ ਦਾ ਨੌਜਵਾਨ ਜ਼ਖਮੀ
ਪੰਜਾਬ ਦੇ ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਟਾਇਰ ਫਟਣ ਕਾਰਨ ਡਿਵਾਈਡਰ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਹਵਾ ‘ਚ ਉਛਲ ਕੇ ਹਾਈਵੇ ‘ਤੇ ਜਾ ਡਿੱਗੀ ਅਤੇ ਪਲਟ ਗਈ। ਇਹ ਹਾਦਸਾ ਹਾਈਵੇਅ ’ਤੇ ਪਿੰਡ ਕਾਹਮਾ ਦੇ ਬੱਸ ਅੱਡੇ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਅੰਮ੍ਰਿਤਸਰ ਜਾ ਰਹੇ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

Accident in Jalandhar

ਹਾਈਵੇਅ ‘ਤੇ ਕਾਰ ਪਲਟਣ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਚਸ਼ਮਦੀਦਾਂ ਅਨੁਸਾਰ ਅੰਮ੍ਰਿਤਸਰ ਦੇ ਨੌਜਵਾਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦੇ ਸਿਰ ਵਿੱਚੋਂ ਖੂਨ ਵਹਿ ਰਿਹਾ ਸੀ, ਪਰ ਉਹ ਹੋਸ਼ ਵਿੱਚ ਸੀ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਮੁੰਬਈ ‘ਚ ਪ੍ਰੇਮੀ ਨੇ ਲਿਵ-ਇਨ ਪਾਰਟਨਰ ਦਾ ਕੀਤਾ ਕ.ਤਲ, ਮ੍ਰਿਤਕ ਦੇਹ ਨੂੰ ਬੈੱਡ ‘ਚ ਲੁਕੋਇਆ ਫਿਰ…

ਨਵਾਂਸ਼ਹਿਰ-ਫਗਵਾੜਾ ਨੈਸ਼ਨਲ ਹਾਈਵੇ ‘ਤੇ ਪਿੰਡ ਕਾਹਾਮਾ ‘ਚ ਜਦੋਂ ਕਾਰ ਹਾਦਸਾ ਵਾਪਰਿਆ ਤਾਂ ਪਿੱਛੇ ਜਾ ਰਹੀ ਕਾਰ ‘ਚ ਬੈਠੇ ਲੋਕ ਮੋਬਾਈਲ ‘ਚ ਇਸ ਹਾਦਸੇ ਨੂੰ ਰਿਕਾਰਡਿੰਗ ਕਰ ਰਹੇ ਸਨ। ਹਾਦਸੇ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਹਾਦਸੇ ਦਾ ਕਾਰਨ ਟਾਇਰ ਫਟਣਾ ਅਤੇ ਨੀਂਦ ਨਾ ਆਉਣਾ ਦੱਸਿਆ ਜਾ ਰਿਹਾ ਹੈ। ਪਰ ਜੋ ਲੋਕ ਇਸ ਘਟਨਾ ਦਾ ਵੀਡੀਓ ਬਣਾ ਰਹੇ ਸਨ ਉਨ੍ਹਾਂ ਦਾ ਕਹਿਣਾ ਹੈ ਕਿ ਕਾਰ ਚਾਲਾਕ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਅੰਮ੍ਰਿਤਸਰ ਦਾ ਨੌਜਵਾਨ ਜ਼ਖਮੀ appeared first on Daily Post Punjabi.