amritsat news Archives - Daily Post Punjabi

ਰਾਤ ਨੂੰ ਸੜਕਾਂ ‘ਤੇ ਨ.ਸ਼ੇ ‘ਚ ਝੂਲਦੀ ਹੋਈ ਕੁੜੀ ਦੀ ਵੀਡੀਓ ਵਾਇਰਲ, ਪੁਲਿਸ ਨੇ ਫੜਿਆ
ਪਿਛਲੇ ਸੋਮਵਾਰ ਨੂੰ ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਨਸ਼ੇ ‘ਚ ਟੱਲੀ ਹੋਕੇ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਵਾਲੀ ਸੜਕ ਜਾਂਦੀ ਹੋਈ ਕੁੜੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ, ਜਿਸ ‘ਤੇ ਪੁਲਿਸ ਨੇ ਹਰਕਤ ਵਿਚ ਆ ਕੇ ਕੁੜੀ ਨੂੰ ਹਿਰਾਸਤ ਵਿਚ ਲੈ ਲਿਆ ਤੇ ਉਸ ਤੋਂ ਪੁੱਛਗਿੱਛ ਕੀਤੀ।

ਦਰਅਸਲ, ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਜੀ.ਟੀ.ਰੋਡ ‘ਤੇ ਨਸ਼ੇ ਦੀ ਹਾਲਤ ‘ਚ ਇਕ ਲੜਕੀ ਦੀ ਝੂਲਦੀ ਹੋਈ ਦਾ ਵੀਡੀਓ ਸਾਹਮਣੇ ਆਇਆ ਸੀ। ਇਹ ਵੀਡੀਓ ਅੱਧੀ ਰਾਤ ਨੂੰ ਬਣਾਈ ਗਈ, ਜਦੋਂ ਕੁਝ ਸ਼ਰਧਾਲੂ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਨੌਜਵਾਨਾਂ ਨੇ ਲੜਕੀ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ।

ਪੁੱਛਗਿੱਛ ਵਿਚ ਕੁੜੀ ਨੇ ਮੰਨਿਆ ਕਿ ਉਹ ਗਲਤ ਸੰਗਤ ਵਿਚ ਪੈ ਗਈ ਸੀ। ਨੌਜਵਾਨਾਂ ਕਰਕੇ ਉਸ ਨੂੰ ਸ਼ਰਾਬ ਪੀਣ ਦੀ ਲਤ ਲਗ ਗਈ। ਦੋ ਦਿਨ ਪਹਿਲਾਂ ਉਸ ਨੇ ਆਪਣੇ ਦੋਸਤਾਂ ਨਾਲ ਸ਼ਰਾਬ ਪੀਤੀ ਸੀ, ਅੱਧੀ ਰਾਤ ਨੂੰ ਕੁਝ ਨੌਜਵਾਨਾਂ ਨੇ ਨਸ਼ੇ ਵਿਚ ਝੂਲਦੇ ਹੋਏ ਉਸ ਦਾ ਵੀਡੀਓ ਬਣਆ ਲਿਆ। ਉਸ ਨੇ ਮੁੰਡਿਆਂ ਨੂੰ ਵੀਡੀਓ ਡਿਲੀਟ ਕਰਨ ਦੀ ਅਪੀਲ ਕੀਤੀ। ਉਸ ਨੇ ਭਰੋਸਾ ਦਿਵਾਇਆ ਕਿ ਉਹ ਹੁਣ ਸ਼ਰਾਬ ਨਹੀਂ ਪੀਏਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵੱਡਾ ਹੁਕਮ! ਡਿਊਟੀ ਦੌਰਾਨ ਫੋਨ ‘ਤੇ ਚੈਟ ਕਰਨ ‘ਤੇ ਲਾਈ ਪਾਬੰਦੀ

ਥਾਣਾ ਏ ਡਵੀਜ਼ਨ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਨੂੰ ਬਰਾਮਦ ਕਰ ਲਿਆ ਗਿਆ ਹੈ। ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਲੜਕੀ ਨੇ ਦੱਸਿਆ ਕਿ ਮਾੜੀ ਸੰਗਤ ਕਾਰਨ ਉਹ ਨਸ਼ੇ ਦੀ ਆਦੀ ਹੋ ਗਈ। ਲੜਕੀ ਨੂੰ ਮੁਆਫੀਨਾਮਾ ਲਿਖਵਾਉਣ ਤੋਂ ਬਾਅਦ ਛੱਡ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਰਾਤ ਨੂੰ ਸੜਕਾਂ ‘ਤੇ ਨ.ਸ਼ੇ ‘ਚ ਝੂਲਦੀ ਹੋਈ ਕੁੜੀ ਦੀ ਵੀਡੀਓ ਵਾਇਰਲ, ਪੁਲਿਸ ਨੇ ਫੜਿਆ appeared first on Daily Post Punjabi.

ਨਸ਼ੇ.ੜੀ ਡਰਾਈਵਰ ਨੇ ਕਾਰ ਨਾਲ ਠੋਕੀਆਂ ਕਈ ਗੱਡੀਆਂ, 6 ਜਣੇ ਕਰ ਦਿੱਤੇ ਫੱਟੜ, ਤਸਵੀਰਾਂ ‘ਚ ਵੇਖੋ ਹਾਲ
ਬਟਾਲਾ ਦੇ ਡੇਰਾ ਰੋਡ ਰੇਲਵੇ ਓਵਰ ਬ੍ਰਿਜ ‘ਤੇ ਵੀਰਵਾਰ ਦੁਪਹਿਰ ਨੂੰ ਹੋਏ ਸੜਕ ਹਾਦਸੇ ‘ਚ ਕਰੀਬ 6 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਆਸ-ਪਾਸ ਦੇ ਵੱਖ-ਵੱਖ ਹਸਪਤਾਲਾਂ ‘ਚ ਪਹੁੰਚਾਇਆ ਗਿਆ, ਇਹ ਸਾਰਾ ਹਾਦਸਾ ਤੇਜ਼ ਰਫਤਾਰ ਡਰਾਈਵਰ ਨੇ ਪਹਿਲਾਂ ਦੋ ਮੋਟਰਸਾਈਕਲਾਂ ਅਤੇ ਫਿਰ ਆਟੋ ਨੂੰ ਟੱਕਰ ਮਾਰ ਕੇ ਕਈ ਲੋਕਾਂ ਦੀ ਜਾਨ ਨੂੰ ਖਤਰੇ ‘ਚ ਪਾ ਦਿੱਤਾ।

ਇਸ ਸਬੰਧੀ ਸਿਵਲ ਹਸਪਤਾਲ ‘ਚ ਦਾਖਲ ਜ਼ਖਮੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਸਤੇ ‘ਤੇ ਆ ਰਿਹਾ ਸੀ, ਜਦੋਂ ਉਹ ਡੇਰਾ ਬਾਬਾ ਨਾਨਕ ਰੋਡ ‘ਤੇ ਰੇਲਵੇ ਓਵਰ ਬ੍ਰਿਜ ਕੋਲ ਪਹੁੰਚਿਆ ਤਾਂ ਉਸ ਨੇ ਅਚਾਨਕ ਤੇਜ਼ ਰਫਤਾਰ ਨਾਲ ਗੱਡੀ ਚਲਾ ਕੇ ਦੋ ਲੋਕਾਂ ਨੂੰ ਟੱਕਰ ਮਾਰ ਦਿੱਤੀ। ਸਾਹਮਣਿਓਂ ਮੋਟਰਸਾਈਕਲ ਸਵਾਰ ਬਾਅਦ ਵਿੱਚ ਆਟੋ ਉਨ੍ਹਾਂ ਦੀ ਕਾਰ ਨਾਲ ਟਕਰਾ ਗਿਆ।

ਇਸ ਦੌਰਾਨ ਸਭ ਤੋਂ ਸੱਟ ਮੋਟਰਸਾਈਕਲ ਸਵਾਰ ਨੂੰ ਲੱਗੀ, ਜੋ ਮੋਟਰਸਾਈਕਲ ਤੋਂ ਡਿੱਗ ਕੇ ਬੇਹੋਸ਼ ਹੋ ਗਿਆ, ਇਸੇ ਤਰ੍ਹਾਂ ਆਟੋ ‘ਚ ਬੈਠੀਆਂ ਸਾਰੀਆਂ ਸਵਾਰੀਆਂ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ, ਜਦਕਿ ਮੇਰੇ ਨਾਲ ਕਾਰ ‘ਚ ਇਕ ਪਰਿਵਾਰ ਸੀ, ਜਿਸ ਦੇ ਬਹੁਤ ਛੋਟੇ-ਛੋਟੇ ਬੱਚੇ ਹਨ।

ਚਸ਼ਮਦੀਦਾਂ ਮੁਤਾਬਕ ਡੇਰਾ ਰੋਡ ਤੋਂ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਆਈ, ਕਾਰ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਉਸ ਨੇ ਘਟਨਾ ਨੂੰ ਅੰਜਾਮ ਦਿੱਤਾ ਅਤੇ ਆਪਣੇ ਸਾਥੀ ਨਾਲ ਭੱਜ ਗਿਆ। ਜ਼ਖਮੀਆਂ ਨੂੰ ਤੁਰੰਤ ਨੇੜਲੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : BJP ਉਮੀਦਵਾਰਾਂ ਰਾਣਾ ਸੋਢੀ ਤੇ ਅਰਵਿੰਦ ਖੰਨਾ ਦਾ ਵਿਰੋਧ, ਕਾਲੀਆਂ ਝੰਡੀਆਂ ਲੈ ਕੇ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ

ਰੇਲਵੇ ਓਵਰ ਬ੍ਰਿਜ ਨੇੜੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਅਤੇ ਖਾਸ ਕਰਕੇ ਟ੍ਰੈਫਿਕ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਇਕ ਪਾਸੇ ਤਾਂ ਇੱਥੇ ਸਪੀਡ ਬ੍ਰੇਕਰ ਬਣਾਏ ਜਾਣ ਤਾਂ ਜੋ ਲੋਕ ਤੇਜ਼ ਰਫਤਾਰ ਨਾਲ ਵਾਹਨ ਨਾ ਚਲਾ ਸਕਣ ਅਤੇ ਦੂਜੇ ਪਾਸੇ ਇਸ ਹਾਦਸੇ ਲਈ ਜ਼ਿੰਮੇਵਾਰ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਜਲਦੀ ਤੋਂ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਖ਼ਤ ਸਜ਼ਾ ਹੋਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਨਸ਼ੇ.ੜੀ ਡਰਾਈਵਰ ਨੇ ਕਾਰ ਨਾਲ ਠੋਕੀਆਂ ਕਈ ਗੱਡੀਆਂ, 6 ਜਣੇ ਕਰ ਦਿੱਤੇ ਫੱਟੜ, ਤਸਵੀਰਾਂ ‘ਚ ਵੇਖੋ ਹਾਲ appeared first on Daily Post Punjabi.