amrtisar news Archives - Daily Post Punjabi

ਅੰਮ੍ਰਿਤਸਰ : ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਅੰਮ੍ਰਿਤਸਰ ਦੇ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਗੁਰੂ ਨਾਨਕਪੁਰਾ ਵਿਖੇ ਇੱਕ ਪੁਲਿਸ ਮੁਲਾਜ਼ਮ ਦਾ ਬੇਟਾ ਨਸ਼ੇ ਦੀ ਭੇਂਟ ਚੜ੍ਹ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਹਿਲਾਂ ਵੀ ਨਸ਼ਾ ਕਰਦਾ ਸੀ ਤੇ ਇਸ ਦੇ ਪਿਤਾ ਬਤੌਰ ਪੁਲਿਸ ਵਿੱਚ ਹੋਮਗਾਰਡ ਦੀ ਅਹੁਦੇ ਤੇ ਤਾਇਨਾਤ ਹਨ ਤੇ ਉਨ੍ਹਾਂ ਦੱਸਿਆ ਕਿ ਮੈਂ ਆਪਣੇ ਬੱਚੇ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਾਇਆ ਸੀ। ਤੇ ਹੁਣ ਵੀ ਭਰਤੀ ਕਰਾਇਆ ਸੀ ਤੇ ਰਾਤ ਨੂੰ ਉਸ ਨੂੰ ਘਰ ਲੈ ਕੇ ਆਇਆ ਸੀ। ਅੱਜ ਸਵੇਰੇ ਉਹ ਆਪਣੇ ਇੱਕ ਦੋਸਤ ਦੇ ਨਾਲ ਗਿਆ ਤੇ ਉਸਨੇ ਨਸ਼ੇ ਦਾ ਟੀਕਾ ਲਗਾ ਲਿਆ ਤੇ ਜਿਸ ਦੇ ਚਲਦੇ ਉਹਦੀ ਉੱਥੇ ਹੀ ਮੌਤ ਹੋ ਗਈ ਤੇ ਉਸਦਾ ਦੋਸਤ ਉਥੋਂ ਫਰਾਰ ਹੋ ਗਿਆ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਆਪਣੇ ਬੱਚੇ ਦੀ ਲਾਸ਼ ਨੂੰ ਸੜਕ ਤੇ ਰੱਖ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਉੱਥੇ ਹੀ ਮ੍ਰਿਤਕ ਦੇ ਪਿਤਾ ਅਸ਼ੋਕ ਸੈਣੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਬੱਚਾ 26 ਸਾਲ ਦਾ ਸੀ ਤੇ ਉਹ ਫੁਟਬਾਲ ਦਾ ਖਿਡਾਰੀ ਸੀ ਤੇ ਬੀਐਸਸੀ ਵੀ ਕੀਤੀ ਹੋਈ ਸੀ। ਪਰ ਉਸ ਨੂੰ ਇਹ ਭੈੜੀ ਨਸ਼ੇ ਦੀ ਲੱਤ ਲੱਗ ਗਈ ਜਿਸ ਦੇ ਚਲਦੇ ਉਹ ਆਏ ਦਿਨ ਨਸ਼ੇ ਕਰਨ ਲੱਗ ਪਿਆ ਤੇ ਉਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਭਰਤੀ ਕਰਾਇਆ ਗਿਆ। ਤੇ ਦੇਰ ਰਾਤ ਵੀ ਉਸ ਨੂੰ ਨਸ਼ਾ ਛੁਡਾਓ ਕੇਂਦਰ ਵਿੱਚੋਂ ਉਹ ਘਰ ਲੈ ਕੇ ਆਏ ਸੀ ਤੇ ਅੱਜ ਸਵੇਰੇ ਉਹ ਆਪਣੇ ਇੱਕ ਦੋਸਤ ਦੇ ਨਾਲ ਨਸ਼ਾ ਕਰਨ ਚਲਾ ਗਿਆ। ਜਿਸਦੇ ਚਲਦੇ ਉਹਨੇ ਨਸ਼ੇ ਦਾ ਇੰਜੈਕਸ਼ਨ ਲਗਾਇਆ ਤਾਂ ਉਸ ਦੀ ਮੌਤ ਹੋ ਗਈ ਤੇ ਉਸਦਾ ਸਾਥੀ ਉਥੋਂ ਫਰਾਰ ਹੋ ਗਿਆ।

ਉਸ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੇ ਕੋਟ ਖਾਲਸਾ ਇਲਾਕੇ ਦੇ ਵਿੱਚ ਘਰ ਘਰ ਦੇ ਵਿੱਚ ਨਸ਼ਾ ਵਿਕ ਰਿਹਾ ਹੈ ਪਰ ਕੋਈ ਵੀ ਉਸ ਨੂੰ ਨੱਥ ਪਾਉਣ ਵਾਲਾ ਨਹੀਂ ਨਾ ਹੀ ਪੁਲਿਸ ਅਧਿਕਾਰੀ ਇਨਾਂ ਨਸ਼ੇ ਦੇ ਵਪਾਰੀਆਂ ਨੂੰ ਫੜਦੇ ਹਨ ਉਹਨਾਂ ਕਿਹਾ ਕਿ ਜੇਕਰ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਬਚਾਉਣਾ ਹੈ ਤੇ ਪੰਜਾਬ ਨੂੰ ਛੱਡ ਦਵੋ ਜਾਂ ਜੋਗੀ ਦਾ ਰਾਜ ਲੈ ਆਓ ਜਾਂ ਅੰਮ੍ਰਿਤ ਪਾਲ ਸਿੰਘ ਦਾ ਰਾਜ ਲੈ ਆਓ ਕਿਉਂਕਿ ਇਹ ਸਰਕਾਰ ਦੇ ਵਿੱਚ ਬੱਚਿਆਂ ਦੀ ਜ਼ਿੰਦਗੀ ਖਤਮ ਹੋ ਰਹੀ ਹੈ ਸਰਕਾਰ ਵੱਲੋਂ ਲੱਖ ਲੱਖ ਦਾਅਵੇ ਕੀਤੇ ਜਾ ਰਹੇ ਹਨ ਕਿ ਨਸ਼ਾ ਖਤਮ ਕੀਤਾ ਜਾ ਰਿਹਾ ਹੈ ਪਰ ਘਰ ਘਰ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ CM ਮਾਨ ਤੇ PM ਮੋਦੀ ਨੇ ਪੁਲਵਾਮਾ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਉੱਥੇ ਹੀ ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਹਰ ਸੰਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਨੂੰ ਸੂਚਨਾ ਮਿਲੀ ਸੀ ਕਿ ਗੁਰੂ ਨਾਨਕ ਪੂਰਾ ਇਲਾਕੇ ਦੇ ਵਿੱਚ ਆਕਾਸ਼ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਅਸੀਂ ਮੌਕੇ ਤੇ ਪੁੱਜੇ ਹਾਂ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਪਰਿਵਾਰਿਕ ਮੈਂਬਰ ਜੋ ਵੀ ਬਿਆਨ ਲਿਖਾਣਗੇ ਉਸ ਹਿਸਾਬ ਨਾਲ ਬੰਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ : ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ appeared first on Daily Post Punjabi.

ਰਿਲੀਜ਼ ਤੋਂ ਪਹਿਲਾ ਗੁਰੂ ਦਾ ਅਸ਼ੀਰਵਾਦ, ‘ਜੇ ਪੈਸਾ ਬੋਲਦਾ ਹੁੰਦਾ’ ਦੀ ਟੀਮ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
“ਜੇ ਪੈਸਾ ਬੋਲਦਾ ਹੁੰਦਾ” ਦੇ ਰਿਲੀਜ਼ ਦੀ ਇੱਕ ਪ੍ਰਭਾਵਸ਼ਾਲੀ ਸ਼ੁਰੂਆਤ ਵਿੱਚ, ਪੰਜਾਬੀ ਸਿਨੇਮਾ ਦੀ ਮਾਣਮੱਤੀ ਟੀਮ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਪਵਿੱਤਰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਅਦਾਕਾਰ ਹਰਦੀਪ ਗਰੇਵਾਲ, ਅਦਾਕਾਰਾ ਇਹਾਨਾ ਢਿੱਲੋਂ, ਰਾਜ ਧਾਲੀਵਾਲ ਅਤੇ ਨਿਰਦੇਸ਼ਕ ਮਨਪ੍ਰੀਤ ਬਰਾੜ ਦੀ ਪ੍ਰਤਿਭਾਸ਼ਾਲੀ ਤਿਕੜੀ ਦੀ ਅਗਵਾਈ ਵਿੱਚ, ਇਹ ਦੌਰਾ ਸ਼ਰਧਾ ਅਤੇ ਧੰਨਵਾਦ ਦੇ ਡੂੰਘੇ ਪਲ ਦਾ ਪ੍ਰਤੀਕ ਹੈ।

Team of ‘Je Paisa Bolda Hunda

ਜਿਵੇਂ ਹੀ ਸਵੇਰ ਦਾ ਸਮਾਂ ਹਰਿਮੰਦਰ ਸਾਹਿਬ ਦੇ ਸ਼ਾਂਤ ਮਾਹੌਲ ਵਿੱਚ ਢਲਿਆ, ਟੀਮ ਨੇ ਆਪਣੇ ਸਿਰਜਣਾਤਮਕ ਯਤਨਾਂ ਲਈ ਮਾਰਗਦਰਸ਼ਨ ਅਤੇ ਅਧਿਆਤਮਿਕ ਤਾਕਤ ਦੀ ਮੰਗ ਕਰਦੇ ਹੋਏ, ਬ੍ਰਹਮ ਹਜੂਰੀ ਅੱਗੇ ਨਿਮਰਤਾ ਨਾਲ ਮੱਥਾ ਟੇਕਿਆ। ਉਹਨਾਂ ਲਈ, ਇਹ ਪਵਿੱਤਰ ਤੀਰਥ ਯਾਤਰਾ ਸਿਰਫ਼ ਇੱਕ ਰੀਤੀ ਰਿਵਾਜ ਨਹੀਂ ਸੀ, ਸਗੋਂ ਉਹਨਾਂ ਦੇ ਕਲਾਤਮਕ ਕੰਮਾਂ ਨੂੰ ਉਤਸ਼ਾਹਿਤ ਕਰਨ ਵਾਲੀ ਅਲੌਕਿਕ ਸ਼ਕਤੀ ਦੀ ਮਾਨਤਾ ਸੀ।

ਇਹ ਵੀ ਪੜ੍ਹੋ : ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ’ਚ ਡਿੱਗਿਆ ਪੰਡਾਲ, ਹਾ.ਦਸੇ ’ਚ 8 ਲੋਕ ਜ਼ਖ਼ਮੀ

ਹਰਦੀਪ ਗਰੇਵਾਲ, ਇਹਾਨਾ ਢਿੱਲੋਂ, ਰਾਜ ਧਾਲੀਵਾਲ ਅਤੇ ਨਿਰਦੇਸ਼ਕ ਮਨਪ੍ਰੀਤ ਬਰਾੜ ਨੇ ਆਪੋ-ਆਪਣੇ ਤਰੀਕੇ ਨਾਲ ਫਿਲਮ ਇੰਡਸਟਰੀ ਦੀ ਮਸ਼ਰੂਫ਼ੀ ਦਰਮਿਆਨ ਆਪਣੀਆਂ ਰੂਹਾਨੀ ਜੜ੍ਹਾਂ ਨਾਲ ਜੁੜਨ ਦੇ ਮੌਕੇ ਲਈ ਧੰਨਵਾਦ ਕੀਤਾ। ਗੁਰੂ ਦਾ ਅਸ਼ੀਰਵਾਦ ਲੈਣ ਤੋਂ ਬਾਅਦ, ਟੀਮ ਹੁਣ ਨਵੇਂ ਜੋਸ਼ ਨਾਲ ਆਪਣੇ ਸਿਨੇਮਿਕ ਸਫ਼ਰ ਦੀ ਸ਼ੁਰੂਆਤ ਕਰ ਰਹੀ ਹੈ, ਇਸ ਵਿਸ਼ਵਾਸ ਨਾਲ ਕਿ ਇਹ ਅਸ਼ੀਰਵਾਦ ਉਹਨਾਂ ਦੇ ਪ੍ਰੋਜੈਕਟ, “ਜੇ ਪੈਸਾ ਬੋਲਦਾ ਹੁੰਦਾ” ਨੂੰ ਸਫਲਤਾ ਅਤੇ ਮਹੱਤਤਾ ਦੇ ਇੱਕ ਵਿਸ਼ੇਸ਼ ਆਭਾ ਨਾਲ ਭਰੇਗਾ।

ਫਿਲਮ “ਜੇ ਪੈਸਾ ਬੋਲਦਾ ਹੁੰਦਾ” 23 ਫਰਵਰੀ 2024 ਨੂੰ ਰਿਲੀਜ਼ ਹੋਣ ਲਈ ਤਿਆਰ ਹੈ, ਜੋ ਦਰਸ਼ਕਾਂ ਨੂੰ ਰੂਹਾਨੀ ਗੂੰਜ ਨਾਲ ਜੁੜੇ ਇੱਕ ਅਭੁੱਲ ਸਿਨੇਮੈਟਿਕ ਅਨੁਭਵ ਦਾ ਵਾਅਦਾ ਕਰਦੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਰਿਲੀਜ਼ ਤੋਂ ਪਹਿਲਾ ਗੁਰੂ ਦਾ ਅਸ਼ੀਰਵਾਦ, ‘ਜੇ ਪੈਸਾ ਬੋਲਦਾ ਹੁੰਦਾ’ ਦੀ ਟੀਮ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ appeared first on Daily Post Punjabi.

ਅੰਮ੍ਰਿਤਸਰ ‘ਚ ਬਾਈਕ ਨੂੰ ਟਰੱਕ ਨੇ ਮਾਰੀ ਟੱਕਰ, 12ਵੀਂ ਦੇ ਵਿਦਿਆਰਥੀ ਦੀ ਮੌ.ਤ, 2 ਜ਼ਖਮੀ
ਅੰਮ੍ਰਿਤਸਰ ਵਿਚ ਅੱਜ ਸੰਘਣੀ ਧੁੰਦ ਕਾਰਨ ਸਰਕਾਰੀ ਸਕੂਲ ਖਾਸਾ ਦੇ 12ਵੀਂ ਕਲਾਸ ਦਾ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 3 ਵਿਦਿਆਰਥੀ ਬਾਈਕ ‘ਤੇ ਸਕੂਲ ਜਾ ਰਹੇ ਸਨ ਕਿ ਰਸਤੇ ਵਿਚ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਜਿਸ ਨਾਲ ਇਕ ਦੀ ਮੌਕੇ ‘ਤੇ ਮੌਤ ਹੋ ਗਈ ਤੇ ਦੋ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਵਿਦਿਆਰਥੀ ਦੀ ਪਛਾਣ ਮਹਾਵੀਰ ਸਿੰਘ ਵਜੋਂ ਹੋਈ ਹੈ। ਵਿਦਿਆਰਥੀ ਦੀ ਮੌਤ ਤੋਂ ਬਾਅਦ ਸਕੂਲ ਦੇ ਸਾਰੇ ਟੀਚਰ ਤੇ ਵਿਦਿਆਰਥੀ ਮਹਾਵੀਰ ਦੇ ਘਰ ਪਹੁੰਚੇ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਨੇ ਡਰੱਗ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਫੜੇ, ਭਾਰੀ ਮਾਤਰਾ ‘ਚ ਨ.ਸ਼ਾ, ਡਰੱਗ ਮਨੀ ਬਰਾਮਦ

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਿਰਫ 10ਵੀਂ ਤੱਕ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਦਸਵੀਂ ਤੱਕ ਦੇ ਵਿਦਿਆਰਥੀਆਂ ਦੀ ਆਨਲਾਈਨ ਕਲਾਸਾਂ ਲੱਗ ਰਹੀਆਂ ਹਨ ਤੇ +1 ਤੇ +2 ਦੇ ਵਿਦਿਆਰਥੀ ਸਕੂਲ ਆ ਰਹੇ ਹਨ। ਹਾਲਾਂਕਿ ਇਨ੍ਹਾਂ ਵਿਦਿਆਰਥੀ ਤੇ ਅਧਿਆਪਕਾਂ ਵੱਲੋਂ ਛੁੱਟੀਆਂ ਦੀ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਵਿਚ ਲਗਾਤਾਰ ਠੰਡ ਵਧਦੀ ਜਾ ਰਹੀ ਹੈ। ਸਰਹੱਦੀ ਇਲਾਕਿਆਂ ਵਿਚ ਸੰਘਣੀ ਧੁੰਦ ਪੈ ਰਹੀ ਹੈ ਤੇ ਸਵੇਰ ਦੇ 12ਵਜੇ ਤੱਕ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਅੰਮ੍ਰਿਤਸਰ ‘ਚ ਬਾਈਕ ਨੂੰ ਟਰੱਕ ਨੇ ਮਾਰੀ ਟੱਕਰ, 12ਵੀਂ ਦੇ ਵਿਦਿਆਰਥੀ ਦੀ ਮੌ.ਤ, 2 ਜ਼ਖਮੀ appeared first on Daily Post Punjabi.