amrut mahotsav Archives - Daily Post Punjabi

PM ਮੋਦੀ ਨੇ ਡਾਂਡੀ ਯਾਤਰਾ ਨੂੰ ਦਿਖਾਈ ਹਰੀ ਝੰਡੀ, ਕਿਹਾ- ਨਹਿਰੂ ਤੇ ਪਟੇਲ ਦੇ ਸੁਪਨਿਆਂ ਦਾ ਭਾਰਤ ਬਣਾਉਣ ਵੱਲ
PM Modi launches Amrut Mahotsav: ਸਾਲ 2022 ਵਿੱਚ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਜਾਣਗੇ । ਇਸ ਦੇ ਨਾਲ ਹੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਨਮਕ ਸੱਤਿਆਗ੍ਰਹਿ ਦੇ 91 ਸਾਲ ਵੀ ਪੂਰੇ ਹੋ ਗਏ ਹਨ। ਇਸ ਮੌਕੇ ਪੀਐੱਮ ਮੋਦੀ ਸਾਬਰਮਤੀ ਆਸ਼ਰਮ ਤੋਂ ਅੰਮ੍ਰਿਤ ਮਹੋਤਸਵ ਦੀ ਸ਼ੁਰੂਆਤ ਕੀਤੀ ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।  ਇਸ ਪ੍ਰੋਗਰਾਮ ਦੇ ਅੰਤ ਵਿੱਚ ਪੀਐੱਮ ਮੋਦੀ ਨੇ ਡਾਂਡੀ ਯਾਤਰਾ ਨੂੰ ਹਰੀ ਝੰਡੀ ਦਿੱਤੀ।  ਇਹ ਪ੍ਰੋਗਰਾਮ 15 ਅਗਸਤ 2023 ਤੱਕ ਚੱਲੇਗਾ।

PM Modi launches Amrut Mahotsav

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ ਅਤੇ ਸਰਦਾਰ ਪਟੇਲ ਦਾ ਜ਼ਿਕਰ ਵੀ ਕੀਤਾ ਤੇ ਕਿਹਾ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨ ਲਈ ਅੱਗੇ ਵੱਧ ਰਹੇ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਅਜਿਹੇ ਬਹੁਤ ਸਾਰੇ ਸੰਘਰਸ਼ ਹਨ, ਜਿਨ੍ਹਾਂ ਦਾ ਅੱਜ ਨਾਮ ਨਹੀਂ ਲਿਆ ਜਾਂਦਾ ਹੈ,  ਪਰ ਹਰ ਕਿਸੇ ਦਾ ਆਪਣਾ ਮਹੱਤਵ ਰਿਹਾ ਹੈ।

PM Modi launches Amrut Mahotsav

ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਭਾਰਤ ਦੀਆਂ ਉਪਲੱਬਧੀਆਂ ਅੱਜ ਸਿਰਫ ਸਾਡੀ ਆਪਣੀ ਨਹੀਂ ਹਨ, ਬਲਕਿ ਇਹ ਪੂਰੀ ਦੁਨੀਆਂ ਨੂੰ ਰੌਸ਼ਨੀ ਦਿਖਾਉਣ ਵਾਲੀ ਹੈ, ਪੂਰੀ ਮਨੁੱਖਤਾ ਨੂੰ ਉਮੀਦ ਜਗਾਉਣ ਵਾਲੀ ਹੈ । ਭਾਰਤ ਦੀ ਸਵੈ-ਨਿਰਭਰਤਾ ਨਾਲ ਭਰੀ ਸਾਡੀ ਵਿਕਾਸ ਯਾਤਰਾ ਪੂਰੀ ਦੁਨੀਆ ਦੀ ਵਿਕਾਸ ਯਾਤਰਾ ਨੂੰ ਹੁਲਾਰਾ ਦੇਣ ਜਾ ਰਹੀ ਹੈ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅਹਿਮਦਾਬਾਦ ਦਾ ਸਾਬਰਮਤੀ ਆਸ਼ਰਮ ਅੱਜ ਇੱਕ ਵਾਰ ਫਿਰ ਤੋਂ ਡਾਂਡੀ ਮਾਰਚ ਦੀ ਗਵਾਹੀ ਬਣ ਰਿਹਾ ਹੈ, ਜਿਸ ਨੇ ਬ੍ਰਿਟਿਸ਼ ਸ਼ਾਸਨ ਵਿਰੁੱਧ ਸਭ ਤੋਂ ਵੱਡੇ ਸੰਘਰਸ਼ ਦੀ ਮਜ਼ਬੂਤ ਨੀਂਹ ਰੱਖੀ ਸੀ । 12 ਮਾਰਚ 1930 ਵਿੱਚ ਮਹਾਤਮਾ ਗਾਂਧੀ ਨੇ ਨਮਕ ਸੱਤਿਆਗ੍ਰਹਿ  ਦੀ ਸ਼ੁਰੂਆਤ ਕੀਤੀ ਸੀ । ਅੱਜ ਉਸ ਸੰਘਰਸ਼ ਨੂੰ ਯਾਦ ਕਰਨ ਲਈ ਯਾਤਰਾ ਕੱਢੀ ਜਾ ਰਹੀ ਹੈ।

ਇਹ ਵੀ ਦੇਖੋ: ਮਾਂ ਪੁੱਤ ਦੀ ਇਸ ਜੋੜੀ ਦੇ ਬਣਾਏ ਸੂਟਾਂ ਦੀ ਚੰਡੀਗੜ੍ਹ ਤੋਂ ਮੁੰਬਈ ਦੀਆਂ ਮਾਡਲਾਂ ਤੱਕ ਚਰਚਾ

The post PM ਮੋਦੀ ਨੇ ਡਾਂਡੀ ਯਾਤਰਾ ਨੂੰ ਦਿਖਾਈ ਹਰੀ ਝੰਡੀ, ਕਿਹਾ- ਨਹਿਰੂ ਤੇ ਪਟੇਲ ਦੇ ਸੁਪਨਿਆਂ ਦਾ ਭਾਰਤ ਬਣਾਉਣ ਵੱਲ appeared first on Daily Post Punjabi.

Amrut Mahotsav: ਦੇਸ਼ ‘ਚ ਆਜ਼ਾਦੀ ਦੇ 75ਵੇਂ ਸਾਲ ਦੇ ਜਸ਼ਨ ਦੀ ਸ਼ੁਰੂਆਤ, PM ਮੋਦੀ ਡਾਂਡੀ ਮਾਰਚ ਨੂੰ ਦਿਖਾਉਣਗੇ ਹਰੀ ਝੰਡੀ
PM Modi to inaugurate Amrut Mahotsav: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਲਈ ਮਨਾਏ ਜਾਣ ਵਾਲੇ ਆਜ਼ਾਦੀ ਦੇ ਅਮਰੁਤ ਮਹੋਤਸਵ ਨਾਲ ਜੁੜੇ ਕਈ ਸਮਾਗਮਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਅਹਿਮਦਾਬਾਦ ਸਥਿਤ ਸਾਬਰਮਤੀ ਆਸ਼ਰਮ ਤੋਂ ਆਜ਼ਾਦੀ ਮਾਰਚ ਜਾਂ ਪੈਦਲ ਯਾਤਰਾ ਨੂੰ ਵੀ ਹਰੀ ਝੰਡੀ ਦਿਖਾਉਣਗੇ । ਇਹ ਪੈਦਲ ਯਾਤਰਾ ਸਾਬਰਮਤੀ ਆਸ਼ਰਮ ਤੋਂ ਨਵਸਾਰੀ ਵਿੱਚ ਡਾਂਡੀ ਤੱਕ ਜਾਣ ਵਾਲੇ 81 ਯਾਤਰੀਆਂ ਨਾਲ ਸ਼ੁਰੂ ਹੋਵੇਗੀ।

12th March is a special day in India’s glorious history. On that day in 1930, the iconic Dandi March led by Mahatma Gandhi began. Tomorrow, from Sabarmati Ashram we will commence Azadi Ka Amrut Mahotsav, to mark 75 years since Independence. https://t.co/8E4TUHaxlo
— Narendra Modi (@narendramodi) March 11, 2021

ਦਰਅਸਲ, 241 ਮੀਲ ਦੀ ਇਹ ਯਾਤਰਾ 25 ਦਿਨਾਂ ਵਿੱਚ 5 ਅਪ੍ਰੈਲ ਨੂੰ ਖਤਮ ਹੋਵੇਗੀ। ਡਾਂਡੀ ਦੇ ਰਸਤੇ ਵਿੱਚ ਵੱਖ-ਵੱਖ ਸਮੂਹਾਂ ਦੇ ਲੋਕ ਪੈਦਲ ਯਾਤਰਾ ਵਿੱਚ ਸ਼ਾਮਿਲ ਹੋਣਗੇ। ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ 75 ਕਿਲੋਮੀਟਰ ਪੈਦਲ ਯਾਤਰਾ ਦੇ ਪਹਿਲੇ ਪੜਾਅ ਦੀ ਅਗਵਾਈ ਕਰਨਗੇ । ਇਹ ਸਮਾਗਮ 15 ਅਗਸਤ, 2022 ਤੋਂ 75 ਹਫ਼ਤੇ ਪਹਿਲਾਂ ਆਯੋਜਿਤ ਕੀਤੇ ਜਾ ਰਹੇ ਹਨ। ਪੀਐਮ ਮੋਦੀ ਇਸ ਮੌਕੇ ਸੱਭਿਆਚਾਰਕ ਅਤੇ ਡਿਜੀਟਲ ਪਹਿਲ ਕਦਮੀਆਂ ਦੀ ਸ਼ੁਰੂਆਤ ਵੀ ਕਰਨਗੇ ਅਤੇ ਸਾਬਰਮਤੀ ਆਸ਼ਰਮ ਵਿੱਚ ਇੱਕ ਸਭਾ ਨੂੰ ਵੀ ਸੰਬੋਧਿਤ ਕਰਨਗੇ । ਇਸ ਤਰ੍ਹਾਂ ਦੇ ਪ੍ਰੋਗਰਾਮ ਸ਼ੁੱਕਰਵਾਰ ਯਾਨੀ ਕਿ ਅੱਜ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਹੋਣਗੇ।

PM Modi to inaugurate Amrut Mahotsav

ਦੱਸ ਦੇਈਏ ਕਿ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਸੰਨ 1930 ਵਿੱਚ ਸਾਬਰਮਤੀ ਆਸ਼ਰਮ ਤੋਂ ਨਵਸਾਰੀ ਦੇ ਡਾਂਡੀ ਤੱਕ ਮਾਰਚ ਕੱਢਿਆ ਗਿਆ ਸੀ । ਇਹ ਮਾਰਚ ਬ੍ਰਿਟਿਸ਼ ਸਰਕਾਰ ਦੇ ਲੂਣ ‘ਤੇ ਏਕਾਅਧਿਕਾਰ ਵਿਰੁੱਧ ਅਹਿੰਸਕ ਵਿਰੋਧ ਪ੍ਰਦਰਸ਼ਨ ਸੀ । ਡਾਂਡੀ ਮਾਰਚ 12 ਮਾਰਚ ਤੋਂ 6 ਅਪ੍ਰੈਲ 1930 ਤੱਕ ਚੱਲਿਆ ਸੀ। ਡਾਂਡੀ ਮਾਰਚ ਨੇ ਬ੍ਰਿਟਿਸ਼ ਸ਼ਾਸਨ ਵਿਰੁੱਧ ਸੰਘਰਸ਼ ਲਈ ਪੂਰੇ ਭਾਰਤ ਨੂੰ ਇੱਕਜੁੱਟ ਕਰ ਦਿੱਤਾ ਸੀ । ਇਸਦੇ 17 ਸਾਲ ਬਾਅਦ 1947 ਵਿੱਚ ਬ੍ਰਿਟਿਸ਼ ਨੂੰ ਭਾਰਤ ਛੱਡਣਾ ਪਿਆ।

ਇਹ ਵੀ ਦੇਖੋ: ਚੰਡੀਗੜ੍ਹ ‘ਚ ਰਾਜੇਵਾਲ ਤੇ ਕਾਦੀਆਂ ਨੇ ਬਣਾਇਆ ਪ੍ਰੈਸ਼ਰ, ਭਾਜਪਾ ਦੇ ਗਰੇਵਾਲ ਨੂੰ ਰਗੜਿਆ

The post Amrut Mahotsav: ਦੇਸ਼ ‘ਚ ਆਜ਼ਾਦੀ ਦੇ 75ਵੇਂ ਸਾਲ ਦੇ ਜਸ਼ਨ ਦੀ ਸ਼ੁਰੂਆਤ, PM ਮੋਦੀ ਡਾਂਡੀ ਮਾਰਚ ਨੂੰ ਦਿਖਾਉਣਗੇ ਹਰੀ ਝੰਡੀ appeared first on Daily Post Punjabi.