Amul milk prices increased Archives - Daily Post Punjabi

ਚੋਣ ਨਤੀਜਿਆਂ ਤੋਂ ਪਹਿਲਾਂ ਲੋਕਾਂ ਨੂੰ ਵੱਡਾ ਝਟਕਾ ! ਅੱਜ ਤੋਂ ਵਧੀਆਂ ਦੁੱਧ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੋਣ ਨਤੀਜਿਆਂ ਤੋਂ ਪਹਿਲਾਂ ਲੋਕਾਂ ਝਟਕਾ ਲੱਗਿਆ ਹੈ। ਅਮੂਲ ਦੁੱਧ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ ਅੱਜ 2 ਜੂਨ ਸੋਮਵਾਰ ਤੋਂ ਲਾਗੂ ਹੋ ਗਈਆਂ ਹਨ। ਆਪਣੇ ਨਵੇਂ ਫੈਸਲੇ ਤਹਿਤ ਅਮੂਲ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਜਿਸ ਮੁਤਾਬਕ ਹੁਣ ਅਮੂਲ ਗੋਲਡ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 66 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਪਹਿਲਾਂ ਅਮੂਲ ਨੇ ਦੁੱਧ ਦੀਆਂ ਕੀਮਤਾਂ ‘ਚ 6 ਤੋਂ 8 ਫੀਸਦੀ ਦਾ ਵਾਧਾ ਕੀਤਾ ਸੀ।

Amul milk prices increased

ਅਮੂਲ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਦੁੱਧ ਦੀ ਕੀਮਤ ‘ਚ ਸਿਰਫ 3-4 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਖੁਰਾਕੀ ਮਹਿੰਗਾਈ ਤੋਂ ਕਾਫੀ ਘੱਟ ਹੈ। ਅਮੂਲ ਨੇ ਕਿਹਾ, “ਫਰਵਰੀ 2023 ਤੋਂ ਕੀਮਤਾਂ ਨਹੀਂ ਵਧੀਆਂ ਸਨ, ਇਸ ਲਈ ਇਹ ਵਾਧਾ ਜ਼ਰੂਰੀ ਸੀ। ਅਮੂਲ ਦਾ ਦਾਅਵਾ ਹੈ ਕਿ ਦੁੱਧ ਉਤਪਾਦਨ ਅਤੇ ਸੰਚਾਲਨ ਲਾਗਤ ਵਧਣ ਕਾਰਨ ਕੀਮਤਾਂ ਵਧਾਈਆਂ ਗਈਆਂ ਹਨ। ਪਿਛਲੇ ਸਾਲ ਅਮੂਲ ਦੇ ਦੁੱਧ ਸੰਘਾਂ ਨੇ ਕਿਸਾਨਾਂ ਦੇ ਭਾਅ ਵਧਾਏ ਸਨ। ਅਮੂਲ ਦੀ ਨੀਤੀ ਦੇ ਅਨੁਸਾਰ, ਗਾਹਕਾਂ ਦੁਆਰਾ ਅਦਾ ਕੀਤੇ ਗਏ 1 ਰੁਪਏ ਵਿੱਚੋਂ, 80 ਪੈਸੇ ਦੁੱਧ ਉਤਪਾਦਕ ਨੂੰ ਜਾਂਦੇ ਹਨ।

ਦੁੱਧ ਦੀ ਕੀਮਤ ਦੇ ਨਾਲ-ਨਾਲ ਅਮੂਲ ਨੇ ਦਹੀਂ ਦੀ ਕੀਮਤ ਵੀ ਵਧਾ ਦਿੱਤੀ ਹੈ। ਹਾਲਾਂਕਿ ਅਮੂਲ ਨੇ ਅਜੇ ਤੱਕ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ, ਪਰ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (ਜੀਸੀਐਮਐਮਐਫ) ਨੇ ਆਪਣੇ ਵਿਤਰਕਾਂ ਨੂੰ ਨਵੀਆਂ ਕੀਮਤਾਂ ਦੇ ਨਾਲ ਇੱਕ ਸੂਚੀ ਭੇਜ ਦਿੱਤੀ ਹੈ। ਜਿਸ ਬਾਰੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮੂਲ ਨੇ ਵੀ ਦਹੀ ਦੀ ਕੀਮਤ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ : ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ! NHAI ਨੇ ਦੇਸ਼ ਦੇ ਸਾਰੇ ਹਾਈਵੇਅ ‘ਤੇ ਵਧਾਇਆ ਟੋਲ, ਜਾਣੋ ਕਿੰਨਾ ਹੋਇਆ ਵਾਧਾ

ਅਮੂਲ ਦੁੱਧ ਦੀ ਕੀਮਤ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਅਮੂਲ ਗੋਲਡ, ਅਮੂਲ ਸ਼ਕਤੀ, ਅਮੂਲ ਟੀ ਸਪੈਸ਼ਲ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਕੀਮਤ ‘ਚ ਵਾਧੇ ਤੋਂ ਬਾਅਦ ਹੁਣ ਅਮੂਲ ਗੋਲਡ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 66 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਜਦੋਂ ਕਿ ਅਮੂਲ ਟੀ ਸਪੈਸ਼ਲ ਦੀ ਕੀਮਤ 62 ਰੁਪਏ ਤੋਂ ਵਧਾ ਕੇ 64 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਚੋਣ ਨਤੀਜਿਆਂ ਤੋਂ ਪਹਿਲਾਂ ਲੋਕਾਂ ਨੂੰ ਵੱਡਾ ਝਟਕਾ ! ਅੱਜ ਤੋਂ ਵਧੀਆਂ ਦੁੱਧ ਦੀਆਂ ਕੀਮਤਾਂ, ਜਾਣੋ ਨਵੇਂ ਰੇਟ appeared first on Daily Post Punjabi.