an explosion occurred in kabul Archives - Daily Post Punjabi

ਵੱਡੀ ਖਬਰ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਇੱਕ ਵਾਰ ਫਿਰ ਹੋਇਆ ਧਮਾਕਾ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਇਹ ਧਮਾਕਾ ਦੇਹਮਾਜੰਗ (Dehmazang) ਚੌਕ ਦੇ ਕੋਲ ਹੋਇਆ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਵਾਪਰੀ ਹੈ।

an explosion occurred in kabul

ਇਸ ਘਟਨਾ ਵਿੱਚ ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇੱਕ ਨਿਊਜ਼ ਚੈੱਨਲ ਮੁਤਾਬਿਕ ਧਮਾਕੇ ਤੋਂ ਬਾਅਦ ਭਗਦੜ ਮਚ ਗਈ। ਮੰਨਿਆ ਜਾ ਰਿਹਾ ਹੈ ਕਿ ਟ੍ਰਕ ਹੋਣ ਕਾਰਨ ਲੋਕ ਬਹੁਤ ਘੱਟ ਗਿਣਤੀ ਵਿੱਚ ਉੱਥੇ ਮੌਜੂਦ ਸਨ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਇਧਰ -ਉਧਰ ਭੱਜਣ ਲੱਗੇ। ਧਮਾਕੇ ਬਾਰੇ ਅਜੇ ਤੱਕ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਾਂਗਰਸੀ ਲੀਡਰ ਦੀ ਗੁੰਡਾਗਰਦੀ, ਮੁੰਡੇ ਨੇ ਪੁੱਛਿਆ ਸਵਾਲ ਤਾਂ ਗੁੱਸੇ ‘ਚ ਵਿਧਾਇਕ ਨੇ ਜੜਿਆ ਥੱਪੜ, ਦੇਖੋ ਵੀਡੀਓ

ਪੁਲਿਸ ਨੂੰ ਅਜੇ ਤੱਕ ਧਮਾਕੇ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਧਮਾਕੇ ਤੋਂ ਬਾਅਦ ਘਟਨਾ ਵਾਲੀ ਥਾਂ ਦੇ ਆਲੇ -ਦੁਆਲੇ ਦਾ ਇਲਾਕਾ ਖਾਲੀ ਕਰਵਾ ਲਿਆ ਗਿਆ ਹੈ। ਇਸ ਸਮੇ ਪੁਲਿਸ ਧਮਾਕੇ ਦੇ ਪਿੱਛੇ ਕੌਣ ਹੈ ਇਸ ਬਾਰੇ ਜਾਣਕਾਰੀ ਇਕੱਠੀ ਕਰਨ ਵਿੱਚ ਰੁੱਝੀ ਹੋਈ ਹੈ। ਦੱਸ ਦੇਈਏ ਕਿ ਇਸ ਸਮੇ ਅਫਗਾਨਿਸਤਾਨ ਤਾਲਿਬਾਨ ਦੇ ਕਬਜ਼ੇ ‘ਚ ਹੈ। ਬੀਤੀ 15 ਅਗਸਤ ਨੂੰ ਤਾਲਿਬਾਨ ਨੇ ਅਫਗਾਨਿਸਤਾਨ ਦਾ ਕੰਟਰੋਲ ਆਪਣੇ ਹੱਥਾਂ ‘ਚ ਲੈ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!

The post ਵੱਡੀ ਖਬਰ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਇੱਕ ਵਾਰ ਫਿਰ ਹੋਇਆ ਧਮਾਕਾ appeared first on Daily Post Punjabi.