anandpur sahib Archives - Daily Post Punjabi

ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ 14 ਮਾਰਚ ਨੂੰ ਸਵੇਰੇ ਬਲੇਰ ਰੋਡ ਤੇ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਦੇ ਘਰ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਹਰਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਡੱਲ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ।

ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਡੱਲ ਦੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਹਰਮਨਦੀਪ ਸਿੰਘ ਜੋ ਕਿ ਬੀਤੇ ਮੰਗਲਵਾਰ ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ਦੇਖਣ ਆਪਣੇ ਦੋਸਤਾਂ ਨਾਲ ਗਿਆ ਸੀ। ਉਹ 13 ਮਾਰਚ ਦੀ ਦਰਮਿਆਨੀ ਰਾਤ ਵਾਪਸ ਭਿੱਖੀਵਿੰਡ ਵਿਖੇ ਆਪਣੇ ਦੋਸਤ ਦੇ ਘਰ ਪਰਤਾਇਆ ਸੀ। ਇੱਥੇ ਉਸਦੇ ਪਤੀ ਨੂੰ ਭਿੱਖੀਵਿੰਡ ਦੀ ਹੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਨੇ ਫੋਨ ਕਰਕੇ ਆਪਣੇ ਘਰੇ ਬੁਲਾਇਆ ਜਿੱਥੇ ਉਕਤ ਔਰਤ ਨੇ ਉਸਦੇ ਪਤੀ ਨੂੰ ਕੋਈ ਜ਼ਹਿਰੀਲੀ ਵਸਤੂ ਖਵਾ ਦਿੱਤੀ ਜਿਸ ਨਾਲ ਉਸਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਤਨੀ ਅਤੇ ਪਰਿਵਾਰਿਕ ਮੈਂਬਰਾਂ ਨੇ ਉਕਤ ਤੌਰ ਤੇ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, 2 ਦਿਨਾਂ ਬਾਅਦ ਬਦਲੇਗਾ ਮੌਸਮ

ਉਧਰ ਦੂਜੇ ਪਾਸੇ ਇਸ ਮਾਮਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਭਿੱਖੀਵਿੰਡ ਦੇ DSP ਨਿਰਮਲ ਸਿੰਘ ਨੇ ਦੱਸਿਆ ਕਿ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਉਹਨਾਂ ਕੋਲ ਪੁੱਜਾ ਹੈ ਅਤੇ ਇਸ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮ੍ਰਿਤਕਾ ਦੇ ਵਾਰਸਾਂ ਵੱਲੋਂ ਜੋ ਵੀ ਬਿਆਨ ਲਿਖਵਾਏ ਜਾਣਗੇ ਉਸਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ appeared first on Daily Post Punjabi.

ਅਨੰਦਪੁਰ ਸਾਹਿਬ ਤੋਂ MP ਉਮੀਦਵਾਰ ਦੀ ਨਵ ਵਿਆਹੀ ਨੂੰਹ ਨੇ ਚੁੱਕਿਆ ਵੱਡਾ ਕਦਮ, ਮਾਪਿਆਂ ਨੇ ਲਾਏ ਗੰਭੀਰ ਇਲਜ਼ਾਮ
ਮੋਹਾਲੀ ‘ਚ ਹਲਕਾ ਆਨੰਦਪੁਰ ਸਾਹਿਬ ਦੀ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਤੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕੁੜੀ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ‘ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਇਸ ਮਾਮਲੇ ‘ਚ ਮ੍ਰਿਤਕ ਮਿਸ਼ਟੀ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਾ ਵਿਆਹ ਪਿਛਲੇ ਮਹੀਨੇ 22 ਅਪ੍ਰੈਲ ਨੂੰ ਭਾਗੂ ਮਾਜਰਾ ਦੇ ਰਹਿਣ ਵਾਲੇ ਦੀਪਕ ਪੁੱਤਰ ਕੇਸ਼ਵ ਨਾਲ ਕੀਤਾ ਸੀ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੇ ਸਨ। ਉਨ੍ਹਾਂ ਵੱਲੋਂ ਸਿਆਸੀ ਸਲੂਕ ਹੋਣ ਕਾਰਨ ਪਰਿਵਾਰ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਕਿਰਨ ਦੇਵੀ ਨੇ ਦੱਸਿਆ ਕਿ ਕੱਲ੍ਹ ਸ਼ਾਮ ਉਹ ਆਪਣੀ ਲੜਕੀ ਨੂੰ ਮਿਲਣ ਗਈ ਸੀ। ਉਸ ਦੀ ਸੱਸ ਕਿਰਨ ਜੈਨ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੀ ਹੈ। ਉਸ ਵੱਲੋਂ ਵਾਰ-ਵਾਰ ਉਸ ਦੇ ਪਰਿਵਾਰ ਨੂੰ ਤਬਾਹ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਦੋਂ ਉਹ ਉਸ ਨੂੰ ਮਿਲਣ ਗਈ ਤਾਂ ਉਸ ਨੇ ਉਸ ਨੂੰ ਇਕੱਲੇ ਨਾ ਮਿਲਣ ਦਿੱਤਾ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੇ ਸਨ। ਪਰ ਉਸ ਕੋਲ ਪੈਸੇ ਨਹੀਂ ਸਨ। ਇਸ ਲਈ ਉਹ ਆਪਣੀ ਧੀ ਦੇ ਸਹੁਰਿਆਂ ਨੂੰ ਪੈਸੇ ਨਹੀਂ ਦੇ ਸਕੀ, ਜਿਸ ਕਾਰਨ ਹੁਣ ਇਹ ਹਾਦਸਾ ਵਾਪਰਿਆ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਸਮਰਥਨ ‘ਚ ਪਾਕਿਸਤਾਨੀ ਨੇਤਾ ਨੇ ਕੀਤਾ ਟਵੀਟ, ਦਿੱਲੀ CM ਨੇ ਲਾ ‘ਤੀ ਕਲਾਸ

ਮ੍ਰਿਤਕ ਔਰਤ ਦੀ ਮਾਂ ਕਿਰਨ ਦੇਵੀ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਖੁਦਕੁਸ਼ੀ ਨਹੀਂ ਕੀਤੀ ਹੈ। ਇਹ ਉ ਦੇ ਸਹੁਰਿਆਂ ਵੱਲੋਂ ਮਾਰਿਆ ਗਿਆ ਹੈ। ਦੂਜੇ ਪਾਸੇ ਜਦੋਂ ਪੁਲਸ ਮੌਕੇ ‘ਤੇ ਜਾਂਚ ਕਰਨ ਲਈ ਉਸ ਦੇ ਘਰ ਪਹੁੰਚੀ ਤਾਂ ਘਰ ਨੂੰ ਤਾਲਾ ਲੱਗਾ ਹੋਇਆ ਮਿਲਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਹਸਪਤਾਲ ‘ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਇਸ ਮਾਮਲੇ ਵਿੱਚ ਹੋਰ ਜਾਂਚ ਕਰ ਰਹੀ ਹੈ। ਪਰਿਵਾਰ ਵੱਲੋਂ ਲਾਏ ਦੋਸ਼ਾਂ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਨੰਦਪੁਰ ਸਾਹਿਬ ਤੋਂ MP ਉਮੀਦਵਾਰ ਦੀ ਨਵ ਵਿਆਹੀ ਨੂੰਹ ਨੇ ਚੁੱਕਿਆ ਵੱਡਾ ਕਦਮ, ਮਾਪਿਆਂ ਨੇ ਲਾਏ ਗੰਭੀਰ ਇਲਜ਼ਾਮ appeared first on Daily Post Punjabi.

ਬੱਚੇ ਨੇ ਆਨਲਾਈਨ ਗੇਮ ਖੇਡ ਕੇ ਜਿੱਤੇ 3 ਕਰੋੜ, ਰਾਤੋਂ-ਰਾਤ ਬਦਲੀ ਪਰਿਵਾਰ ਦੀ ਕਿਸਮਤ
ਕਹਿੰਦੇ ਹਨ ਜਦੋਂ ਰੱਬ ਮਿਹਰਬਾਨ ਹੁੰਦਾ ਹੈ ਤਾਂ ਬੰਦੇ ਦੀ ਕਿਸਮਤ ਬਦਲ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੋਂ ਦਾ ਇਕ ਜਵਾਕ ਆਨਲਾਈਨ ਗੇਮ ਖੇਡ ਕੇ ਕਰੋੜ ਪਤੀ ਬਣ ਗਿਆ।

ਸ੍ਰੀ ਅਨੰਦਪੁਰ ਸਾਹਿਬ ਤੋਂ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਪਰਿਵਾਰ ਰਾਤੋਂ-ਰਾਤ ਕਰੋੜਪਤੀ ਬਣ ਗਿਆ। ਮਜ਼ਾਕ-ਮਜ਼ਾਕ ਵਿਚ ਗੇਮ ਖੇਡਦਾ ਹੋਇਆ ਜਵਾਕ 3 ਕਰੋੜ ਰੁਪਏ ਜਿੱਤ ਗਿਆ ਤੇ ਰਾਤੋਂ-ਰਾਤ ਪੂਰੇ ਪਰਿਵਾਰ ਦੀ ਕਿਸਮਤ ਬਦਲ ਗਈ। ਪਿੰਡ ਜੰਡੋਰੀ ਵਿਖੇ ਇਕ ਜਵਾਕ ਨੇ 100 ਰੁਪਏ ਖਰਚ ਕਰਕੇ ਮੋਬਾਈਲ ਉਤੇ ਡ੍ਰੀਮ-11 ਦੀ ਕ੍ਰਿਕਟ ਟੀਮ ਬਣਾਈ ਤੇ ਸਵੇਰ ਉਠਦੇ ਹੀ ਉਸ ਦੀ ਕਿਸਮਤ ਬਦਲ ਗਈ।

ਪਰਿਵਾਰ ਨੂੰ ਅਜੇ ਤੱਕ ਯਕੀਨ ਨਹੀਂ ਹੋ ਰਿਹਾ ਕਿ ਉਹ ਕਰੋੜਪਤੀ ਬਣ ਗਏ ਹਨ। ਰਿਸ਼ਤੇਦਾਰਾਂ ਵੱਲੋਂ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ ਤੇ ਪੂਰੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਦੱਸ ਦੇਈਏ ਕਿ 12ਵੀਂ ਕਲਾਸ ‘ਚ ਪੜ੍ਹਨ ਵਾਲਾ ਗੌਰਵ ਰਾਣਾ ਜਿਸ ਨੇ ਅਜੇ ਦੱਸ ਗਿਆਰਾਂ ਦਿਨ ਪਹਿਲਾਂ ਹੀ ਡਰੀਮ ਇਲੈਵਨ ‘ਤੇ ਖੇਡਣਾ ਸ਼ੁਰੂ ਕੀਤਾ ਸੀ। ਉਸ ਨੇ ਇਕ ਦਿਨ ਪਹਿਲਾਂ 100 ਰੁਪਏ ਖਰਚ ਕੇ ਮੋਬਾਈਲ ‘ਤੇ ਡ੍ਰੀਮ-11 ਵਿਚ ਕ੍ਰਿਕਟ ਟੀਮ ਚੁਣੀ ਤੇ ਆਖਿਰ ਸਵੇਰੇ ਉਹ ਜਿੱਤ ਗਿਆ। ਉਸ ਦਾ ਪਹਿਲਾਂ ਰੈਂਕ ਆਇਆ ਤੇ ਉਸ ਨੂੰ 3 ਕਰੋੜ ਰੁਪਏ ਇਨਾਮ ਵਜੋਂ ਮਿਲੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੱਚੇ ਨੇ ਆਨਲਾਈਨ ਗੇਮ ਖੇਡ ਕੇ  ਜਿੱਤੇ 3 ਕਰੋੜ, ਰਾਤੋਂ-ਰਾਤ ਬਦਲੀ ਪਰਿਵਾਰ ਦੀ ਕਿਸਮਤ appeared first on Daily Post Punjabi.

ਸ੍ਰੀ ਆਨੰਦਪੁਰ ਸਾਹਿਬ ‘ਚ ਸੜਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ‘ਚ 2 ਦੀ ਮੌਕੇ ‘ਤੇ ਮੌਤ, 2 ਜ਼ਖਮੀ
ਸ੍ਰੀ ਆਨੰਦਪੁਰ ਸਾਹਿਹ ਵਿਖੇ ਬੀਤੀ ਰਾਤ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ ਤੇ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਘਟਨਾ ਵਿਚ ਔਰਤ ਤੇ ਇਕ ਵਿਅਕਤੀ ਗੰਭੀਰ ਜ਼ਖਮੀ ਦੱਸੀ ਜਾ ਰਹੇ ਹਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ ਚਿਹਾੜਾ ਮਚ ਜਾਂਦਾ ਹੈ। ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਜਾਂਦਾ ਹੈ। ਇਕ ਮ੍ਰਿਤਕ ਦੀ ਪਛਾਣ ਸੋਨੂੰ ਵਜੋਂ ਹੋਈ ਹੈ ਜੋ ਕਿ ਪਲੰਬਰ ਦਾ ਕੰਮ ਕਰਦਾ ਸੀ। ਉਹ ਬਹੁਤ ਹੀ ਗਰੀਬ ਪਰਿਵਾਰ ਤੋਂ ਸੀ। ਉਸ ਦੇ ਦੋ ਛੋਟੇ-ਛੋਟੇ ਬੱਚੇ ਵੀ ਹਨ। ਬਹੁਤ ਮੁਸ਼ਕਲ ਨਾਲ ਪਲੰਬਰ ਦਾ ਕੰਮ ਕਰਕੇ ਉਹ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ।

ਇਹ ਵੀ ਪੜ੍ਹੋ : ਭਵਾਨੀਗੜ੍ਹ ‘ਚ ਮਕਾਨ ਦੀ ਡਿੱਗਣ ਨਾਲ ਮਹਿਲਾ ਦੀ ਮੌ.ਤ, 30 ਸਾਲ ਪੁਰਾਣਾ ਸੀ ਘਰ

ਹਾਦਸੇ ਵਿਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਘਟਨਾ ਦੀ ਵਜ੍ਹਾ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਆਨੰਦਪੁਰ ਸਾਹਿਬ ‘ਚ ਸੜਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ‘ਚ 2 ਦੀ ਮੌਕੇ ‘ਤੇ ਮੌਤ, 2 ਜ਼ਖਮੀ appeared first on Daily Post Punjabi.

ਭਾਰੀ ਮੀਂਹ ਨੇ ਸ੍ਰੀ ਅਨੰਦਪੁਰ ਸਾਹਿਬ ‘ਚ ਮਚਾਈ ਤਬਾਹੀ, ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਸੂਬੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਜਿਸ ਕਾਰਣ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਮੰਡਰਾਉਣ ਲੱਗ ਗਏ ਹੈ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੋਸਟ ਸਾਂਝੀ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਹਾਲਾਤਾਂ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ ।

Anandpur Sahib Heavy rain

ਦਰਅਸਲ, ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿੱਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ । ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ BBMB ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਫਲਡ ਕੰਟਰੋਲ ਰੂਮ ਦਾ ਗੱਠਨ ਕਰ ਦਿੱਤਾ ਗਿਆ ਹੈ ਅਤੇ ਮੈਂ ਆਪ ਕੰਟਰੋਲ ਰੂਮ ਨੂੰ ਮਾਨੀਟਰ ਕਰ ਰਿਹਾ ਹਾਂ। ਸਟੇਟ ਡੀਜਾਸਟਰ ਰਸਪੋਂਸ ਫੋਰਸ ਅਤੇ ਨੈਸ਼ਨਲ ਡੀਜਾਸਟਰ ਰਸਪੋਂਸ ਫੋਰਸ ਨੂੰ ਵੀ ਸੱਦ ਲਿਆ ਗਿਆ ਹੈ। ਲੰਗਰ, ਪੀਣ ਵਾਲਾ ਪਾਣੀ ਅਤੇ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਅਗਲੇ ਦੋ-ਤਿੰਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਜ਼ਰੂਰਤ ਦੇ ਘਰੋਂ ਬਾਹਰ ਨਾ ਨਿਕਲਣ । ਉਨ੍ਹਾਂ ਕਿਹਾ ਕਿ ਕਿਸੀ ਵੀ ਜ਼ਰੂਰਤ ਵਿੱਚ ਮੈਂ ਜਾਂ ਮੇਰਾ ਪ੍ਰਸ਼ਾਸ਼ਨ ਜਾਂ ਮੇਰੇ ਕੋਈ ਵੀ ਸਾਥੀ ਆਪ ਤੱਕ ਪਹੁੰਚ ਕਰੇਗਾ। ਦਾਤਾ ਜੀ ਮਿਹਰ ਕਰੋ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਭਾਰੀ ਮੀਂਹ ਨੇ ਸ੍ਰੀ ਅਨੰਦਪੁਰ ਸਾਹਿਬ ‘ਚ ਮਚਾਈ ਤਬਾਹੀ, ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ appeared first on Daily Post Punjabi.

‘AAP’ ਦਾ ਐਲਾਨ! ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਟੋਲ ਪਲਾਜ਼ਾ 6 ਦਿਨਾਂ ਲਈ ਫ੍ਰੀ
ਖਾਲਸੇ ਦੀ ਸ਼ਾਹੀ ਜਾਹੋ ਦਾ ਪ੍ਰਤੀਕ ਹੋਲਾ ਮਹੱਲਾ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਾਨ ਨਾਲ ਮਨਾਇਆ ਜਾ ਰਿਹਾ ਹੈ। ਜਿਸ ਲਈ ਵੱਖ-ਵੱਖ ਥਾਵਾਂ ਤੋਂ ਸੰਗਤਾਂ ਬਹੁਤ ਹੀ ਜੋਸ਼ ਤੇ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਹੋਲੇ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਐੱਸ.ਡੀ.ਐੱਮ ਸ੍ਰੀ ਅਨੰਦਪੁਰ ਸਾਹਿਬ ਤੇ ਡੀ.ਐੱਸ. ਪੀ ਸ੍ਰੀ ਅਨੰਦਪੁਰ ਸਾਹਿਬ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਹੋਲੇ ਮਹੱਲੇ ਦੇ ਸੁਚੱਜੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ।

AAP announced free toll plaza

ਇਸ ਮੌਕੇ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਮੁਸ਼ਕਿਲਾਂ ਨੂੰ ਉਨ੍ਹਾਂ ਵੱਲੋਂ ਹਾਲ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਟੁੱਟੀਆਂ ਹੋਈਆਂ ਸੜਕਾਂ ਦੀ ਤੁਰੰਤ ਪ੍ਰਭਾਵ ਨਾਲ ਮੁਰੰਮਤ ਦੇ ਨਿਰਦੇਸ਼ ਦਿੱਤੇ। ਇਸ ਸਤੋਂ ਇਲਾਵਾ ਉਨ੍ਹਾਂ ਨੇ ਝਿੰਜਤੀ ਵਿਖੇ ਬਣੀ ਹੋਈ ਪਾਰਕਿੰਗ ਵਿੱਚ ਖੜ੍ਹੇ ਹੋਏ ਪਾਣੀ ਦੀ ਸਮੱਸਿਆ ਨੂੰ ਵੀ ਹਾਲ ਕਰਨ ਦੇ ਨਿਰਦੇਸ਼ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਨੱਕੀਆਂ ਟੋਲ ਪਲਾਜ਼ੇ ਨੂੰ ਤੁਰੰਤ ਪ੍ਰਭਾਵ ਨਾਲ ਸੰਗਤਾਂ ਲਈ ਖੋਲ੍ਹਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

ਦੱਸ ਦੇਈਏ ਕਿ ਉਨ੍ਹਾਂ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਨੱਕੀਆਂ ਟੋਲ ਪਲਾਜ਼ੇ ਨੂੰ ਸੰਗਤਾਂ ਲਈ 19 ਮਾਰਚ ਤੱਕ ਮੁਫ਼ਤ ਖੋਲ੍ਹ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਬੁ ਨਿਰਦੇਸ਼ ਦਿੱਤੇ ਕਿ ਹੋਲੇ ਮਹੱਲੇ ਦੇ ਦਿਨਾਂ ਦੌਰਾਨ ਬਿਜਲੀ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਹੋਲੇ ਮਹੱਲੇ ਲਈ ਰੇਹੜੀਆਂ ਫੜ੍ਹੀਆਂ ਵਾਲਿਆਂ ਦੀ ਸਿਰਫ਼ ਪਰਚੀ ਕੱਟੀ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਜੇਕਰ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਪ੍ਰਸਾਸ਼ਨ ਦਾ ਸਹਿਯੋਗ ਦੇਣ ਲਈ ਵੀ ਸੰਗਤਾਂ ਨੂੰ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ‘AAP’ ਦਾ ਐਲਾਨ! ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਟੋਲ ਪਲਾਜ਼ਾ 6 ਦਿਨਾਂ ਲਈ ਫ੍ਰੀ appeared first on Daily Post Punjabi.

ਕਿਸਾਨੀ ਕਾਨਫਰੰਸ ਦੌਰਾਨ ਮੋਦੀ ਸਰਕਾਰ ‘ਤੇ ਵਰ੍ਹੇ ਰਾਜੇਵਾਲ, ਕਿਹਾ- ਮੋਦੀ ਦੇਸ਼ ਤੇ ਦੁਨੀਆ ’ਚ ਤਾਨਾਸ਼ਾਹ ਹਾਕਮ ਵਜੋਂ ਹੋ ਰਹੇ ਮਸ਼ਹੂਰ
Rajewal on Modi govt during farmers conference: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 4 ਮਹੀਨਿਆਂ ਤੋਂ ਜਾਰੀ ਹੈ। ਇਸੇ ਵਿਚਾਲੇ ਅੱਜ ਹੋਲੇ-ਮਹੱਲੇ ਦੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨ ਕਾਨਫਰੰਸ ਦਾ ਆਯੋਜਨ ਕੀਤਾ ਗਿਆ । ਇਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਇੱਕ ਪਾਸੇ ਜਿੱਥੇ ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੀ ਜਮ ਕੇ ਨਿਖੇਧੀ ਕੀਤੀ ਤੇ ਉੱਥੇ ਹੀ ਦੂਜੇ ਪਾਸੇ ਭਾਜਪਾ ਦਾ ਬਾਈਕਾਟ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਪਾਸ ਕਰ ਕੇ ਪ੍ਰਧਾਨ ਮੰਤਰੀ ਮੋਦੀ ਤਾਨਾਸ਼ਾਹ ਹਾਕਮ ਦੇ ਵਜੋਂ ਵਿਸ਼ਵ ਵਿੱਚ ਮਸ਼ਹੂਰ ਹੋ ਰਹੇ ਹਨ । ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ, ਯੋਗਰਾਜ ਸਿੰਘ, ਮਨਜੀਤ ਰਾਏ ਆਦਿ ਨੇ ਵਿਸ਼ਾਲ ਕਾਨਫਰੰਸ ਨੂੰ ਸੰਬੋਧਿਤ ਕੀਤਾ ।

Rajewal on Modi govt during farmers conference

ਇਸ ਕਾਨਫਰੰਸ ਵਿੱਚ ਆਪਣੇ ਸੰਬੋਧਨ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੋਦੀ ਸਰਕਾਰ ਨੂੰ ਜਮ ਕੇ ਘੇਰਿਆ।  ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਕੋਲ ਗਹਿਣੇ ਰੱਖ ਦਿੱਤਾ ਹੈ । ਰਾਜੇਵਾਲ ਨੇ ਵਪਾਰਕ ਘਰਾਣਿਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਆਮ ਜਨਤਾ ਵਾਸਤੇ ਕੁਝ ਨਹੀਂ ਕੀਤਾ ਹੈ, ਉਹ ਲੋਕ ਰਾਜ ਕਰ ਰਹੇ ਹਨ ਜਦਕਿ ਗਰੀਬ, ਕਿਸਾਨ, ਮਜ਼ਦੂਰ, ਮੁਲਾਜ਼ਮ ਪਿਸ ਰਹੇ ਹਨ । ਉਨ੍ਹਾਂ ਕਿਹਾ ਕਿ ਅੱਜ ਜਿੱਥੇ ਭਾਜਪਾ ਦੇਸ਼ ਅੰਦਰ ਖ਼ਾਤਮੇ ਵੱਲ ਵੱਧ ਰਹੀ ਹੈ, ਉੱਥੇ ਹੀ ਮੋਦੀ ਇੱਕ ਤਾਨਾਸ਼ਾਹ ਹਾਕਮ ਦੇ ਤੌਰ ’ਤੇ ਵਿਸ਼ਵ ਭਰ ਵਿੱਚ ਜਾਣਨ ਲੱਗ ਗਏ ਹਨ।

ਇਸ ਤੋਂ ਇਲਾਵਾ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਨੂੰ ਪਰਖਣ ਦਾ ਕੰਮ ਕਰ ਰਹੀ ਹੈ। ਕਿਸਾਨ ਅੰਦੋਲਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ  ਕਿਸਾਨ 6-6 ਮਹੀਨੇ ਦਾ ਰਾਸ਼ਨ ਨਾਲ ਲੈ ਕੇ ਦਿੱਲੀ ਗਏ ਹੋਏ ਹਨ ਤੇ ਅੱਗੇ ਦੀ ਵੀ ਤਿਆਰੀ ਕਰੀ ਬੈਠੇ ਹਨ । ਇਸ ਮੌਕੇ ਰੁਲਦੂ ਸਿੰਘ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਅੰਦਰ ਭਾਜਪਾ ਆਪਣਾ ਆਧਾਰ ਖ਼ਤਮ ਕਰ ਚੁੱਕੀ ਹੈ । ਜਿਸ ਕਾਰਨ ਹੁਣ ਸਾਰੇ ਭਾਜਪਾ ਦੇ ਲੋਕਾਂ ਦਾ ਬਾਈਕਾਟ ਕਰਨ ।

ਇਹ ਵੀ ਦੇਖੋ: ਭਾਜਪਾ ਆਗੂ ਨੇ ਪੱਤਰਕਾਰ ਨੂੰ ਕਿਹਾ “ਮਾਲਵੇ ਦਾ ਪੇਂਡੂ”! ਕਹਿੰਦਾ “ਬੰਦ ਕਰਨ ਵਾਲਿਆਂ ਦੇ ਮਾਰੋ ਛਿੱਤਰ”

The post ਕਿਸਾਨੀ ਕਾਨਫਰੰਸ ਦੌਰਾਨ ਮੋਦੀ ਸਰਕਾਰ ‘ਤੇ ਵਰ੍ਹੇ ਰਾਜੇਵਾਲ, ਕਿਹਾ- ਮੋਦੀ ਦੇਸ਼ ਤੇ ਦੁਨੀਆ ’ਚ ਤਾਨਾਸ਼ਾਹ ਹਾਕਮ ਵਜੋਂ ਹੋ ਰਹੇ ਮਸ਼ਹੂਰ appeared first on Daily Post Punjabi.