Anant Ambani-Radhika Merchant Wedding Archives - Daily Post Punjabi

ਦੁਸਾਂਝਾਂਵਾਲੇ ਮਗਰੋਂ ਹੁਣ ਕਰਨ ਔਜਲਾ ਤੇ ਬਾਦਸ਼ਾਹ ਲਗਾਉਣਗੇ ਅੰਬਾਨੀਆਂ ਦੇ ਵਿਆਹ ‘ਚ ਰੌਣਕਾਂ !
ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ 12 ਜੁਲਾਈ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨ ਪਿਛਲੇ ਮਹੀਨਿਆਂ ਤੋਂ ਸੁਰਖੀਆਂ ਵਿੱਚ ਹਨ ਅਤੇ ਜੋੜੇ ਦੇ ਵਿਆਹ ਲਈ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ। ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਅਤੇ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਅਨੰਤ ਅਤੇ ਰਾਧਿਕਾ ਦਾ ਸ਼ਾਨਦਾਰ ਸੰਗੀਤ ਸਮਾਰੋਹ 5 ਜੁਲਾਈ ਨੂੰ ਮੁੰਬਈ ਵਿੱਚ ਹੋਵੇਗਾ । ਅਨੰਤ ਅਤੇ ਰਾਧਿਕਾ ਦਾ ਸੰਗੀਤ ਸੱਦਾ ਪੱਤਰ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਸੀ।

Anant Ambani-Radhika Merchant Wedding

ਮਿਲੀ ਜਾਣਕਾਰੀ ਅਨੁਸਾਰ, ਸੰਗੀਤ ਸਮਾਰੋਹ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਦੇ ਗ੍ਰੈਂਡ ਥੀਏਟਰ ਵਿੱਚ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ। ਇੱਕ ਰਿਪੋਰਟ ਦੇ ਅਨੁਸਾਰ ਰਾਧਿਕਾ ਅਤੇ ਅਨੰਤ ਦੇ ਸੰਗੀਤ ਸਮਾਰੋਹ ਵਿੱਚ ਕਈ ਵਿਸ਼ੇਸ਼ ਪ੍ਰੋਗਰਾਮ ਹੋਣਗੇ ਅਤੇ ਇਸ ਵਿੱਚ ਕਰਨ ਔਜਲਾ ਤੇ ਬਾਦਸ਼ਾਹ ਵੀ ਪਰਫਾਰਮ ਕਰਨਗੇ ।

ਇਹ ਵੀ ਪੜ੍ਹੋ: 7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਮੀਡੀਆ ਰਿਪੋਰਟਾਂ ਅਨੁਸਾਰ ਬਰੂਨੋ ਮਾਰਸ ਵੀ ਇਸ ਸਮਾਗਮ ਵਿੱਚ ਪਰਫਾਰਮ ਕਰਨਗੇ । ਦੱਸ ਦੇਈਏ ਕਿ ਅਨੰਤ ਅਤੇ ਰਾਧਿਕਾ ਦੇ ਵਿਆਹ ਦੀਆਂ ਰਸਮਾਂ 12 ਜੁਲਾਈ ਤੋਂ 14 ਜੁਲਾਈ ਤੱਕ ਹੋਣਗੀਆਂ। ਅਨੰਤ ਤੇ ਰਾਧਿਕਾ 12 ਜੁਲਾਈ ਨੂੰ ਵਿਆਹ ਦੇ ਬੰਧਨ ਵਿੱਚ ਬੱਝੇਗਾ, ਜਿਸ ਤੋਂ ਬਾਅਦ 13 ਜੁਲਾਈ ਨੂੰ ਸ਼ੁਭ ਆਸ਼ੀਰਵਾਦ ਸਮਾਰੋਹ ਅਤੇ 14 ਜੁਲਾਈ ਨੂੰ ਵਿਆਹ ਦੀ ਰਿਸੈਪਸ਼ਨ ਹੋਵੇਗੀ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦੁਸਾਂਝਾਂਵਾਲੇ ਮਗਰੋਂ ਹੁਣ ਕਰਨ ਔਜਲਾ ਤੇ ਬਾਦਸ਼ਾਹ ਲਗਾਉਣਗੇ ਅੰਬਾਨੀਆਂ ਦੇ ਵਿਆਹ ‘ਚ ਰੌਣਕਾਂ ! appeared first on Daily Post Punjabi.