Anantnag encounter Archives - Daily Post Punjabi

J&K : ਅਨੰਤਨਾਗ ‘ਚ ਫੌਜ ਦਾ ਇੱਕ ਹੋਰ ਜਵਾਨ ਸ਼ਹੀਦ, 4 ਦਿਨਾਂ ਤੋਂ ਅੱਤਵਾਦੀਆਂ ਨਾਲ ਮੁਠਭੇੜ ਜਾਰੀ
ਕਸ਼ਮੀਰ ਦੇ ਅਨੰਤਨਾਗ ਦੇ ਗਦੁਲ ਕੋਕਰਨਾਗ ‘ਚ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਬੁੱਧਵਾਰ ਨੂੰ ਅੱਤਵਾਦੀਆਂ ਦੀ ਗੋਲੀ ਲੱਗਣ ਨਾਲ ਇਕ ਜ਼ਖਮੀ ਫੌਜੀ ਦੀ ਵੀ ਮੌਤ ਹੋ ਗਈ ਸੀ। ਸੁਰੱਖਿਆ ਬਲ ਉਸ ਥਾਂ ਵੱਲ ਗੋਲੀਬਾਰੀ ਅਤੇ ਧਮਾਕੇ ਕਰ ਰਹੇ ਹਨ, ਜਿੱਥੇ ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਲੁਕੇ ਹੋ ਸਕਦੇ ਹਨ।

ਰਾਜੌਰੀ ਤੱਕ ਫੈਲੇ ਪੀਰ ਪੰਜਾਲ ਦੇ ਸੰਘਣੇ ਜੰਗਲ ਵਿੱਚ ਦੋ ਤੋਂ ਤਿੰਨ ਅੱਤਵਾਦੀ ਲੁਕੇ ਹੋਏ ਹਨ। ਇਨ੍ਹਾਂ ‘ਚੋਂ ਇਕ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਉਜ਼ੈਰ ਖਾਨ ਹੈ। ਬੁੱਧਵਾਰ ਨੂੰ ਇਨ੍ਹਾਂ ਅੱਤਵਾਦੀਆਂ ਦੇ ਹਮਲੇ ‘ਚ ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਣਚੱਕ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਡੀਐੱਸਪੀ ਹੁਮਾਯੂੰ ਭੱਟ ਸ਼ਹੀਦ ਹੋ ਗਏ ਸਨ। ਇੱਕ ਜਵਾਨ ਵੀ ਸ਼ਹੀਦ ਹੋਇਆ ਹੈ।

ਫੌਜ ਦੇ ਕਮਾਂਡੋ, ਸਨਿਫਰ ਡਾਗ, ਡਰੋਨ, ਹੈਲੀਕਾਪਟਰ ਅੱਤਵਾਦੀਆਂ ਦੀ ਭਾਲ ਕਰ ਰਹੇ ਹਨ। ਰਾਕੇਟ ਲਾਂਚਰ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਫੌਜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ 4 ਕਿਲੋਮੀਟਰ ਦੇ ਦਾਇਰੇ ‘ਚ ਘੇਰ ਲਿਆ ਗਿਆ ਹੈ। ਉਨ੍ਹਾਂ ਨੂੰ ਕਿਸੇ ਵੀ ਸਮੇਂ ਢੇਰ ਹੋ ਕਰ ਦਿੱਤਾ ਜਾਏਗਾ। ਡਰੋਨਾਂ ਰਾਹੀਂ ਬੰਬਾਰੀ ਕੀਤੀ ਜਾ ਰਹੀ ਹੈ। ਅੱਤਵਾਦੀਆਂ ਨੇ ਮੰਗਲਵਾਰ ਨੂੰ ਉਸ ਸਮੇਂ ਹਮਲਾ ਕੀਤਾ ਜਦੋਂ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਸੀ।

ਇਹ ਵੀ ਪੜ੍ਹੋ : ‘ਗੈਰ-ਕਾਨੂੰਨੀ ਕਲੋਨੀਆਂ ‘ਚ ਮੀਟਰ, ਫੈਕਟਰੀ ਏਰੀਆ ‘ਚ ਪੁਲਿਸ ਚੌਂਕੀਆਂ’- CM ਮਾਨ ਨੇ ਕੀਤੇ ਕਈ ਵੱਡੇ ਐਲਾਨ

ਦੱਸ ਦੇਈਏ ਕਿ ਅਨੰਤਨਾਗ ਵਿੱਚ ਸ਼ਹੀਦ ਹੋਏ ਮੋਹਾਲੀ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪਾਣੀਪਤ ਦੇ ਮੇਜਰ ਆਸ਼ੀਸ਼ ਧੌਣਚੱਕ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿੰਜੌਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ। ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ ਡੀਐਸਪੀ ਹੁਮਾਯੂੰ ਭੱਟ ਨੂੰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਡਗਾਮ ਵਿੱਚ ਸਸਕਾਰ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

The post J&K : ਅਨੰਤਨਾਗ ‘ਚ ਫੌਜ ਦਾ ਇੱਕ ਹੋਰ ਜਵਾਨ ਸ਼ਹੀਦ, 4 ਦਿਨਾਂ ਤੋਂ ਅੱਤਵਾਦੀਆਂ ਨਾਲ ਮੁਠਭੇੜ ਜਾਰੀ appeared first on Daily Post Punjabi.

ਮੋਹਾਲੀ ਦੇ ਕਰਨਲ ਮਨਪ੍ਰੀਤ ਸਿੰਘ ਨੇ ਦੇਸ਼ ਲਈ ਦਿੱਤੀ ਕੁਰਬਾਨੀ, ਅੱ.ਤਵਾਦੀਆਂ ਨਾਲ ਮੁਠਭੇੜ ‘ਚ ਹੋਏ ਸ਼ਹੀਦ
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਕਰਨਲ ਮਨਪ੍ਰੀਤ ਸਿੰਘ, ਵਾਸੀ ਪਿੰਡ ਭੜੋਜੀਆ, ਨਿਊ ਚੰਡੀਗੜ੍ਹ, ਸ਼ਹੀਦ ਹੋ ਗਏ ਹਨ। ਕਰਨਲ ਮਨਪ੍ਰੀਤ ਸਿੰਘ ਮੂਲ ਰੂਪ ਵਿੱਚ ਮੁਹਾਲੀ ਜ਼ਿਲ੍ਹੇ ਦੇ ਪਿੰਡ ਭਦੌਣੀਆਂ ਦਾ ਵਸਨੀਕ ਸੀ। ਕਰਨਲ ਦੀ ਸ਼ਹਾਦਤ ਦੀ ਸੂਚਨਾ ਉਨ੍ਹਾਂ ਦੇ ਛੋਟੇ ਭਰਾ ਸੰਦੀਪ ਸਿੰਘ ਨੂੰ ਸ਼ਾਮ 5.30 ਵਜੇ ਦੇ ਕਰੀਬ ਫ਼ੋਨ ‘ਤੇ ਮਿਲੀ ਸੀ। ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Colonel Manpreet Singh of Mohali

ਇਸ ਤੋਂ ਦੋ ਦਿਨ ਪਹਿਲਾਂ ਸ਼ਹੀਦ ਕਰਨਲ ਮਨਪ੍ਰੀਤ ਨੇ ਆਪਣੇ ਭਰਾ ਨੂੰ ਫੋਨ ‘ਤੇ ਛੁੱਟੀਆਂ ‘ਤੇ ਆਉਣ ਦੀ ਸੂਚਨਾ ਦਿੱਤੀ ਸੀ, ਜਿਸ ‘ਤੇ ਹਰ ਕੋਈ ਖੁਸ਼ ਸੀ। ਕਰਨਲ ਦੇ ਪਿਤਾ ਸ. ਲਖਬੀਰ ਸਿੰਘ ਵੀ ਫੌਜ ਵਿੱਚ ਸਿਪਾਹੀ ਸੀ। ਸ਼ਹੀਦ ਦਾ ਸਹੁਰਾ ਘਰ ਸੈਕਟਰ 26 ਪੰਚਕੂਲਾ ਵਿੱਚ ਹੈ। ਭਾਰਤੀ ਫੌਜ ਵੱਲੋਂ ਉਸ ਦੀ ਸ਼ਹਾਦਤ ਬਾਰੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਸ਼ਹੀਦ ਦੇ ਘਰ ਸੋਗ ਕਰਨ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਸ਼ਾਮ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਪਹੁੰਚਣ ਦੀ ਉਮੀਦ ਹੈ।

Colonel Manpreet Singh of Mohali

ਕਰਨਲ ਮਨਪ੍ਰੀਤ ਸਿੰਘ ਨੂੰ ਕੁਝ ਸਮਾਂ ਪਹਿਲਾਂ ਲੈਫਟੀਨੈਂਟ ਕਰਨਲ ਤੋਂ ਕਰਨਲ ਵਜੋਂ ਤਰੱਕੀ ਦਿੱਤੀ ਗਈ ਸੀ। ਉਹ ਵਿਆਹਿਆ ਹੋਇਆ ਸੀ ਅਤੇ ਉਸਦੇ ਪਰਿਵਾਰ ਵਿੱਚ ਦੋ ਭਰਾ ਅਤੇ ਇੱਕ ਭੈਣ ਹੈ। ਉਹ ਆਪਣੇ ਪਿੱਛੇ 7 ਸਾਲ ਦਾ ਬੇਟਾ ਕਬੀਰ ਸਿੰਘ ਅਤੇ ਢਾਈ ਸਾਲ ਦੀ ਬੇਟੀ ਬਾਣੀ ਸਮੇਤ ਪਰਿਵਾਰ ਛੱਡ ਗਿਆ ਹੈ। ਭਰਾ ਦਾ ਨਾਂ ਸੰਦੀਪ ਸਿੰਘ ਅਤੇ ਭੈਣ ਦਾ ਨਾਂ ਸੰਦੀਪ ਕੌਰ ਹੈ। ਦੋਵੇਂ ਉਸ ਤੋਂ ਛੋਟੇ ਹਨ।

ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਸਾਫੂਵਾਲਾ ਦੇ ਸਰਪੰਚ ਨੇ ਕਾਇਮ ਕੀਤੀ ਮਿਸਾਲ! ਪਿੰਡ ਦੀ ਨੁਹਾਰ ਬਦਲਣ ਲਈ ਖਰਚੇ ਡੇਢ ਕਰੋੜ ਰੁ:

ਕਰਨਲ ਮਨਪ੍ਰੀਤ ਸਿੰਘ ਦੀ ਪਤਨੀ ਜਗਮੀਤ ਕੌਰ ਮੋਰਨੀ ਵਿੱਚ ਅਧਿਆਪਕਾ ਹੈ। ਉਹ ਪੰਚਕੂਲਾ ਦੇ ਸੈਕਟਰ-26 ਵਿੱਚ ਸੱਤ ਸਾਲ ਦੇ ਬੇਟੇ ਕਬੀਰ ਅਤੇ ਢਾਈ ਸਾਲ ਦੀ ਬੇਟੀ ਵਾਨੀ ਨਾਲ ਰਹਿੰਦੀ ਹੈ। ਮਨਪ੍ਰੀਤ ਸਾਲ 2003 ਵਿੱਚ ਫੌਜ ਵਿੱਚ ਲੈਫਟੀਨੈਂਟ ਕਰਨਲ ਬਣਿਆ। ਸਾਲ 2005 ਵਿੱਚ ਉਨ੍ਹਾਂ ਨੂੰ ਕਰਨਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ। ਇਸ ਤੋਂ ਬਾਅਦ ਉਸ ਨੇ ਦੇਸ਼ ਦੇ ਦੁਸ਼ਮਣਾਂ ਨੂੰ ਮਾਰਨ ਲਈ ਭਾਰਤੀ ਫੌਜ ਦੇ ਕਈ ਆਪਰੇਸ਼ਨਾਂ ਦੀ ਅਗਵਾਈ ਕੀਤੀ।

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਨੂੰ 2 ਸਾਲ ਪਹਿਲਾਂ ਸੈਨਾ ਵੱਲੋਂ ਸੈਨਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ 19 ਰਾਸ਼ਟਰੀ ਰਾਈਫਲਜ਼ ‘ਚ ਲੈਫਟੀਨੈਂਟ ਕਰਨਲ ਦੇ ਅਹੁਦੇ ‘ਤੇ ਸੇਵਾ ਨਿਭਾਅ ਰਹੇ ਹਨ। 2021 ਵਿਚ ਇਸੇ ਬਟਾਲੀਅਨ ਨੇ ਅੰਨ੍ਹੇਵਾਹ ਗੋਲੀਬਾਰੀ ਕਰਨ ਵਾਲੇ ਅੱਤਵਾਦੀਆਂ ਦਾ ਸਾਹਮਣਾ ਕੀਤਾ ਸੀ ਅਤੇ ਉਸ ਸਮੇਂ ਦੇ ਲੈਫਟੀਨੈਂਟ ਕਰਨਲ ਮਨਪ੍ਰੀਤ ਸਿੰਘ ਨੇ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਇਹ ਉਹੀ ਬਟਾਲੀਅਨ ਹੈ ਜਿਸ ਨੇ 2016 ‘ਚ ਅੱਤਵਾਦੀ ਬੁਰਹਾਨ ਵਾਨੀ ਨੂੰ ਮਾਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਮੋਹਾਲੀ ਦੇ ਕਰਨਲ ਮਨਪ੍ਰੀਤ ਸਿੰਘ ਨੇ ਦੇਸ਼ ਲਈ ਦਿੱਤੀ ਕੁਰਬਾਨੀ, ਅੱ.ਤਵਾਦੀਆਂ ਨਾਲ ਮੁਠਭੇੜ ‘ਚ ਹੋਏ ਸ਼ਹੀਦ appeared first on Daily Post Punjabi.

CM ਭਗਵੰਤ ਮਾਨ ਨੇ ਅਨੰਤਨਾਗ ‘ਚ ਸ਼ਹੀਦ ਹੋਏ ਪੰਜਾਬ ਦੇ ਪੁੱਤ ਕਰਨਲ ਮਨਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਲਾਮ
ਅਨੰਤਨਾਗ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਣੇ DSP ਹੁਮਾਯੂੰ ਭੱਟ ਤੇ ਮੇਜਰ ਆਸ਼ੀਸ਼ ਸ਼ਹੀਦ ਹੋ ਗਏ ਹਨ। ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਫੌਜ ਦੇ ਅਧਿਕਾਰੀਆਂ ਦੀ ਸ਼ਹਾਦਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਲਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਨੰਤਨਾਗ ਵਿੱਚ ਬੀਤੀ ਸ਼ਾਮ ਹੋਏ ਅੱਤਵਾਦੀ ਹਮਲੇ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਦੇਸ਼ ਖਾਤਿਰ ਆਪਣੇ ਫਰਜ਼ ਤੋਂ ਕੁਰਬਾਨ ਹੋਏ ਤਿੰਨੋਂ ਸ਼ਹੀਦਾਂ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ।

CM Bhagwant Mann saluted

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੀਤੀ ਸ਼ਾਮ ਹੋਏ ਅੱਤਵਾਦੀ ਹਮਲੇ ਦੀ ਖ਼ਬਰ ਸੁਣ ਕੇ ਦੁੱਖ ਹੋਇਆ…ਹਮਲੇ ਦੌਰਾਨ ਭਾਰਤੀ ਫੌਜ ‘ਚ ਕਰਨਲ ਮਨਪ੍ਰੀਤ ਸਿੰਘ (ਜੋ ਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ)…ਸਮੇਤ ਇੱਕ ਜਵਾਨ ਤੇ ਇੱਕ ਪੁਲਿਸ ਦੇ DSP ਸ਼ਹੀਦ ਹੋ ਗਏ…ਪਰਮਾਤਮਾ ਅੱਗੇ ਅਰਦਾਸ ਪਰਿਵਾਰਾਂ ਨੂੰ ਹੌਂਸਲਾ ਤੇ ਹਿੰਮਤ ਬਖ਼ਸ਼ਣ…ਦੇਸ਼ ਖ਼ਾਤਰ ਆਪਣੇ ਫ਼ਰਜ਼ ਤੋਂ ਕੁਰਬਾਨ ਹੋਏ ਤਿੰਨੋਂ ਸ਼ਹੀਦਾਂ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ।”

CM Bhagwant Mann saluted

ਦੱਸ ਦੇਈਏ ਕਿ ਕਸ਼ਮੀਰ ਵਿੱਚ ਦੇ ਅਨੰਤਨਾਗ ਜ਼ਿਲ੍ਹੇ ਦੇ ਗਾਡੋਲ ਵਿੱਚ 3-4 ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਬਾਅਦ ਫੌਜ ਤੇ ਪੁਲਿਸ ਨੇ ਮੰਗਲਵਾਰ ਸ਼ਾਮ ਸਾਂਝਾ ਆਪ੍ਰੇਸ਼ਨ ਕੀਤਾ ਸੀ। ਜਿਸ ਤੋਂ ਬਾਅਦ ਰਾਤ ਹੋਣ ਕਾਰਨ ਆਪ੍ਰੇਸ਼ਨ ਨੂੰ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬੁੱਧਵਾਰ ਸਵੇਰੇ ਜਦੋਂ ਦੁਬਾਰਾ ਤਲਾਸ਼ ਸ਼ੁਰੂ ਕੀਤੀ ਗਈ ਤਾਂ ਅੱਤਵਾਦੀਆਂ ਨੇ ਸੰਘਣੇ ਜੰਗਲ ਵਿੱਚ ਘੇਰਾਬੰਦੀ ਕਰ ਕੇ ਹਮਲਾ ਕੀਤਾ। ਉਨ੍ਹਾਂ ਨੇ ਅੰਨ੍ਹੇਵਾਹ ਫਾਇ.ਰਿੰਗ ਕੀਤੀ। ਜਿਸਦੇ ਚੱਲਦਿਆਂ 19 ਰਾਸ਼ਟਰੀ ਰਾਇਫਲਜ਼ ਦੇ ਕਮਾਂਡਿੰਗ ਅਫ਼ਸਰ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਤੇ ਜੰਮੂ ਕਸ਼ਮੀਰ ਦੇ DSP ਹੁਮਾਯੂੰ ਭੱਟ ਸ਼ਹੀਦ ਹੋ ਗਏ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post CM ਭਗਵੰਤ ਮਾਨ ਨੇ ਅਨੰਤਨਾਗ ‘ਚ ਸ਼ਹੀਦ ਹੋਏ ਪੰਜਾਬ ਦੇ ਪੁੱਤ ਕਰਨਲ ਮਨਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਲਾਮ appeared first on Daily Post Punjabi.

ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ, ਇੰਟਰਨੈੱਟ ਸੇਵਾ ਕੀਤੀ ਗਈ ਬੰਦ
Anantnag encounter: ਜੰਮੂ-ਕਸ਼ਮੀਰ ਵਿੱਚ ਅਨੰਤਨਾਗ ਦੇ ਸ਼੍ਰੀਗੁਫਵਾਰਾ ਸ਼ਾਲਾਗੁਲ ਜੰਗਲ ਖੇਤਰ ਵਿੱਚ ਜਾਰੀ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਕੀਤੀਆਂ ਗਈਆਂ ਹਨ। ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

Anantnag encounter

ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਇਸ ਕਾਰਵਾਈ ਨੂੰ ਅੰਜਾਮ ਦੇ ਰਹੀ ਹੈ। ਜਿਸ ਵਿੱਚ ਫੌਜ ਦੀਆਂ 3-ਆਰਆਰ (ਰਾਸ਼ਟਰੀ ਰਾਈਫਲਜ਼) ਸੀਆਰਪੀਐਫ ਅਤੇ ਐਸਓਜੀ ਸ਼ਾਮਿਲ ਹਨ। ਐਨਕਾਊਂਟਰ ਬਾਰੇ ਕੋਈ ਅਫਵਾਹ ਨਾ ਫੈਲੇ ਇਸਦੇ ਮੱਦੇਨਜ਼ਰ ਅਨੰਤਨਾਗ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀ ਗਈ ਹੈ।

Anantnag encounter

ਗੌਰਤਲਬ ਹੈ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ । ਇਸ ਜਾਣਕਾਰੀ ਦੇ ਅਧਾਰ ‘ਤੇ ਸੰਯੁਕਤ ਟੀਮ ਨੇ ਇਲਾਕੇ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘੇਰਿਆ ਵੇਖ ਕੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ।

ਦੱਸ ਦੇਈਏ ਕਿ ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਨੂੰ ਆਤਮ-ਸਮਰਪਣ ਕਰਨ ਦੀ ਅਪੀਲ ਵੀ ਕੀਤੀ, ਪਰ ਇਸ ਦੇ ਬਾਵਜੂਦ ਗੋਲੀਬਾਰੀ ਜਾਰੀ ਰਹੀ। ਜਿਸ ਤੋਂ ਬਾਅਦ ਜਵਾਨਾਂ ਨੇ ਮੋਰਚਾ ਸੰਭਾਲ ਲਿਆ । ਕਈ ਘੰਟਿਆਂ ਤੱਕ ਚੱਲੀ ਇਸ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਅਜੇ ਤੱਕ ਲਾਸ਼ਾਂ ਬਰਾਮਦ ਨਹੀਂ ਹੋਈਆਂ ਹਨ। ਫਿਲਹਾਲ ਆਪ੍ਰੇਸ਼ਨ ਜਾਰੀ ਹੈ।

ਇਹ ਵੀ ਦੇਖੋ: ਹਰਮੀਤ ਕਾਦੀਆਂ ਦੇ ਜੋਸ਼ੀਲੇ ਬੋਲਾਂ ਨੇ ਮਹਿਰਾਜ ਰੈਲੀ ‘ਚ ਭਰ’ਤਾ ਜੋਸ਼, ਕੇਂਦਰ ਸਰਕਾਰ ਨੂੰ ਪਾਈਆਂ ਲਾਹਨਤਾਂ

The post ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ, ਇੰਟਰਨੈੱਟ ਸੇਵਾ ਕੀਤੀ ਗਈ ਬੰਦ appeared first on Daily Post Punjabi.