Anantnag News Archives - Daily Post Punjabi

ਪੰਜਾਬ ਦਾ ਫੌਜੀ ਜਵਾਨ ਅਨੰਤ ਨਾਗ ‘ਚ ਹੋਇਆ ਸ਼ਹੀਦ, 2 ਮਾਸੂਮਾਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਸ਼੍ਰੀਨਗਰ ਦੇ ਅਨੰਤ ਨਾਗ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦਾ ਇੱਕ ਫੌਜੀ ਜਵਾਨ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਜਵਾਨ ਲਾਂਸ ਨਕਾਇਕ ਗੁਰਪ੍ਰੀਤ ਸਿੰਘ 19 RR ਅਨਾਂਤਨਾਗ ਵਿਚ ਤਾਇਨਾਤ ਸੀ। ਸ਼ਹੀਦ ਫੌਜੀ ਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਉਹ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਨਿਵਾਸੀ ਸੀ।

ਜਾਣਕਾਰੀ ਅਨੁਸਾਰ ਅਨੰਤ ਨਾਗ ਵਿੱਚ ਅੱਤਵਾਦੀਆਂ ਦੀ ਮਿਲੀ ਇਨਪੁਟ ਦੋਰਾਨ ਜਵਾਨਾਂ ਵੱਲੋਂ ਕਿਤੇ ਜਾ ਰਹੇ ਸਰਚ ਅਪ੍ਰੇਸ਼ਨ ਦੋਰਾਨ ਜਵਾਨਾਂ ਦੀ ਗੱਡੀ ਅਚਾਨਕ ਖਾਈ ਵਿਚ ਡਿੱਗ ਗਈ। ਇਸ ਹਾਦਸੇ ਦੌਰਾਨ ਗੱਡੀ ਵਿੱਚ ਸਵਾਰ 8 ਜਵਾਨ ਜ਼ਖਮੀ ਹੋ ਗਏ। ਇਸ ਹਾਦਸੇ ਵਿੱਚ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਨ ਵੱਲ ਜਵਾਨ ਗੁਰਪ੍ਰੀਤ ਸਿੰਘ ਸ਼ਹਾਦਤ ਦਾਂ ਜਾਮ ਪੀ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦੇਰ ਰਾਤ ਲੁਟੇਰਿਆਂ ਨੇ ਘੇਰਿਆ ਬਜੁਰਗ ਵਿਅਕਤੀ, ਐਕਟਿਵਾ ਖੋਹ ਮੌਕੇ ਤੋਂ ਹੋਏ ਫਰਾਰ

ਸ਼ਹੀਦ ਫੌਜੀ ਜਵਾਨ ਗੁਰਪ੍ਰੀਤ ਸਿੰਘ ਦਾ ਅੱਜ ਪਿੰਡ ਸਰਾਵਾਂ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ 2 ਮਾਸੂਮ ਬੱਚਿਆਂ ਦੇ ਸਿਰੋਂ ਪਿਓ ਦਾ ਸਾਇਆ ਉੱਠ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪੰਜਾਬ ਦਾ ਫੌਜੀ ਜਵਾਨ ਅਨੰਤ ਨਾਗ ‘ਚ ਹੋਇਆ ਸ਼ਹੀਦ, 2 ਮਾਸੂਮਾਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ appeared first on Daily Post Punjabi.

J&K : ਅਨੰਤਨਾਗ ‘ਚ ਫੌਜ ਦਾ ਇੱਕ ਹੋਰ ਜਵਾਨ ਸ਼ਹੀਦ, 4 ਦਿਨਾਂ ਤੋਂ ਅੱਤਵਾਦੀਆਂ ਨਾਲ ਮੁਠਭੇੜ ਜਾਰੀ
ਕਸ਼ਮੀਰ ਦੇ ਅਨੰਤਨਾਗ ਦੇ ਗਦੁਲ ਕੋਕਰਨਾਗ ‘ਚ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਬੁੱਧਵਾਰ ਨੂੰ ਅੱਤਵਾਦੀਆਂ ਦੀ ਗੋਲੀ ਲੱਗਣ ਨਾਲ ਇਕ ਜ਼ਖਮੀ ਫੌਜੀ ਦੀ ਵੀ ਮੌਤ ਹੋ ਗਈ ਸੀ। ਸੁਰੱਖਿਆ ਬਲ ਉਸ ਥਾਂ ਵੱਲ ਗੋਲੀਬਾਰੀ ਅਤੇ ਧਮਾਕੇ ਕਰ ਰਹੇ ਹਨ, ਜਿੱਥੇ ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਲੁਕੇ ਹੋ ਸਕਦੇ ਹਨ।

ਰਾਜੌਰੀ ਤੱਕ ਫੈਲੇ ਪੀਰ ਪੰਜਾਲ ਦੇ ਸੰਘਣੇ ਜੰਗਲ ਵਿੱਚ ਦੋ ਤੋਂ ਤਿੰਨ ਅੱਤਵਾਦੀ ਲੁਕੇ ਹੋਏ ਹਨ। ਇਨ੍ਹਾਂ ‘ਚੋਂ ਇਕ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਉਜ਼ੈਰ ਖਾਨ ਹੈ। ਬੁੱਧਵਾਰ ਨੂੰ ਇਨ੍ਹਾਂ ਅੱਤਵਾਦੀਆਂ ਦੇ ਹਮਲੇ ‘ਚ ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਣਚੱਕ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਡੀਐੱਸਪੀ ਹੁਮਾਯੂੰ ਭੱਟ ਸ਼ਹੀਦ ਹੋ ਗਏ ਸਨ। ਇੱਕ ਜਵਾਨ ਵੀ ਸ਼ਹੀਦ ਹੋਇਆ ਹੈ।

ਫੌਜ ਦੇ ਕਮਾਂਡੋ, ਸਨਿਫਰ ਡਾਗ, ਡਰੋਨ, ਹੈਲੀਕਾਪਟਰ ਅੱਤਵਾਦੀਆਂ ਦੀ ਭਾਲ ਕਰ ਰਹੇ ਹਨ। ਰਾਕੇਟ ਲਾਂਚਰ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਫੌਜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ 4 ਕਿਲੋਮੀਟਰ ਦੇ ਦਾਇਰੇ ‘ਚ ਘੇਰ ਲਿਆ ਗਿਆ ਹੈ। ਉਨ੍ਹਾਂ ਨੂੰ ਕਿਸੇ ਵੀ ਸਮੇਂ ਢੇਰ ਹੋ ਕਰ ਦਿੱਤਾ ਜਾਏਗਾ। ਡਰੋਨਾਂ ਰਾਹੀਂ ਬੰਬਾਰੀ ਕੀਤੀ ਜਾ ਰਹੀ ਹੈ। ਅੱਤਵਾਦੀਆਂ ਨੇ ਮੰਗਲਵਾਰ ਨੂੰ ਉਸ ਸਮੇਂ ਹਮਲਾ ਕੀਤਾ ਜਦੋਂ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਸੀ।

ਇਹ ਵੀ ਪੜ੍ਹੋ : ‘ਗੈਰ-ਕਾਨੂੰਨੀ ਕਲੋਨੀਆਂ ‘ਚ ਮੀਟਰ, ਫੈਕਟਰੀ ਏਰੀਆ ‘ਚ ਪੁਲਿਸ ਚੌਂਕੀਆਂ’- CM ਮਾਨ ਨੇ ਕੀਤੇ ਕਈ ਵੱਡੇ ਐਲਾਨ

ਦੱਸ ਦੇਈਏ ਕਿ ਅਨੰਤਨਾਗ ਵਿੱਚ ਸ਼ਹੀਦ ਹੋਏ ਮੋਹਾਲੀ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪਾਣੀਪਤ ਦੇ ਮੇਜਰ ਆਸ਼ੀਸ਼ ਧੌਣਚੱਕ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿੰਜੌਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ। ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ ਡੀਐਸਪੀ ਹੁਮਾਯੂੰ ਭੱਟ ਨੂੰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਡਗਾਮ ਵਿੱਚ ਸਸਕਾਰ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

The post J&K : ਅਨੰਤਨਾਗ ‘ਚ ਫੌਜ ਦਾ ਇੱਕ ਹੋਰ ਜਵਾਨ ਸ਼ਹੀਦ, 4 ਦਿਨਾਂ ਤੋਂ ਅੱਤਵਾਦੀਆਂ ਨਾਲ ਮੁਠਭੇੜ ਜਾਰੀ appeared first on Daily Post Punjabi.

ਕਸ਼ਮੀਰ ‘ਚ ਅੱ.ਤਵਾਦੀ ਹ.ਮਲਾ, ਕਰਨਲ-ਮੇਜਰ ਤੇ DSP ਸਣੇ 5 ਜਵਾਨ ਸ਼ਹੀਦ, ਇੱਕ ਸਿਪਾਹੀ ਲਾਪਤਾ
ਪਿਛਲੇ 3 ਦਿਨਾਂ ‘ਚ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ 2 ਮੁਕਾਬਲੇ ‘ਚ 3 ਅਧਿਕਾਰੀ ਅਤੇ 2 ਜਵਾਨ ਸ਼ਹੀਦ ਹੋ ਗਏ। ਜਦੋਂਕਿ ਇੱਕ ਸਿਪਾਹੀ ਲਾਪਤਾ ਹੈ, ਉਸ ਦੇ ਗੰਭੀਰ ਜ਼ਖਮੀ ਹੋਣ ਦਾ ਖਦਸ਼ਾ ਹੈ। ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਂਚਕ ਅਤੇ ਕਸ਼ਮੀਰ ਪੁਲਿਸ ਦੇ DSP ਹੁਮਾਯੂੰ ਭੱਟ ਬੁੱਧਵਾਰ (13 ਸਤੰਬਰ) ਨੂੰ ਅਨੰਤਨਾਗ ਵਿੱਚ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸਨ।

Terrorist attack in Kashmir

ਅਨੰਤਨਾਗ ‘ਚ ਹੋਏ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਪਾਬੰਦੀਸ਼ੁਦਾ ਸੰਗਠਨ ਰੇਜ਼ਿਸਟੈਂਸ ਫਰੰਟ ਨੇ  ਲਈ ਹੈ। ਪੁਲਿਸ ਨੇ ਕਿਹਾ ਹੈ ਕਿ ਅਨੰਤਨਾਗ ‘ਚ ਲਸ਼ਕਰ ਦੇ ਦੋ ਅੱਤਵਾਦੀ ਲੁਕੇ ਹੋਏ ਹਨ, ਜਿਨ੍ਹਾਂ ਨੂੰ ਫੌਜ ਨੇ ਘੇਰ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਨਗਮ ਕੋਕਰਨਾਗ ਦਾ ਰਹਿਣ ਵਾਲਾ ਉਜ਼ੈਰ ਖਾਨ ਹੈ। ਉਜ਼ੈਰ ਪਿਛਲੇ ਸਾਲ ਜੁਲਾਈ ‘ਚ ਲਸ਼ਕਰ ‘ਚ ਸ਼ਾਮਲ ਹੋਇਆ ਸੀ।

Terrorist attack in Kashmir

ਬੁੱਧਵਾਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਅਨੰਤਨਾਗ ‘ਚ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਰਾਜੌਰੀ ‘ਚ ਸੋਮਵਾਰ (11 ਸਤੰਬਰ) ਰਾਤ ਨੂੰ ਸ਼ੁਰੂ ਹੋਏ ਮੁਕਾਬਲੇ ‘ਚ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ, ਜਦਕਿ ਰਾਈਫਲਮੈਨ ਰਵੀ ਕੁਮਾਰ ਸ਼ਹੀਦ ਹੋ ਗਿਆ। ਇਹ ਮੁਕਾਬਲਾ ਬੁੱਧਵਾਰ ਰਾਤ ਨੂੰ ਖਤਮ ਹੋਇਆ।

Terrorist attack in Kashmir

ਦੂਜੇ ਪਾਸੇ ਰਾਜੌਰੀ ‘ਚ ਵੀ ਮੰਗਲਵਾਰ ਨੂੰ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਅੱਤਵਾਦੀ ਮਾਰੇ ਗਏ। ਇੱਥੇ ਫੌਜ ਦੇ ਇੱਕ ਡੌਗ ਦੀ ਵੀ ਮੌਤ ਹੋ ਗਈ। ਸ਼ਹੀਦ ਹੋਏ ਫੌਜੀ ਡੌਗ ਦਾ ਨਾਂ ਕੈਂਟ ਸੀ। ਉਸ ਨੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਆਪਣੇ ਹੈਂਡਲਰ ਦੀ ਜਾਨ ਬਚਾਈ। ਰਾਜੌਰੀ ਮੁਕਾਬਲੇ ਵਾਲੀ ਥਾਂ ਤੋਂ ਦੋ AK-47, 7 ਮੈਗਜ਼ੀਨ, 2 ਬੁਲੇਟ ਪਰੂਫ਼ ਜੈਕਟਾਂ ਅਤੇ ਕਰੀਬ ਤਿੰਨ ਦਰਜਨ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਬਣੀਆਂ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ, ਲੋਕਾਂ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ

ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ DSP ਹੁਮਾਯੂੰ ਭੱਟ ਨੂੰ ਬੁੱਧਵਾਰ ਰਾਤ ਬਡਗਾਮ ਜ਼ਿਲ੍ਹੇ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਡੀਜੀਪੀ ਦਿਲਬਾਗ ਸਿੰਘ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਹੁਮਾਯੂੰ ਦੱਖਣੀ ਕਸ਼ਮੀਰ ਦੇ ਤਰਾਲ ਦਾ ਰਹਿਣ ਵਾਲਾ ਸੀ। ਉਨ੍ਹਾਂ ਦਾ ਪਿਛਲੇ ਸਾਲ ਹੀ ਵਿਆਹ ਹੋਇਆ ਸੀ। ਉਨ੍ਹਾਂ ਦਾ 2 ਮਹੀਨੇ ਦਾ ਬੇਟਾ ਹੈ।

ਕਸ਼ਮੀਰ ‘ਚ ਪਿਛਲੇ ਤਿੰਨ ਸਾਲਾਂ ‘ਚ ਇਹ ਸਭ ਤੋਂ ਵੱਡਾ ਹਮਲਾ ਹੈ, ਜਿਸ ‘ਚ ਹੁਣ ਤੱਕ ਕਈ ਸੀਨੀਅਰ ਅਧਿਕਾਰੀ ਸ਼ਹੀਦ ਹੋਏ ਹਨ। ਇਸ ਤੋਂ ਪਹਿਲਾਂ 30 ਮਾਰਚ 2020 ਨੂੰ ਕਸ਼ਮੀਰ ਦੇ ਹੰਦਵਾੜਾ ਵਿੱਚ 18 ਘੰਟੇ ਚੱਲੇ ਹਮਲੇ ਵਿੱਚ ਕਰਨਲ, ਮੇਜਰ ਅਤੇ ਸਬ-ਇੰਸਪੈਕਟਰ ਸਮੇਤ ਪੰਜ ਅਧਿਕਾਰੀ ਸ਼ਹੀਦ ਹੋ ਗਏ ਸਨ। ਇਸ ਸਾਲ ਜਨਵਰੀ ਤੋਂ ਲੈ ਕੇ ਹੁਣ ਤੱਕ ਜੰਮੂ-ਕਸ਼ਮੀਰ ‘ਚ 40 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਸਿਰਫ਼ 8 ਸਥਾਨਕ ਸਨ ਅਤੇ ਬਾਕੀ ਸਾਰੇ ਵਿਦੇਸ਼ੀ ਸਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਕਸ਼ਮੀਰ ‘ਚ ਅੱ.ਤਵਾਦੀ ਹ.ਮਲਾ, ਕਰਨਲ-ਮੇਜਰ ਤੇ DSP ਸਣੇ 5 ਜਵਾਨ ਸ਼ਹੀਦ, ਇੱਕ ਸਿਪਾਹੀ ਲਾਪਤਾ appeared first on Daily Post Punjabi.