andhra pradesh bus falls in rivulet Archives - Daily Post Punjabi

ਆਂਧਰਾ ਪ੍ਰਦੇਸ਼ ‘ਚ ਪੁਲ ਪਾਰ ਕਰਦੇ ਸਮੇਂ ਨਹਿਰ ‘ਚ ਡਿੱਗੀ ਬੱਸ, ਹਾਦਸੇ ‘ਚ 8 ਲੋਕਾਂ ਦੀ ਹੋਈ ਮੌਤ
ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਇੱਕ ਬੱਸ ਦੇ ਪੁਲ ਤੋਂ ਨਹਿਰ ਵਿੱਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ Jangareddigudem ਮੰਡਲ ਦੇ ਜਲੇਰੂ ਇਲਾਕੇ ਵਿੱਚ ਇੱਕ ਪੁਲ ਤੋਂ ਲੰਘ ਰਹੀ ਸੀ।

andhra pradesh bus falls in rivulet

ਹਾਦਸੇ ਦੇ ਸਮੇਂ ਬੱਸ ‘ਚ ਕਰੀਬ 47 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 8 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ। Jangareddigudem ਡਿਪੂ ਦੀ ਆਰਟੀਸੀ ਬੱਸ ਪੁਲ ਤੋਂ ਨਹਿਰ ਦੇ ਉਪਰੋਂ ਲੰਘ ਰਹੀ ਸੀ, ਜਦੋਂ ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਪਾਣੀ ‘ਚ ਡੁੱਬਣ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਬੱਸ ਆਪਣੀ ਮੰਜ਼ਿਲ ਤੋਂ 10 ਮਿੰਟ ਪਹਿਲਾਂ ਨਹਿਰ ਵਿੱਚ ਡਿੱਗ ਗਈ।

ਇਹ ਵੀ ਪੜ੍ਹੋ :  CRPF ਜਵਾਨਾਂ ਨੇ ਨਿਭਾਈਆਂ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨ ਦੀ ਭੈਣ ਦੇ ਵਿਆਹ ਦੀਆਂ ਰਸਮਾਂ

ਇਸ ਭਿਆਨਕ ਹਾਦਸੇ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਆਂਧਰਾ ਪ੍ਰਦੇਸ਼ ‘ਚ ਪੁਲ ਪਾਰ ਕਰਦੇ ਸਮੇਂ ਨਹਿਰ ‘ਚ ਡਿੱਗੀ ਬੱਸ, ਹਾਦਸੇ ‘ਚ 8 ਲੋਕਾਂ ਦੀ ਹੋਈ ਮੌਤ appeared first on Daily Post Punjabi.