Anganwadi centers time change Archives - Daily Post Punjabi

ਗਰਮੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਰਕਾਰ ਨੇ ਬਦਲਿਆ ਆਂਗਨਵਾੜੀ ਸੈਂਟਰਾਂ ਦਾ ਸਮਾਂ
ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ। ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਸੈਂਟਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਹੁਣ ਆਂਗਨਵਾੜੀ ਸੈਂਟਰਾਂ ਦਾ ਸਮਾਂ ਬਦਲ ਕੇ ਸਵੇਰੇ 8 ਵਜੇ ਤੋਂ 11 ਵਜੇ ਤੱਕ ਕਰ ਦਿੱਤਾ ਗਿਆ ਹੈ, ਜੋ ਕਿ 31 ਮਈ ਤੱਕ ਲਾਗੂ ਰਹੇਗਾ । ਹਾਲਾਂਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਪਹਿਲਾਂ ਦੀ ਤਰ੍ਹਾਂ 8 ਤੋਂ 12 ਵਜੇ ਤੱਕ ਆਪਣੀ ਡਿਊਟੀ ‘ਤੇ ਆਉਣਗੇ।

Anganwadi centers time change

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਸੀ, ਪਰ ਉਸ ਸਮੇਂ ਆਂਗਨਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਗਿਆ ਸੀ। ਜਿਸ ਕਾਰਨ ਆਂਗਨਵਾੜੀ ਵਰਕਰਾਂ ਵਿੱਚ ਭਾਰੀ ਰੋਸ ਸੀ। ਇਸ ਸਬੰਧੀ ਜਥੇਬੰਦੀ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਸੀ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ, ਪਰ ਆਂਗਣਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਗਿਆ । ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿੱਚ ਬੱਚੇ ਇੱਥੇ ਆਉਣ ਲਈ ਮਜਬੂਰ ਹਨ ਅਤੇ ਪੰਜਾਬ ਵਿੱਚ ਕਈ ਆਂਗਨਵਾੜੀ ਸੈਂਟਰ ਅਜਿਹੇ ਵੀ ਹਨ, ਜਿੱਥੇ ਪੱਖੇ ਵੀ ਨਹੀਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਗਰਮੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਰਕਾਰ ਨੇ ਬਦਲਿਆ ਆਂਗਨਵਾੜੀ ਸੈਂਟਰਾਂ ਦਾ ਸਮਾਂ appeared first on Daily Post Punjabi.