Anil Arora arrest Archives - Daily Post Punjabi

ਵੱਡੀ ਖਬਰ: ਬਾਬੇ ਨਾਨਕ ਬਾਰੇ ਮੰਦੀ ਸ਼ਬਦਾਵਲੀ ਬੋਲਣ ਵਾਲਾ ਅਨਿਲ ਅਰੋੜਾ ਗ੍ਰਿਫ਼ਤਾਰ
ਲੁਧਿਆਣਾ ਤੋਂ ਅਨਿਲ ਅਰੋੜਾ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਗੁਰੂ ਨਾਨਕ ਦੇਵ ਜੀ ਬਾਰੇ ਮਾੜਾ ਬੋਲਣ ਵਾਲੇ ਅਨਿਲ ਅਰੋੜਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਅਨਿਲ ਅਰੋੜਾ ਨੂੰ ਪੰਚਕੂਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਬੇ ਨਾਨਕ ਬਾਰੇ ਮਾੜੀ ਸ਼ਬਦਾਵਲੀ ਵਰਤਣ ਤੋਂ ਬਾਅਦ ਅਨਿਲ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ। ਜਿਸ ਕਾਰਨ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸਨ।

Anil Arora arrest

ਦੱਸ ਦੇਈਏ ਕਿ ਲੁਧਿਆਣਾ ਪੁਲਿਸ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਲਈ ਪਿਛਲੇ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਅਨਿਲ ਅਰੋੜਾ ਖਿਲਾਫ਼ ਪੁਲਿਸ ਕਮਿਸ਼ਨਰੇਟ ਵੱਲੋਂ ਇੱਕ ਇਸ਼ਤਿਹਾਰ ਜਾਰੀ ਕਰ ਕੇ ਅਰੋੜਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸ਼ਹੀਦ ਗੁਰਸੇਵਕ ਸਿੰਘ ਦੇ ਘਰ ਤੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਸੋਡੀਆ ‘ਚ ਛਾਇਆ ਮਾਤਮ, (ਤਸਵੀਰਾਂ)

ਪੁਲਿਸ ਵੱਲੋਂ ਉਸ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ ਸੀ । ਜ਼ਿਕਰਯੋਗ ਹੈ ਕਿ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਵੀ ਕੀਤੇ ਸਨ ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਵੱਡੀ ਖਬਰ: ਬਾਬੇ ਨਾਨਕ ਬਾਰੇ ਮੰਦੀ ਸ਼ਬਦਾਵਲੀ ਬੋਲਣ ਵਾਲਾ ਅਨਿਲ ਅਰੋੜਾ ਗ੍ਰਿਫ਼ਤਾਰ appeared first on Daily Post Punjabi.