Anil Baijal tests positive Archives - Daily Post Punjabi

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਵੀ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
Anil Baijal tests positive : ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਵਾਇਰਸ ਦੀ ਚਪੇਟ ‘ਚ ਆ ਗਏ ਹਨ। LG ਨੇ ਟਵੀਟ ਕਰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਹਲਕੇ ਲੱਛਣ ਹਨ। ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਹਾਲ ਹੀ ਵਿੱਚ ਸਾਰੇ ਜੋ ਮੇਰੇ ਸੰਪਰਕ ਵਿੱਚ ਆਏ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਆਪਣੀ ਜਾਂਚ ਕਰਵਾਉਣ, ਮੈਂ ਆਪਣੀ ਰਿਹਾਇਸ਼ ਤੋਂ ਦਿੱਲੀ ਵਿੱਚ ਕੰਮ ਦੀ ਨਿਗਰਾਨੀ ਕਰਦਾ ਰਹਾਂਗਾ।”

I have tested positive for COVID with mild symptoms.
Have isolated myself since the onset of symptoms and all those who were  in contact with me have been tested.
Will continue to function and monitor the situation in Delhi from my residence.
— LG Delhi (@LtGovDelhi) April 30, 2021

ਦੱਸ ਦੇਈਏ ਕਿ ਦੇਸ਼ ਅਤੇ ਰਾਸ਼ਟਰੀ ਰਾਜਧਾਨੀ ਵਿੱਚ, ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਰਾਜਧਾਨੀ ਵਿੱਚ ਵੀਰਵਾਰ ਨੂੰ, 24,235 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਅਤੇ 395 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 11,22,286 ਲੋਕ ਦਿੱਲੀ ਵਿੱਚ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਕੋਰੋਨਾ ਕਾਰਨ ਹੁਣ ਤੱਕ ਸ਼ਹਿਰ ਦੇ 15,772 ਲੋਕ ਆਪਣੀ ਜਾਨ ਵੀ ਗਵਾ ​​ਚੁੱਕੇ ਹਨ।

ਇਹ ਵੀ ਦੇਖੋ : ਹੁਣ ਦਿੱਲੀ ‘ਚ ਕੇਜਰੀਵਾਲ ਦਾ ਨਹੀਂ, ਮੋਦੀ ਦਾ ਚੱਲੇਗਾ ਹੁਕਮ, ਨਵਾਂ ਕਾਨੂੰਨ ਕਰ ਦਿੱਤਾ ਲਾਗੂ

The post ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਵੀ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.