Anil Vij admitted to AIIMS Archives - Daily Post Punjabi

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਤਬੀਅਤ ਵਿਗੜੀ, AIIMS ‘ਚ ਭਰਤੀ
ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਸਿਹਤ ਮੰਤਰੀ ਅਨਿਲ ਵਿਜ ਦੀ ਤਬੀਅਤ ਅਚਾਨਕ ਤੋਂ ਵਿਗੜ ਗਈ ਹੈ । ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਦੇ ਚਲਦਿਆਂ ਮੰਗਲਵਾਰ ਯਾਨੀ ਕਿ ਅੱਜ ਅਚਾਨਕ ਹੀ ਦਿੱਲੀ ਦੇ AIIMS ਵਿੱਚ ਦਾਖਲ ਕਰਵਾਇਆ ਗਿਆ ਹੈ।

Anil Vij admitted to AIIMS

ਫਿਲਹਾਲ ਅਨਿਲ ਵਿਜ ਨੂੰ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ‘ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ: ਚਰਨਜੀਤ ਸਿੰਘ ਚੰਨੀ

ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ AIIMS ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।

Anil Vij admitted to AIIMS

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਐਤਵਾਰ ਨੂੰ ਵੀ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਘੱਟ ਹੋ ਗਿਆ ਸੀ। ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ, ਪਰ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ AIIMS ਭੇਜਣਾ ਪਿਆ।

ਇਹ ਵੀ ਦੇਖੋ: 5 ਫੁੱਟ ਦੀ ਕੁੜੀ ਤੇ 6 ਫੁੱਟ ਲੰਮੇ ਵਾਲ, ਹਰ ਸਾਲ ਵੱਧਦੇ 7 ਇੰਚ , ਵੇਖੋ ਕਿਵੇਂ..| hair growth tips | hair growth

The post ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਤਬੀਅਤ ਵਿਗੜੀ, AIIMS ‘ਚ ਭਰਤੀ appeared first on Daily Post Punjabi.