Anil Vij on pakistan win Archives - Daily Post Punjabi

Pak ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ‘ਤੇ ਅਨਿਲ ਵਿਜ ਦਾ ਹਮਲਾ, ਕਿਹਾ- ਪਟਾਕੇ ਚਲਾਉਣ ਵਾਲਿਆਂ ਦਾ DNA ਭਾਰਤੀ ਨਹੀਂ ਹੋ ਸਕਦਾ
ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੂੰ ਪਾਕਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ । ਇਸ ਦੌਰਾਨ ਪਾਕਿਸਤਾਨ ਦੀ ਜਿੱਤ ‘ਤੇ ਭਾਰਤ ਵਿੱਚ ਕਈ ਥਾਵਾਂ ‘ਤੇ ਪਟਾਕੇ ਚਲਾਏ ਗਏ ਸਨ । ਜਿਸ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਬਿਆਨ ਸਾਹਮਣੇ ਆਇਆ ਹੈ।

Anil Vij on pakistan win

ਦਰਅਸਲ, ਅਨਿਲ ਵਿਜ ਨੇ ਭਾਰਤ ਨੂੰ ਮਿਲੀ ਕਰਾਰੀ ਹਾਰ ‘ਤੇ ਜਸ਼ਨ ਮਨਾਉਣ ਦੀਆਂ ਘਟਨਾਵਾਂ ਨੂੰ ਬੇਹੱਦ ਸ਼ਰਮਨਾਕ ਦੱਸਿਆ ਹੈ। ਇਸ ਦੇ ਨਾਲ ਹੀ ਅਨਿਲ ਵਿੱਜ ਨੇ ਅਜਿਹਾ ਕਰਨ ਵਾਲਿਆਂ ‘ਤੇ ਵੀ ਉਨ੍ਹਾਂ ਨੇ ਤਿੱਖਾ ਹਮਲਾ ਕੀਤਾ ਹੈ । ਅਨਿਲ ਵਿਜ ਨੇ ਕਿਹਾ ਕਿ ਪਾਕਿਸਤਾਨ ਦੀ ਜਿੱਤ ‘ਤੇ ਭਾਰਤ ਵਿੱਚ ਪਟਾਕੇ ਚਲਾਉਣ ਵਾਲਿਆਂ ਦਾ DNA ਭਾਰਤੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ਵਿੱਚ ਲੁਕੇ ਗੱਦਾਰਾਂ ਤੋਂ ਸਾਵਧਾਨ ਰਹੋ।

ਇਹ ਵੀ ਪੜ੍ਹੋ: ਭਲਕੇ ਕੈਪਟਨ ਕਰਨਗੇ ਵੱਡਾ ਸਿਆਸੀ ਧਮਾਕਾ, ਸੱਦੀ ਪ੍ਰੈੱਸ ਕਾਨਫਰੰਸ

ਅਨਿਲ ਵਿਜ ਤੋਂ ਇਲਾਵਾ ਭਾਰਤੀ ਟੀਮ ਦੇ ਸਾਬਕਾ ਵਿਸਫੋਟਕ ਬੱਲੇਬਾਜ਼ ਸਹਿਵਾਗ ਨੇ ਇਨ੍ਹਾਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਇਸ ਮਾਮਲੇ ਵਿੱਚ ਸਹਿਵਾਗ ਨੇ ਟਵੀਟ ਕਰ ਖਾ ਕਿ ਆਖਿਰਕਰ ਭਾਰਤ ਵਿੱਚ ਜਦੋਂ ਬੈਨ ਹਨ ਤਾਂ ਇਹ ਕਿੱਥੋਂ ਆ ਗਏ। ਉਨ੍ਹਾਂ ਕਿਹਾ ਕਿ ਦੀਵਾਲੀ ਦੌਰਾਨ ਪਟਾਕਿਆਂ ‘ਤੇ ਪਾਬੰਦੀ ਹੈ, ਪਰ ਕੱਲ੍ਹ ਭਾਰਤ ਦੇ ਕੁਝ ਹਿੱਸਿਆਂ ਵਿੱਚ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਪਟਾਕੇ ਸਨ। ਅੱਛਾ ਤਾਂ ਉਹ ਕ੍ਰਿਕਟ ਦੀ ਜਿੱਤ ਦਾ ਜਸ਼ਨ ਮਨ ਰਹੇ ਹੋਣਗੇ, ਤਾਂ ਦੀਵਾਲੀ ‘ਤੇ ਪਟਾਕਿਆਂ ਵਿੱਚ ਕੀ ਹਰਜ਼ ਹੈ।

Anil Vij on pakistan win

ਦੱਸ ਦੇਈਏ ਕਿ ਪਾਕਿਸਤਾਨ ਨੂੰ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਖਿਲਾਫ਼ ਜਿੱਤ ਮਿਲੀ ਹੈ। ਇਸ ਜਿੱਤ ਤੋਂ ਬਾਅਦ ਭਾਰਤ ਦੇ ਕੁਝ ਹਿੱਸਿਆਂ ਤੋਂ ਅਜਿਹੀਆਂ ਖਬਰਾਂ ਆਈਆਂ ਕਿ ਪਾਕਿਸਤਾਨ ਦੀ ਜਿੱਤ ‘ਤੇ ਪਟਾਕੇ ਚਲਾਏ ਗਏ ਹਨ ਤੇ ਕੁਝ ਜਗ੍ਹਾ ਲੜਾਈਆਂ ਵੀ ਹੋਈਆਂ ਹਨ।

ਵੀਡੀਓ ਲਈ ਕਿਲੱਕ ਕਰੋ:-

Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe

The post Pak ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ‘ਤੇ ਅਨਿਲ ਵਿਜ ਦਾ ਹਮਲਾ, ਕਿਹਾ- ਪਟਾਕੇ ਚਲਾਉਣ ਵਾਲਿਆਂ ਦਾ DNA ਭਾਰਤੀ ਨਹੀਂ ਹੋ ਸਕਦਾ appeared first on Daily Post Punjabi.