Anil vij targets Navjot sidhu Archives - Daily Post Punjabi

ਅਨਿਲ ਵਿਜ ਦਾ ਨਵਜੋਤ ਸਿੱਧੂ ‘ਤੇ ਨਿਸ਼ਾਨਾ, ਕਿਹਾ-“ਪੰਜਾਬ ਕਾਂਗਰਸੀਆਂ ਨੂੰ ਸਿੱਧੂ ਤੋਂ ਮਿਲੀ ਮੁਕਤੀ”
ਕਾਂਗਰਸੀ ਆਗੂਆਂ ਵੱਲੋਂ ਪਾਰਟੀ ਛੱਡਣ ਅਤੇ ਨਵਜੋਤ ਸਿੱਧੂ ਨੂੰ ਹੋਈ ਇੱਕ ਸਾਲ ਦੀ ਸਜ਼ਾ ਨੂੰ ਲੈ ਕੇ ਹਰਿਆਣਾ ਦੀ ਸਿਆਸਤ ਵੀ ਗਰਮਾ ਗਈ ਹੈ। ਕਾਂਗਰਸੀ ਆਗੂ ਭਾਜਪਾ ਆਗੂਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਾਂਗਰਸ ਵੱਲੋਂ ਲਗਾਏ ਗਏ ਚਿੰਤਨ ਸ਼ਿਵਰ ਵਿੱਚ ਜੋ ਮੰਥਨ ਹੋਇਆ ਸੀ ਉਸ ਦਾ ਰਸ ਨਿਕਲਣਾ ਸ਼ੁਰੂ ਹੋ ਚੁੱਕਿਆ ਹੈ।

Anil vij targets Navjot sidhu

ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਨੂੰ ਹੁਣ ਦਿਖਣ ਲੱਗ ਗਿਆ ਹੈ ਕਿ ਕਾਂਗਰਸ ਦੀ ਬੱਤੀ ਬੁਝ ਗਈ ਹੈ ਅਤੇ ਉਨ੍ਹਾਂ ਨੂੰ ਭਵਿੱਖ ਨਜ਼ਰ ਨਹੀਂ ਆ ਰਿਹਾ। ਇਸ ਲਈ ਸੁਨੀਲ ਜਾਖੜ, ਹਾਰਦਿਕ ਪਟੇਲ ਅਤੇ ਰਾਜਸਥਾਨ ਯੂਥ ਕਾਂਗਰਸ ਦੇ ਪ੍ਰਧਾਨ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜਲਦੀ ਹੀ ਕਈ ਹੋਰ ਕਾਂਗਰਸੀ ਆਗੂ ਵੀ ਪਾਰਟੀ ਨੂੰ ਅਲਵਿਦਾ ਕਹਿ ਦੇਣਗੇ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਜੋ ਫੈਸਲਾ ਕੀਤਾ ਹੈ, ਮੈਂ ਉਸ ‘ਤੇ ਕੋਈ ਟਿੱਪਣੀ ਨਹੀਂ ਕਰਾਂਗਾ ਪਰ ਇਸ ਵਿੱਚ ਨਿਆਂ ਜ਼ਰੂਰ ਹੋਇਆ ਹੈ । ਕਾਂਗਰਸੀ ਨੇਤਾਵਾਂ ਨੂੰ ਹੁਣ ਨਵਜੋਤ ਸਿੱਧੂ ਤੋਂ ਮੁਕਤੀ ਮਿਲ ਗਈ ਹੈ ਅਤੇ ਉਹ ਇਹੀ ਚਾਹੁੰਦੇ ਸਨ।

ਇਹ ਵੀ ਪੜ੍ਹੋ: Breaking : ਨਵਜੋਤ ਸਿੱਧੂ ਨੇ ਸਰੰਡਰ ਹੋਣ ਲਈ SC ਤੋਂ ਮੰਗੀ 1 ਹਫਤੇ ਦੀ ਮੌਹਲਤ, ਖਰਾਬ ਸਿਹਤ ਦਾ ਦਿੱਤਾ ਹਵਾਲਾ

ਉੱਥੇ ਹੀ ਦੂਜੇ ਪਾਸੇ ਹਰਿਆਣਾ ਭਾਜਪਾ ਨੇ ਟਵੀਟ ਕੀਤਾ,”ਵਾਹ ਰੀ ਕੁਦਰਤ ਤੇਰੇ ਖੇਲ ਨਿਰਾਲੇ, ਸੁਨੀਲ ਭਾਜਪਾ ਗੇਲ, ਸਿੱਧੂ ਨੂੰ ਹੋ ਗਈ ਜੇਲ੍ਹ।” ਉੱਥੇ ਹੀ ਹਰਿਆਣਾ ਮਹਿਲਾ ਬਾਲ ਵਿਕਾਸ ਨਿਗਮ ਦੀ ਚੇਅਰਪਰਸਨ ਤੇ ਭਾਜਪਾ ਆਗੂ ਬਬੀਤਾ ਫੋਗਾਟ ਨੇ ਲਿਖਿਆ,”ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਜੇਲ੍ਹ ਹੋਈ ਹੈ । ਕਾਂਗਰਸ ਨੂੰ ਭਾਰਤ ਜੋੜੋ ਯਾਤਰਾ ਕੱਢਣ ਨਾਲੋਂ ਕਾਂਗਰਸ ਨਾ ਛੱਡੋ ਮੁਹਿੰਮ ਸ਼ੁਰੂ ਕਰਨ ਦੀ ਲੋੜ ਹੈ। ਠੋਕੋ ਤਾਲੀ।”

Anil vij targets Navjot sidhu

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਰੋਡਰੇਜ਼ ਮਾਮਲੇ ਵਿੱਚ ਸੁਪਰੀਮ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਉਹ ਹੁਣ ਜੇਲ੍ਹ ਜਾਣਗੇ। ਦੂਜੇ ਪਾਸੇ ਸੁਨੀਲ ਜਾਖੜ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ, ਜਿਸ ਕਾਰਨ ਹਰਿਆਣਾ ਭਾਜਪਾ ਦੇ ਨੇਤਾਵਾਂ ਨੇ ਕਾਂਗਰਸ ਪਾਰਟੀ ‘ਤੇ ਹਮਲਾ ਬੋਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅਨਿਲ ਵਿਜ ਦਾ ਨਵਜੋਤ ਸਿੱਧੂ ‘ਤੇ ਨਿਸ਼ਾਨਾ, ਕਿਹਾ-“ਪੰਜਾਬ ਕਾਂਗਰਸੀਆਂ ਨੂੰ ਸਿੱਧੂ ਤੋਂ ਮਿਲੀ ਮੁਕਤੀ” appeared first on Daily Post Punjabi.