anmol gagan maan news Archives - Daily Post Punjabi

ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਅਨਮੋਲ ਗਗਨ ਮਾਨ ਵੱਲੋਂ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼
anmol gagan maan news: ਮੰਤਰੀ ਅਨਮੋਲ ਗਗਨ ਮਾਨ ਨੇ ਸੂਬੇ ’ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਪਾਰਦਰਸ਼ੀ ਅਤੇ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ’ਤੇ ਪ੍ਰਫੁੱਲਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਵੀ ਕਿਹਾ।

anmol gagan maan news

ਵਿਭਾਗ ਦੇ ਕੰਮ-ਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਅਧੀਨ ਅਜਾਇਬਘਰਾਂ ਅਤੇ ਹੋਰ ਵਿਰਾਸਤੀ ਇਮਾਰਤਾਂ ਦਾ ਢੁੱਕਵਾਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੱਡੇ ਪੱਧਰ ’ਤੇ ਉਜਾਗਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਅਤੇ ਸੈਰ-ਸਪਾਟੇ ਦਾ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਹੋਰ ਪ੍ਰਚਾਰ ਸਾਧਨਾਂ ਰਾਹੀਂ ਪ੍ਰਚਾਰ ਕਰਨ ਲਈ ਪੁਖ਼ਤਾ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਨਾਲ ਦੇਸ-ਵਿਦੇਸ਼ ਤੋਂ ਸੈਲਾਨੀਆਂ ਨੂੰ ਪੰਜਾਬ ਦੀਆਂ ਵਿਰਾਸਤੀ ਨਿਸ਼ਾਨੀਆਂ ਵੇਖਣ ਲਈ ਸੂਬੇ ’ਚ ਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

The post ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਅਨਮੋਲ ਗਗਨ ਮਾਨ ਵੱਲੋਂ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼ appeared first on Daily Post Punjabi.