Anna Hazare supports farmers protest Archives - Daily Post Punjabi

ਅੰਨਾ ਹਜ਼ਾਰੇ ਵੀ ਆਏ ਕਿਸਾਨਾਂ ਦੇ ਹੱਕ ‘ਚ, ਕਿਹਾ- ਕਿਸਾਨ ਪਾਕਿਸਤਾਨੀ ਨਹੀਂ, ਸਰਕਾਰ ਉਨ੍ਹਾਂ ਦੀ ਗੱਲ ਜਰੂਰ ਸੁਣੇ
Anna Hazare supports farmers protest: ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਸਿੰਘੁ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਨੇ ਗੱਲਬਾਤ ਕਰਨ ਦਾ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਕਿਸਾਨ ਜੱਥੇਬੰਦੀਆਂ ਨੇ ਠੁਕਰਾ ਦਿੱਤਾ ਹੈ । ਕਿਸਾਨ ਜੱਥੇਬੰਦੀਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ । ਕਿਸਾਨ ਹੁਣ ਦਿੱਲੀ-ਹਰਿਆਣਾ ਦੇ ਸਿੰਘੁ ਬਾਰਡਰ ਤੋਂ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਵਿੱਚ ਨਹੀਂ ਜਾਣਗੇ । ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਸਿੰਘੁ ਬਾਰਡਰ ‘ਤੇ ਹੀ ਪ੍ਰਦਰਸ਼ਨ ਜਾਰੀ ਰਹੇਗਾ । ਇਸ ਦੌਰਾਨ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ।

Anna Hazare supports farmers protest

ਅੰਨਾ ਹਜ਼ਾਰੇ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਅਤੇ ਸਰਕਾਰ ਦੀ ਸਥਿਤੀ ਭਾਰਤ ਪਾਕਿਸਤਾਨ ਵਰਗੀ ਹੋ ਗਈ ਹੈ । ਅੰਨਾ ਹਜ਼ਾਰੇ ਨੇ ਕਿਹਾ ਕਿ ਜਿਸ ਤਰ੍ਹਾਂ ਚੋਣਾਂ ਦੌਰਾਨ ਆਗੂ ਕਿਸਾਨਾਂ ਦੇ ਘਰ ਤੇ ਖੇਤਾਂ ਵਿੱਚ ਵੋਟਾਂ ਮੰਗਣ ਲਈ ਜਾਂਦੇ ਹੋ, ਉਸੇ ਤਰ੍ਹਾਂ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਵੀ ਗੱਲ ਕਰੋ।

Anna Hazare supports farmers protest

ਅੰਨਾ ਹਜ਼ਾਰੇ ਨੇ ਕਿਹਾ ਕਿ ਕਿਸਾਨ ਅੱਜ ਅਹਿੰਸਾ ਦੇ ਰਾਹ ‘ਤੇ ਅੰਦੋਲਨ ਕਰ ਰਹੇ ਹਨ । ਕੱਲ੍ਹ ਜਦੋਂ ਕਿਸਾਨ ਹਿੰਸਾ ‘ਤੇ ਉਤਰ ਆਉਣਗੇ ਤਾਂ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ । ਕਿਸਾਨ ਪਾਕਿਸਤਾਨੀ ਨਹੀਂ ਹਨ। ਸਰਕਾਰ ਨੂੰ ਉਨ੍ਹਾਂ ਨਾਲ ਵਿਚਾਰ ਵਟਾਂਦਰੇ ਕਰਨੇ ਚਾਹੀਦੇ ਹਨ। ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ । ਉਨ੍ਹਾਂ ਕਿਹਾ ਕਿ ਦੇਸ਼ ਮੰਦਭਾਗਾ ਹੈ ਕਿ ਕਿਸਾਨ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਕਰ ਰਹੇ ਹਨ । ਜੋ ਕਿਸਾਨ ਅੰਦੋਲਨ ਕਰ ਰਹੇ ਹਨ, ਉਹ ਪਾਕਿਸਤਾਨ ਦੇ ਨਹੀਂ ਹਨ । ਸਾਡੇ ਦੇਸ਼ ਨਾਲ ਸਬੰਧਤ ਹਨ।

ਇਸ ਤੋਂ ਅੱਗੇ ਅੰਨਾ ਹਜ਼ਾਰੇ ਨੇ ਕਿਹਾ ਕਿ ਕਿਸਾਨਾਂ ‘ਤੇ ਪਾਣੀ ਦੀਆਂ ਬੌਛਾਰਾਂ ਨਾਲ ਹਮਲਾ ਕਰਨਾ ਸਹੀ ਨਹੀਂ ਸੀ । ਜੋ ਅੱਜ ਕਿਸਾਨਾਂ ਨਾਲ ਹੋ ਰਿਹਾ ਹੈ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਵਰਗਾ ਹੋ ਗਿਆ ਹੈ । ਕਿਸਾਨ ਦੇਸ਼ ਦਾ ਦੁਸ਼ਮਣ ਨਹੀਂ ਹੈ, ਇਸ ਲਈ ਇਸ ਅੰਦੋਲਨ ਨੂੰ ਸੁਲਝਾਉਣ ਦੀ ਜ਼ਰੂਰਤ ਹੈ। ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗ ਕਰਕੇ ਮਸਲਾ ਹੱਲ ਕਰਨਾ ਚਾਹੀਦਾ ਹੈ।

ਇਹ ਵੀ ਦੇਖੋ: ਕਿਸਾਨਾਂ ਦੇ ਵੱਡੇ ਫੈਸਲੇ, ਦਿੱਲੀ ਸੀਲ ਕਰਨਗੇ, ਕੇਂਦਰ ਸਾਹਮਣੇ ਰੱਖੀਆਂ 8 ਮੰਗਾਂ, ਸ਼ਰਤਾਂ ਨਾਲ ਨਹੀਂ ਕਰਨਗੇ ਮੀਟਿੰਗ

The post ਅੰਨਾ ਹਜ਼ਾਰੇ ਵੀ ਆਏ ਕਿਸਾਨਾਂ ਦੇ ਹੱਕ ‘ਚ, ਕਿਹਾ- ਕਿਸਾਨ ਪਾਕਿਸਤਾਨੀ ਨਹੀਂ, ਸਰਕਾਰ ਉਨ੍ਹਾਂ ਦੀ ਗੱਲ ਜਰੂਰ ਸੁਣੇ appeared first on Daily Post Punjabi.