annexe buliding fire Archives - Daily Post Punjabi

ਨਵੀਂ ਦਿੱਲੀ ਦੇ ਸੰਸਦ ਭਵਨ ਦੀ ਅਨੇਕਸੀ ਇਮਾਰਤ ਨੂੰ ਲੱਗੀ ਅੱਗ
annexe buliding fire: ਨਵੀਂ ਦਿੱਲੀ ਦੇ ਸੰਸਦ ਭਵਨ ਦੀ annexe ਇਮਾਰਤ ਨੂੰ ਅੱਗ ਲੱਗ ਗਈ ਹੈ। ਅੱਗ ਬੁਝਾਉ ਵਿਭਾਗ ਅਨੁਸਾਰ ਅਨੇਕਸੀ ਇਮਾਰਤ ਦੀ ਛੇਵੀਂ ਮੰਜ਼ਿਲ ‘ਤੇ ਅੱਗ ਲੱਗੀ ਹੋਈ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਿਲਹਾਲ ਚਾਰ ਫਾਇਰ ਬਿਰਗੇਡ ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।

The post ਨਵੀਂ ਦਿੱਲੀ ਦੇ ਸੰਸਦ ਭਵਨ ਦੀ ਅਨੇਕਸੀ ਇਮਾਰਤ ਨੂੰ ਲੱਗੀ ਅੱਗ appeared first on Daily Post Punjabi.