Announcement of 19 january holiday Archives - Daily Post Punjabi

ਪੰਜਾਬ ਦੇ ਇਸ ਜ਼‍ਿਲ੍ਹੇ ‘ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ 19 ਜਨਵਰੀ ਯਾਨੀ ਕਿ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਬਰਨਾਲਾ ਪ੍ਰਸ਼ਾਸਨ ਵੱਲੋਂ ਸਿਰਫ਼ ਬਰਨਾਲਾ ਵਿੱਚ ਹੀ ਐਲਾਨੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ IAS ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਦੇਈਏ ਕਿ ਬਰਨਾਲਾ ਪ੍ਰਸ਼ਾਸਨ ਨੇ ਇਹ ਛੁੱਟੀ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੀ ਬਰਸੀ ਮੌਕੇ ਐਲਾਨੀ ਗਈ ਹੈ ।

Announcement of 19 january holiday

ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਵੱਲੋਂ 19 ਜਨਵਰੀ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਦਿਨ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵਿਦਿਅਕ ਅਦਾਰਿਆਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਦੇ ਇਸ ਜ਼‍ਿਲ੍ਹੇ ‘ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ appeared first on Daily Post Punjabi.