Another farmer dies Archives - Daily Post Punjabi

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ, ਅੱਥਰੂ ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ
ਕਿਸਾਨੀ ਮੋਰਚੇ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ । ਮ੍ਰਿ.ਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਕਿਸਾਨ 1 ਏਕੜ ਜ਼ਮੀਨ ਦਾ ਮਾਲਕ ਸੀ।

Another farmer dies

ਮਿਲੀ ਜਾਣਕਾਰੀ ਅਨੁਸਾਰ ਅੱਥਰੂ ਗੈਸ ਦੇ ਧੂੰਏ ਨਾਲ ਕਿਸਾਨ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਅਚਾਨਕ ਮੌ.ਤ ਹੋ ਗਈ। ਦੱਸ ਦੇਈਏ ਕਿ ਬਿਸ਼ਨ ਸਿੰਘ ਪਹਿਲੇ ਦਿਨ ਤੋਂ ਕਿਸਾਨੀ ਮੋਰਚੇ ਵਿੱਚ ਡਟੇ ਹੋਏ ਸਨ।

ਇਹ ਵੀ ਪੜ੍ਹੋ: ਪੰਜਾਬ ਦੇ DGP ਨੇ ਕਾਂਸਟੇਬਲ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਕੀਤਾ ਸਲਾਮ, ਸ਼ਹੀਦ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਇਸ ਸਬੰਧੀ ਕਿਸਾਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਮ੍ਰਿ.ਤਕ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਸ਼ਹੀਦ ਐਲਾਨ ਕਰ ਕੇ ਇੱਕ ਕਰੋੜ ਰੁਪਏ ਦੀ ਰਾਸ਼ੀ ਮਦਦ ਵਜੋਂ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਵੀ ਮੰਗ ਕੀਤੀ ਹੈ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ, ਅੱਥਰੂ ਗੈਸ ਦੇ ਧੂੰਏਂ ਕਾਰਨ ਵਿਗੜੀ ਸੀ ਸਿਹਤ appeared first on Daily Post Punjabi.