Another meeting on Covid-19 Archives - Daily Post Punjabi

ਮਹਾਰਾਸ਼ਟਰ ‘ਚ ਕੋਰੋਨਾ ਨਾਲ ਵਿਗੜੇ ਹਾਲਾਤ, ਲਾਕਡਾਊਨ ‘ਤੇ ਅੱਜ ਹੋਵੇਗਾ ਫ਼ੈਸਲਾ
Another meeting on Covid 19: ਮਹਾਰਾਸ਼ਟਰ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਊਧਵ ਠਾਕਰੇ ਅੱਜ ਲਾਕਡਾਊਨ ਨੂੰ ਲੈ ਕੇ ਇੱਕ ਵੱਡਾ ਫੈਸਲਾ ਲੈ ਸਕਦੇ ਹਨ । ਮੁੱਖ ਮੰਤਰੀ ਠਾਕਰੇ ਅੱਜ ਉਪ ਮੁੱਖ ਮੰਤਰੀ ਅਜੀਤ ਠਾਕਰੇ ਨਾਲ ਮੁਲਾਕਾਤ ਕਰ ਕੇ ਲਾਕਡਾਊਨ ‘ਤੇ ਫੈਸਲਾ ਕਰਨਗੇ । ਸੀਐਮ ਊਧਵ ਅਤੇ ਡਿਪਟੀ ਸੀਐਮ ਅਜੀਤ ਪਵਾਰ ਵਿਚਾਲੇ ਇਹ ਬੈਠਕ ਸਵੇਰੇ 11 ਵਜੇ ਹੋਵੇਗੀ । ਜਾਣਕਾਰੀ ਅਨੁਸਾਰ ਊਧਵ ਠਾਕਰੇ ਇੱਕ ਹਫਤੇ ਦੇ ਲਾਕਡਾਊਨ ਦੇ ਸਮਰਥਨ ਵਿੱਚ ਹਨ । ਉਨ੍ਹਾਂ ਨੇ ਕੋਵਿਡ-19 ਮਾਮਲਿਆਂ ਦੇ ਤੇਜ਼ੀ ਨਾਲ ਵੱਧਣ ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਸਖਤ ਲਾਕਡਾਊਨ ਲਗਾਉਣ ਦਾ ਸੰਕੇਤ ਦਿੱਤਾ ਸੀ । ਦੱਸ ਦੇਈਏ ਕਿ ਰਾਜ ਸਰਕਾਰ ਨੇ ਪਿਛਲੇ ਹਫਤੇ ਕੁਝ ਪਾਬੰਦੀਆਂ ਦਾ ਐਲਾਨ ਕੀਤਾ ਸੀ ਜਿਸ ਵਿੱਚ ਹਫਤੇ ਦੇ ਅੰਤ ਵਿੱਚ ਲਾਕਡਾਊਨ, ਨਾਈਟ ਕਰਫਿਊ ਸ਼ਾਮਿਲ ਹਨ। ਇਹ ਪਾਬੰਦੀਆਂ 30 ਅਪ੍ਰੈਲ ਤੱਕ ਜਾਰੀ ਰਹਿਣਗੀਆਂ।

Another meeting on Covid-19

ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਐਤਵਾਰ ਨੂੰ ਕਿਹਾ ਕਿ ਰਾਜ ਵਿੱਚ ਲਾਕਡਾਊਨ ਲਗਾਉਣ ਦੇ ਸੰਦਰਭ ਵਿੱਚ ਉਚਿਤ ਫੈਸਲਾ 14 ਅਪ੍ਰੈਲ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਊਧਵ ਠਾਕਰੇ ਦੀ ਪ੍ਰਧਾਨਗੀ ਵਿੱਚ ਟਾਸਕ ਫੋਰਸ ਦੀ ਡਿਜੀਟਲ ਬੈਠਕ ਵਿੱਚ ਲਾਕਡਾਊਨ ਲਾਗੂ ਕਰਨ ਸਮੇਤ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ। ਟੋਪੇ ਨੇ ਕਿਹਾ ਕਿ ਅੱਜ ਦੀ ਬੈਠਕ ਵਿੱਚ ਲਾਕਡਾਊਨ ਦੀ ਮਿਆਦ ਅਤੇ ਇਸ ਨਾਲ ਹੋਣ ਵਾਲੀ ਆਰਥਿਕ ਗਿਰਾਵਟ ਨਾਲ ਕਿਵੇਂ ਨਜਿੱਠਣਾ ਹੈ, ਇਸ ਬਾਰੇ ਵਿਚਾਰ-ਵਟਾਂਦਰੇ ਹੋਏ। ਟਾਸਕ ਫੋਰਸ ਦਾ ਮੰਨਣਾ ਹੈ ਕਿ ਰਾਜ ਵਿਚ ਕੋਰੋਨਾ ਵਾਇਰਸ ਦੀ ਸਥਿਤੀ ਅਜਿਹੀ ਹੈ ਕਿ ਲਾਕਡਾਊਨ ਦੀ ਜ਼ਰੂਰਤ ਹੈ।

Another meeting on Covid-19

ਦਰਅਸਲ, ਇੱਕ ਪਾਸੇ ਜਿੱਥੇ ਮਹਾਰਾਸ਼ਟਰ ਸਰਕਾਰ ਲਾਕਡਾਊਨ ‘ਤੇ ਵਿਚਾਰ ਕਰ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਵਿਰੋਧੀ ਧਿਰ ਨੇ ਲਾਕਡਾਊਨ ਸਬੰਧੀ ਕੋਈ ਫੈਸਲਾ ਨਾ ਲੈਣ ‘ਤੇ ਸਵਾਲ ਖੜ੍ਹੇ ਕਰਨਾ ਸ਼ੁਰੂ ਕਰ ਦਿੱਤੇ ਹਨ। ਮਹਾਰਾਸ਼ਟਰ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਵੀਨ ਦਰੇਕਰ ਨੇ ਕਿਹਾ ਚਿੰਤਾ ਇਹ ਹੈ ਕਿ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਬਾਵਜੂਦ ਲੋਕ ਮੰਨਣ ਲਈ ਤਿਆਰ ਨਹੀਂ ਹਨ । ਦੋ ਦਿਨਾਂ ਦੇ ਹਫਤੇ ਦੇ ਬੰਦ ਹੋਣ ਦੇ ਬਾਵਜੂਦ ਐਤਵਾਰ ਨੂੰ ਮੁੰਬਈ ਦੇ ਦਾਦਰ ਵਿੱਚ ਭਾਰੀ ਭੀੜ ਇਕੱਠੀ ਹੋ ਗਈ।

ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਇਹ ਬਹੁਤ ਡਰਾਉਣੇ ਹਨ। ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ ਕੋਰੋਨਾ ਦੇ 63294 ਨਵੇਂ ਕੇਸ ਸਾਹਮਣੇ ਆਏ ਹਨ । ਇਸ ਦੇ ਨਾਲ ਹੀ 349 ਲੋਕਾਂ ਦੀਆਂ ਆਪਣੀਆਂ ਜਾਨਾਂ ਗੁਆਈਆਂ ਹਨ। ਮਹਾਰਾਸ਼ਟਰ ਵਿੱਚ ਕੋਰੋਨਾ ਤੋਂ 3407245 ਮਰੀਜ਼ ਪਾਏ ਗਏ ਹਨ। ਇਸ ਸਮੇਂ ਰਾਜ ਵਿੱਚ ਕੋਰੋਨਾ ਦੇ ਫਿਲਹਾਲ 3175585 ਹੋਮ ਕੁਆਰੰਟੀਨ ਵਿੱਚ ਹਨ।

ਇਹ ਵੀ ਦੇਖੋ: ਡਾਕਟਰ ਲੈਂਦੇ ਲੱਖਾਂ ਰੁਪਏ, ਅੰਮ੍ਰਿਤਸਰ ਦਾ ਇਹ ਬਜੁਰਗ ਮਿੰਟਾਂ ‘ਚ ਫਰੀ ਠੀਕ ਕਰਦਾ ਹੈ ਅਧਰੰਗ/ਲਕਵਾ!

The post ਮਹਾਰਾਸ਼ਟਰ ‘ਚ ਕੋਰੋਨਾ ਨਾਲ ਵਿਗੜੇ ਹਾਲਾਤ, ਲਾਕਡਾਊਨ ‘ਤੇ ਅੱਜ ਹੋਵੇਗਾ ਫ਼ੈਸਲਾ appeared first on Daily Post Punjabi.