Another road accident in Moga Archives - Daily Post Punjabi

ਤਾਮਿਲਨਾਡੂ ‘ਚ ਭਿਆਨਕ ਸੜਕ ਹਾ.ਦਸਾ, ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 4 ਦੀ ਹੋਈ ਮੌ.ਤ
ਭਾਰਤ ਦੇ ਦੱਖਣੀ ਰਾਜ ਤਾਮਿਲਨਾਡੂ ਵਿੱਚ ਬੀਤੇ ਮੰਗਲਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਨਿੱਜੀ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ ਚਾਰ ਸਵਾਰੀਆਂ ਦੀ ਮੌਤ ਹੋ ਗਈ, ਜਦਕਿ ਹਾਦਸੇ ਵਿੱਚ 45 ਹੋਰ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਮੌਕੇ ਤੇ ਪਹੁੰਚੀ ਬਚਾਅ ਟੀਮ ਨੇ ਤੁਰੰਤ ਜ਼ਖਮੀਆਂ ਨੂੰ ਇਲਾਜ ਲਈ ਸਲੇਮ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਯਰਕੌਡ ਤੋਂ ਸਲੇਮ ਜਾ ਰਹੀ ਇੱਕ ਨਿੱਜੀ ਬੱਸ ਬੇਕਾਬੂ ਹੋ ਕੇ ਪਹਾੜੀ ਤੋਂ ਹੇਠਾਂ ਡਿੱਗ ਗਈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਲੇਮ ਨੇੜੇ 13ਵੇਂ ਵਾਲਪਿਨ ਮੋੜ ‘ਤੇ ਪਹਾੜੀ ਤੋਂ ਹੇਠਾਂ ਉਤਰਦੇ ਸਮੇਂ ਬੱਸ ਡ੍ਰਾਈਵਰ ਨੇ ਬੱਸ ‘ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਬਜ਼ੁਰਗ ਮਹਿਲਾ ਦਾ ਕ.ਤ.ਲ, ਜ਼ਮੀਨ ਨੂੰ ਲੈ ਕੇ ਪੋਤਿਆਂ ਨੇ ਹੀ ਵਾ.ਰਦਾ.ਤ ਨੂੰ ਦਿੱਤਾ ਅੰਜਾਮ

ਹਾਦਸੇ ਦੀ ਸੂਚਨਾ ਮਿਲਣ ‘ਤੇ ਸਥਾਨਕ ਲੋਕਾਂ ਦੇ ਨਾਲ ਬਚਾਅ ਟੀਮ ਤੁਰੰਤ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਸਲੇਮ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਸੁਪਰਡੈਂਟ ਅਰੁਣ ਕਾਬਿਲਨ ਅਤੇ ਸਲੇਮ ਦੇ ਵਿਧਾਇਕ ਆਰ ਰਾਜੇਂਦਰਨ ਵੀ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਾਮਿਲਨਾਡੂ ‘ਚ ਭਿਆਨਕ ਸੜਕ ਹਾ.ਦਸਾ, ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 4 ਦੀ ਹੋਈ ਮੌ.ਤ appeared first on Daily Post Punjabi.

ਮੋਗਾ ‘ਚ ਇੱਕ ਹੋਰ ਦਰਦਨਾਕ ਸੜਕ ਹਾ.ਦਸਾ, ਕਾਰ-ਟਰੱਕ ਦੀ ਟੱਕਰ ‘ਚ 5 ਨੌਜਵਾਨਾਂ ਦੀ ਗਈ ਜਾਨ
ਮੋਗਾ ਵਿੱਚ ਸੋਮਵਾਰ ਨੂੰ ਇੱਕ ਹੋਰ ਦਰਦਨਾਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ‘ਚ ਕਾਰ ‘ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸਾ ਰਾਤ 3 ਵਜੇ ਵਾਪਰਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵਾਪਰੀ ਮੰਦਭਾਗੀ ਘਟਨਾ, ਸਤਲੁਜ ਦਰਿਆ ‘ਚ ਨਹਾਉਣ ਗਏ ਤਿੰਨ ਲੜਕਿਆਂ ਦੀ ਹੋਈ ਮੌ.ਤ

ਇਸ ਤੋਂ ਪਹਿਲਾਂ ਐਤਵਾਰ ਨੂੰ ਮੋਗਾ ਦੇ ਅਜੀਤਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਬਾਰਾਤ ਫਾਜ਼ਿਲਕਾ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਿਹਾ ਸੀ। ਲਾੜੇ ਦੀ ਕਾਰ ਅਜੀਤਵਾਲ ਨੇੜੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮੋਗਾ ‘ਚ ਇੱਕ ਹੋਰ ਦਰਦਨਾਕ ਸੜਕ ਹਾ.ਦਸਾ, ਕਾਰ-ਟਰੱਕ ਦੀ ਟੱਕਰ ‘ਚ 5 ਨੌਜਵਾਨਾਂ ਦੀ ਗਈ ਜਾਨ appeared first on Daily Post Punjabi.