anti gangster task force Archives - Daily Post Punjabi

ਐਂਟੀ ਗੈਂਗਸਟਰ ਟਾਸਕ ਫੋਰਸ ਦੀ ਪਕੜ ‘ਚ ਲਾਰੈਂਸ: ਬਟਾਲਾ ਅਦਾਲਤ ਵਿੱਚ ਹੋਈ ਪੇਸ਼ੀ
ਬਦਨਾਮ ਗੈਂਗਸਟਰ ਲਾਰੈਂਸ ਹੁਣ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਪਕੜ ‘ਚ ਆ ਗਿਆ ਹੈ। ਲਾਰੈਂਸ ਨੂੰ ਸ਼ਨੀਵਾਰ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ ਨੂੰ ਉਸੇ ਰਸਤੇ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਜੱਜ ਅਦਾਲਤ ਵਿੱਚ ਜਾਂਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਲਾਰੈਂਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ ਗਏ। ਹਾਲਾਂਕਿ ਉਥੇ ਮੌਜੂਦ ਏਜੀਟੀਐਫ ਨੇ ਉਸ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਮੋਹਾਲੀ ਲਿਆਂਦਾ ਗਿਆ। ਇੱਥੇ ਉਸ ਤੋਂ ਗੈਂਗਸਟਰਾਂ ਨਾਲ ਜੁੜੇ ਕਈ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

anti gangster task force

ਲਾਰੈਂਸ ਨੂੰ ਬਟਾਲਾ ਪੁਲੀਸ ਨੇ 12 ਅਗਸਤ ਨੂੰ ਰਿਮਾਂਡ ’ਤੇ ਲਿਆ ਸੀ। ਉਸ ਤੋਂ ਫਤਿਹਗੜ੍ਹ ਚੂੜੀਆਂ ਵਿੱਚ ਸਤਨਾਮ ਸੱਤੂ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਇਸ ਤੋਂ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੁੱਛਗਿੱਛ ਖਤਮ ਹੋਣ ਤੋਂ ਬਾਅਦ ਰਿਮਾਂਡ ਖਤਮ ਹੁੰਦੇ ਹੀ ਬਟਾਲਾ ਅਦਾਲਤ ‘ਚ ਪੇਸ਼ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਨੂੰ ਪੰਜਾਬ ਪੁਲਿਸ ਨੇ ਤਿਹਾੜ ਜੇਲ ਤੋਂ ਲਿਆਂਦਾ ਸੀ। ਲਾਰੈਂਸ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ। ਮਾਨਸਾ ਪੁਲੀਸ ਤੋਂ ਬਾਅਦ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ ਅਤੇ ਫਰੀਦਕੋਟ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਬਟਾਲਾ ਪੁਲਿਸ ਉਸ ਨੂੰ ਲੈ ਗਈ। ਲਾਰੈਂਸ ਖਿਲਾਫ ਪੰਜਾਬ ‘ਚ 17 ਗੰਭੀਰ ਮਾਮਲੇ ਦਰਜ ਹਨ। ਸਾਰੇ ਮਾਮਲੇ ‘ਚ ਉਸ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਐਂਟੀ ਗੈਂਗਸਟਰ ਟਾਸਕ ਫੋਰਸ ਦੀ ਪਕੜ ‘ਚ ਲਾਰੈਂਸ: ਬਟਾਲਾ ਅਦਾਲਤ ਵਿੱਚ ਹੋਈ ਪੇਸ਼ੀ appeared first on Daily Post Punjabi.