anticipatory bail to bikram majithia Archives - Daily Post Punjabi

ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਜਵਾਬ ਦਾਇਰ ਕਰਨ ਲਈ ਸਰਕਾਰ ਨੇ ਮੰਗਿਆ ਸਮਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਸੁਣਵਾਈ ਹੋਈ। ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਕੋਰਟ ਤੋਂ ਸਮਾਂ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਅਕਤੂਬਰ ਨੂੰ ਹੋਵੇਗੀ।

ਦੱਸ ਦੇਈਏ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਜੇਲ੍ਹ ਵਿਚ ਬੰਦ ਹਨ। ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲ ਰਹੀ ਤੇ ਨਿਆਇਕ ਹਿਰਾਸਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮਜੀਠੀਆ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ ਤੇ ਪਟੀਸ਼ਨ ਵੀ ਪਾਈ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਤ.ਸਕ/ਰ ਗ੍ਰਿਫ਼ਤਾਰ, ਹ.ਥਿਆ/ਰ ਕੀਤੇ ਗਏ ਬਰਾਮਦ, ਪਾਕਿਸਤਾਨ ਨਾਲ ਸਨ ਸਬੰਧ

ਇਸ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਹੈ ਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਸੀ ਜਿਸ ਦੇ ਚੱਲਦੇ ਉਹ ਹੁਣ ਤੱਕ ਜੇਲ੍ਹ ਵਿਚ ਹੀ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਜਵਾਬ ਦਾਇਰ ਕਰਨ ਲਈ ਸਰਕਾਰ ਨੇ ਮੰਗਿਆ ਸਮਾਂ appeared first on Daily Post Punjabi.

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਦਿੱਤੀ ਅਗਾਊਂ ਜਮਾਨਤ
ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ।

anticipatory bail to bikram majithia

ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮਾਮਲੇ ਦੀ ਸੁਣਵਾਈ ਕੀਤੀ ਹੈ। ਡਰੱਗਜ਼ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਇਹ ਵੱਡਾ ਝਟਕਾ ਲੱਗਿਆ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੀ ਚਿਦੰਬਰਮ ਅਤੇ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਾਲੇ ਕਾਫੀ ਤਿੱਖੀ ਬਹਿਸ ਹੋਈ ਹੈ। ਬਹਿਸ ਤੋਂ ਬਾਅਦ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।

ਇਹ ਵੀ ਪੜ੍ਹੋ : ਤਾਮਿਲਨਾਡੂ : ਕੋਰੋਨਾ ਦੇ ਡਰੋਂ ਪਰਿਵਾਰ ਦੇ 5 ਮੈਂਬਰਾਂ ਨੇ ਖਾਧਾ ਜ਼ਹਿਰ, ਮਾਂ ਸਮੇਤ ਤਿੰਨ ਸਾਲ ਦੇ ਬੱਚੇ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ 27 ਦਸੰਬਰ ਨੂੰ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਦਿੱਤੀ ਅਗਾਊਂ ਜਮਾਨਤ appeared first on Daily Post Punjabi.