antim ardaas Archives - Daily Post Punjabi

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਯਾਨੀ ਕਿ ਬੁੱਧਵਾਰ ਨੂੰ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ । ਇਸ ਮੌਕੇ ਇੱਕ ਲੱਖ ਦੇ ਕਰੀਬ ਲੋਕਾਂ ਦੇ ਮਾਨਸਾ ਪਹੁੰਚਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਮਰਹੂਮ ਗਾਇਕ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿੱਤੀ । ਕੋਈ ਨਹੀਂ ਸੋਚ ਸਕਦਾ ਸੀ ਕਿ ਉਹ ਦੁਨੀਆ ਨੂੰ 28 ਸਾਲ ਦੀ ਉਮਰ ਵਿੱਚ ਅਲਵਿਦਾ ਕਹਿ ਜਾਣਗੇ।

Sidhu Moosewala Antim Ardaas

ਦੱਸ ਦੇਈਏ ਕਿ ਇੱਕ ਵੀਡੀਓ ਸੰਦੇਸ਼ ਰਾਹੀਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਭੋਗ ਵਾਲੇ ਦਿਨ ਸਾਰੇ ਨੌਜਵਾਨ ਦਸਤਾਰ ਸਜਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚਣ ਕਿਉਂਕਿ ਇਹੀ ਉਸ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਹ ਵੀ ਪੜ੍ਹੋ: ਭਲਕੇ ਮੁੱਖ ਮੰਤਰੀ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਨਵੀਂ ਆਬਕਾਰੀ ਨੀਤੀ ‘ਤੇ ਲੱਗ ਸਕਦੀ ਮੋਹਰ

ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਦੇ ਭੋਗ ਅਤੇ ਅੰਤਿਮ ਅਰਦਾਸ ਦੀ ਸੂਚਨਾ ਉਨ੍ਹਾਂ ਦੇ ਸ਼ੋਸ਼ਲ ਮੀਡੀਆਂ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਗਿਆ, “ਤੁਹਾਨੂੰ ਸਾਰਿਆਂ ਨੂੰ ਬੜੇ ਭਰੇ ਮਨ ਨਾਲ ਦੱਸ ਰਹੇ ਹਾਂ ਕਿ ਆਪਣੇ ਸਾਰਿਆਂ ਦੇ ਪਿਆਰੇ ਸ਼ੁੱਭਦੀਪ ਸਿੰਘ (ਸਿੱਧੂ ਮੂਸੇ ਵਾਲਾ) ਦੀ ਅੰਤਿਮ ਅਰਦਾਸ ਤੇ ਭੋਗ 8 ਜੂਨ ਨੂੰ ਹੋਵੇਗੀ।”

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ appeared first on Daily Post Punjabi.

ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਆਉਣ ਵਾਲਿਆਂ ਨੂੰ ਖਾਸ ਬੇਨਤੀ, “ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਜ਼ਰੂਰ ਬੰਨ੍ਹ ਕੇ ਆਉਣ ਪੱਗਾਂ”
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭੋਗ ‘ਤੇ ਆਉਣ ਵਾਲੇ ਨੌਜਵਾਨ ਪੱਗਾਂ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ। ਇਹ ਅਪੀਲ ਸਰਦਾਰੀਆਂ ਟਰੱਸਟ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਭੋਗ ਵਾਲੇ ਦਿਨ ਇੱਕ ਕੈਂਪ ਲਾਇਆ ਜਾ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ ਮੁਫ਼ਤ ਵਿੱਚ ਪੱਗਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਹਰ ਪੰਜਾਬੀ ਨੂੰ ਪੱਗ ਬੰਨ੍ਹਣ ਦਾ ਸੁਨੇਹਾ ਦਿੱਤਾ ਸੀ ।

Special request to Moosewala fans

ਉਨ੍ਹਾਂ ਨੇ ਇਸ ਸਬੰਧੀ ਵੀਡੀਓ ਵਿੱਚ ਕਿਹਾ ਕਿ ਪੰਜਾਬ ਦੀ ਵਿਰਾਸਤ ਨੂੰ ਰੂਹ ਨਾਲ ਜਿਊਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੀ ਅੰਤਿਮ ਅਰਦਾਸ ਮਿਤੀ 8 ਜੂਨ ਨੂੰ ਬਾਹਰਲੀ ਅਨਾਜ ਮੰਡੀ ਮਾਨਸਾ ਵਿਖੇ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਵਿਰਸੇ ’ਤੇ ਬੜਾ ਮਾਣ ਕਰਦੇ ਸਨ। ਉਨ੍ਹਾਂ ਨੂੰ ਦਸਤਾਰ (ਪੱਗ) ਤੇ ਪੰਜਾਬੀ ਵਿਰਾਸਤ ਨਾਲ ਅਥਾਹ ਪਿਆਰ ਸੀ। ਇਸ ਲਈ ਸਿੱਧੂ ਮੂਸੇ ਵਾਲਾ ਨੂੰ ਪਿਆਰ ਕਰਨ ਵਾਲੇ, ਉਨ੍ਹਾਂ ਨੂੰ ਪਸੰਦ ਕਰਨ ਵਾਲੇ ਨੌਜਵਾਨਾਂ ਨੂੰ ਬੇਨਤੀ ਹੈ ਕਿ 8 ਤਾਰੀਖ਼ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ’ਚ ਪੱਗਾਂ ਬੰਨ੍ਹ ਕੇ ਸ਼ਾਮਲ ਹੋਣ। ਇਹ ਉਨ੍ਹਾਂ ਨੂੰ ਅਸਲ ਸ਼ਰਧਾਂਜਲੀ ਹੋਵੇਗੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਿੱਧੂ ਮੂਸੇਵਾਲਾ ਦੇ ਭੋਗ ‘ਤੇ ਆਉਣ ਵਾਲਿਆਂ ਨੂੰ ਖਾਸ ਬੇਨਤੀ, “ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਜ਼ਰੂਰ ਬੰਨ੍ਹ ਕੇ ਆਉਣ ਪੱਗਾਂ” appeared first on Daily Post Punjabi.

ਦਿਲਜਾਨ ਦੀ ਅੰਤਿਮ ਅਰਦਾਸ ‘ਚ ਮਾਂ ਤੇ ਪਤਨੀ ਦਾ ਰੋ-ਰੋ ਕੇ ਬੁਰਾ ਹਾਲ, ਮਾਸੂਮ ਧੀ ਅਨਜਾਣ… ਦੇਖੋ ਕੌਣ-ਕੌਣ ਪਹੁੰਚਿਆ
The post ਦਿਲਜਾਨ ਦੀ ਅੰਤਿਮ ਅਰਦਾਸ ‘ਚ ਮਾਂ ਤੇ ਪਤਨੀ ਦਾ ਰੋ-ਰੋ ਕੇ ਬੁਰਾ ਹਾਲ, ਮਾਸੂਮ ਧੀ ਅਨਜਾਣ… ਦੇਖੋ ਕੌਣ-ਕੌਣ ਪਹੁੰਚਿਆ appeared first on Daily Post Punjabi.