Antony Blinken adores Diljit Dosanjh Archives - Daily Post Punjabi

‘ਅਸੀਂ ਕੋਚੇਲਾ ‘ਚ ਦਿਲਜੀਤ ਦੁਸਾਂਝ ਦੇ ਗੀਤਾਂ ‘ਤੇ ਨੱਚਦੇ ਹਾਂ’: ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ
ਸੰਯੁਕਤ ਰਾਜ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਦੁਪਹਿਰ ਦੇ ਖਾਣੇ ਦਾ ਆਯੋਜਨ ਕੀਤਾ । ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਜ਼ਿਕਰ ਕੀਤਾ। ਦਰਸ਼ਕਾਂ ਨੂੰ ਸੰਬੋਧਿਤ ਕਰਦਿਆਂ ਬਲਿੰਕਨ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਹੈ। ਅਸੀਂ ਮਿੰਡੀ ਕਲਿੰਗ ਦੀ ਕਾਮੇਡੀ ‘ਤੇ ਹੱਸਦੇ ਹਾਂ ਅਤੇ ਕੋਚੇਲਾ ਵਿੱਚ ਦਿਲਜੀਤ ਦੁਸਾਂਝ ਦੇ ਗੀਤਾਂ ‘ਤੇ ਨੱਚਦੇ ਹਾਂ। ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਗੇ ਕਿਹਾ ਕਿ ਅਮਰੀਕਾ ਅਤੇ ਭਾਰਤ ਲਾਜ਼ਮੀ ਸਾਂਝੇਦਾਰ ਬਣ ਗਏ ਹਨ। ਭਾਵੇਂ ਅਸੀਂ ਇਸ ਨੂੰ ਅਮਰੀਕੀ ਸੁਪਨਾ ਕਹੀਏ ਜਾਂ ਭਾਰਤੀ ਸੁਪਨਾ… ਸਾਡੇ ਲੋਕ ਮੌਕੇ ‘ਤੇ ਵਿਸ਼ਵਾਸ ਕਰਦੇ ਹਨ।

Antony Blinken adores Diljit Dosanjh

ਐਂਟਨੀ ਬਲਿੰਕਨ ਨੇ ਅੱਗੇ ਕਿਹਾ ਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਅਸੀਂ ਕੌਣ ਹਾਂ ਜਾਂ ਅਸੀਂ ਕਿਥੋਂ ਆਏ ਹਾਂ, ਅਸੀਂ ਅਪਣੇ ਆਪ ਕੁਝ ਬਣਾ ਸਕਦੇ ਹਾਂ । ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਕਿ ਸਾਡੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ​​ਕਰਨ ਵਿੱਚ ਤੁਹਾਡਾ ਯੋਗਦਾਨ ਅਹਿਮ ਰਿਹਾ ਹੈ। ਭਾਰਤ ਅਤੇ ਅਮਰੀਕਾ ਨੇ ਰੱਖਿਆ ਅਤੇ ਰਣਨੀਤਕ ਖੇਤਰਾਂ ਵਿਚ ਆਪਸੀ ਸਹਿਯੋਗ ਦਾ ਦਾਇਰਾ ਹੋਰ ਵਧਾਇਆ ਹੈ ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅਕਤੂਬਰ ਮਹੀਨੇ ਤੱਕ 2 ਹੋਰ ਟੋਲ ਪਲਾਜ਼ੇ ਹੋਣਗੇ ਬੰਦ

ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਕਿ ਸਾਡੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ​​ਕਰਨ ਵਿੱਚ ਤੁਹਾਡਾ ਯੋਗਦਾਨ ਅਹਿਮ ਰਿਹਾ ਹੈ। ਭਾਰਤ ਅਤੇ ਅਮਰੀਕਾ ਨੇ ਰੱਖਿਆ ਅਤੇ ਰਣਨੀਤਕ ਖੇਤਰਾਂ ਵਿੱਚ ਆਪਸੀ ਸਹਿਯੋਗ ਦਾ ਦਾਇਰਾ ਹੋਰ ਵਧਾਇਆ ਹੈ। ਭਾਰਤ ਤੇ ਅਮਰੀਕਾ ਨਵੀਂਆਂ ਤੇ ਉੱਭਰਦੀਆਂ ਤਕਨੀਕਾਂ ਨੂੰ ਵਿਕਸਿਤ ਕਰ ਰਹੇ ਹਨ। ਦੱਸ ਦੇਈਏ ਕਿ ਪੀਐੱਮ ਮੋਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਵੀ ਉਨ੍ਹਾਂ ਨਾਲ ਦੁਪਹਿਰ ਦੇ ਖਾਣੇ ਵਿੱਚ ਸ਼ਾਮਿਲ ਹੋਏ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ‘ਅਸੀਂ ਕੋਚੇਲਾ ‘ਚ ਦਿਲਜੀਤ ਦੁਸਾਂਝ ਦੇ ਗੀਤਾਂ ‘ਤੇ ਨੱਚਦੇ ਹਾਂ’: ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ appeared first on Daily Post Punjabi.