Anurag thakur big statement Archives - Daily Post Punjabi

ਅੰਮ੍ਰਿਤ.ਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ-‘ਭਗੌੜਾ ਆਖਿਰ ਕਿੰਨੇ ਦਿਨ ਭੱਜੇਗਾ?’
ਅੰਮ੍ਰਿਤ.ਪਾਲ ਸਿੰਘ ਨੂੰ ਐਤਵਾਰ ਸਵੇਰੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ । ਅੰਮ੍ਰਿਤ.ਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ IG ਸੁਖਚੈਨ ਸਿੰਘ ਗਿੱਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਸਾਰੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਦਾਲਤ ਵੱਲੋਂ ਜਾਰੀ NSA ਤਹਿਤ ਅੰਮ੍ਰਿਤ.ਪਾਲ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

Anurag thakur big statement

ਇਸੇ ਵਿਚਾਲੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੰਮ੍ਰਿਤ.ਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਵੱਡਾ ਬਿਆਨ ਦਿੱਤਾ ਹੈ । ਕੇਂਦਰੀ ਮੰਤਰੀ ਨੇ ਕਿਹਾ ਕਿ ਭਗੌੜਾ ਆਖਿਰ ਕਿੰਨੇ ਦਿਨ ਭੱਜੇਗਾ, ਕਾਨੂੰਨ ਦੇ ਹੱਥ ਲੰਬੇ ਹੁੰਦੇ ਹਨ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਦਹਿਸ਼ਤ ਅਤੇ ਡਰ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਣੀ ਹੀ ਚਾਹੀਦੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤ।ਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ IG ਸੁਖਚੈਨ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ, ਅਹਿਮ ਜਾਣਕਾਰੀ ਕੀਤੀ ਸਾਂਝੀ

ਇਸ ਤੋਂ ਇਲਾਵਾ ਕੇਂਦਰੀ ਮੰਤਰੀ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਬਾਰੇ ਵੀ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪਿਛੜੇ ਸਮਾਜ ਨੂੰ ਅਪਮਾਨਿਤ ਕਰਨ ਜਾਂ ਅਦਾਲਤ ਨੂੰ ਹੰਕਾਰ ਦਿਖਾਉਣ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦਾ ਇਹ ਪਰਿਵਾਰ ਦੇਸ਼ ਵਿਚ ਅਲਗ ਕਾਨੂੰਨ ਚਾਹੁੰਦਾ ਹੈ, ਤਾਂ ਜੋ ਉਨ੍ਹਾਂ ‘ਤੇ ਕੋਈ ਕਾਰਵਾਈ ਹੀ ਨਾ ਹੋਵੇ। ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਕੋਲ ਅਜੇ ਵੀ ਸਮਾਂ ਹੈ ਕਿ ਉਹ ਮੁਆਫ਼ੀ ਮੰਗ ਲੈਣ ਅਤੇ ਅੱਗੇ ਵਧਣ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤ.ਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ-‘ਭਗੌੜਾ ਆਖਿਰ ਕਿੰਨੇ ਦਿਨ ਭੱਜੇਗਾ?’ appeared first on Daily Post Punjabi.