Anushka Sharma Daughter vamika Archives - Daily Post Punjabi

ਅਨੁਸ਼ਕਾ ਸ਼ਰਮਾ-ਵਿਰਾਟ ਕੋਹਲੀ ਦੀ ਬੇਟੀ Vamika ਨੂੰ ਧਮਕੀ ਦੇਣ ਵਾਲਾ ਵਿਅਕਤੀ ਹੋਇਆ ਗ੍ਰਿਫਤਾਰ
Anushka Sharma Daughter vamika: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਧੀ ਵਾਮਿਕਾ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲ ਹੀ ‘ਚ ਇਕ ਵਿਅਕਤੀ ਨੇ ਅਨੁਸ਼ਕਾ ਦੀ ਬੇਟੀ ਵਾਮਿਕਾ ਨੂੰ ਰੇਪ ਕਰਨ ਦੀ ਧਮਕੀ ਦਿੱਤੀ ਸੀ।

Anushka Sharma Daughter vamika

ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਫਰਹਾਨ ਅਖਤਰ ਨੇ ਵੀ ਇਸ ਵਿਅਕਤੀ ਦੀ ਗ੍ਰਿਫਤਾਰੀ ‘ਤੇ ਇਕ ਟਵੀਟ ਕੀਤਾ ਹੈ। 10 ਨਵੰਬਰ ਦੀ ਦੁਪਹਿਰ ਨੂੰ ਪੁਲਿਸ ਨੇ ਹੈਦਰਾਬਾਦ ਦੇ ਰਹਿਣ ਵਾਲੇ ਇੱਕ 23 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਜੋ ਇੱਕ ਸਾਫਟਵੇਅਰ ਇੰਜੀਨੀਅਰ ਦੱਸਿਆ ਜਾਂਦਾ ਹੈ। ਪੁਲਸ ਉਸ ਨੂੰ ਧਮਕੀ ਦੇਣ ਦੇ ਦੋਸ਼ ‘ਚ ਗ੍ਰਿਫਤਾਰ ਕਰਕੇ ਮੁੰਬਈ ਲੈ ਆਈ ਹੈ। ਵਿਰਾਟ ਕੋਹਲੀ ਦੇ ਮੈਨੇਜਰ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਸ ਨੇ ਧਾਰਾ 354 ਅਤੇ 506 ਤਹਿਤ ਮਾਮਲਾ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ।

I’m really glad to hear the Mumbai Police cyber cell have located and arrested the creep who tweeted rape threats to a child. Now hoping for similar swift action in cases of female journalists who receive rape threats almost on a daily basis.
— Farhan Akhtar (@FarOutAkhtar) November 10, 2021

ਦੂਜੇ ਪਾਸੇ ਅਦਾਕਾਰ ਫਰਹਾਨ ਅਖਤਰ ਨੇ ਧਮਕੀ ਦੇਣ ਵਾਲੇ ਵਿਅਕਤੀ ਦੇ ਫੜੇ ਜਾਣ ਤੋਂ ਬਾਅਦ ਟਵੀਟ ਕਰਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ। ਫਰਹਾਨ ਨੇ ਆਪਣੇ ਟਵੀਟ ‘ਚ ਲਿਖਿਆ- ਮੈਨੂੰ ਇਹ ਸੁਣ ਕੇ ਖੁਸ਼ੀ ਹੋਈ ਕਿ ਮੁੰਬਈ ਪੁਲਸ ਦੇ ਸਾਈਬਰ ਸੈੱਲ ਨੇ ਬਲਾਤਕਾਰ ਦੀ ਧਮਕੀ ਦੇਣ ਵਾਲੀ ਲੜਕੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਲਿਖਿਆ ਹੈ ਕਿ- ਹੁਣ ਮੈਂ ਮਹਿਲਾ ਪੱਤਰਕਾਰਾਂ ਲਈ ਵੀ ਅਜਿਹੀ ਕਾਰਵਾਈ ਦੀ ਉਮੀਦ ਕਰਦਾ ਹਾਂ, ਜਿਨ੍ਹਾਂ ਨੂੰ ਲਗਭਗ ਰੋਜ਼ਾਨਾ ਅਜਿਹੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਦੀ ਬੇਟੀ ਵਾਮਿਕਾ ਨੂੰ ਧਮਕੀਆਂ ਮਿਲਣ ਦੀ ਖਬਰ ਸੁਣ ਕੇ ਟੀਵੀ ਐਕਟਰ ਅਭਿਨਵ ਸ਼ੁਕਲਾ ਨੇ ਵੀ ਟਵੀਟ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਲਿਖਿਆ ਕਿ ਕੁਝ ਲੋਕਾਂ ਨੇ 10 ਮਹੀਨੇ ਦੀ ਬੱਚੀ ਨੂੰ ਧਮਕੀ ਦਿੱਤੀ ਹੈ। ਲੋਕ ਕਿੰਨੇ ਹੇਠਾਂ ਡਿੱਗ ਗਏ ਹਨ?

The post ਅਨੁਸ਼ਕਾ ਸ਼ਰਮਾ-ਵਿਰਾਟ ਕੋਹਲੀ ਦੀ ਬੇਟੀ Vamika ਨੂੰ ਧਮਕੀ ਦੇਣ ਵਾਲਾ ਵਿਅਕਤੀ ਹੋਇਆ ਗ੍ਰਿਫਤਾਰ appeared first on Daily Post Punjabi.