anushka sharma virat kohli love story Archives - Daily Post Punjabi

ਅਨੁਸ਼ਕਾ ਸ਼ਰਮਾ ਨੇ ਪਤੀ ਵਿਰਾਟ ਕੋਹਲੀ ਨਾਲ ਇੰਝ ਮਨਾਇਆ ਜਨਮ ਦਿਨ,ਦੇਖੋ ਤਸਵੀਰਾਂ
Anushka Sharma Virat Kohli: ਅਨੁਸ਼ਕਾ ਸ਼ਰਮਾ ਨੇ 1 ਮਈ ਮਤਲਬ ਕਿ ਬੀਤੇ ਦਿਨੀ ਪਤੀ ਵਿਰਾਟ ਕੋਹਲੀ ਨਾਲ ਆਪਣਾ 31ਵਾਂ ਜਨਮਦਿਨ ਮਨਾਇਆ।ਜੀ ਹਾਂ ਕੋਰੋਨਾ ਵਾਇਰਸ ਦੇ ਕਾਰਨ ਪੂਰਾ ਦੇਸ਼ ਲੌਕਡਾਊਨ ਕੀਤਾ ਗਿਆ ਹੈ। ਆਮ ਜਨਤਾ ਤੋਂ ਲੈ ਕੇ ਫਿਲਮੀ ਹਸਤੀਆਂ ਵੀ ਆਪਣੇ ਘਰਾਂ ‘ਚ ਸਮਾ ਬਿਤਾ ਰਹੀਆਂ ਹਨ। ਇਸ ਦੌਰਾਨ ਵਿਰਾਟ ਤੇ ਅਨੁਸ਼ਕਾ ਮੁੰਬਈ ‘ਚ ਆਪਣੇ ਘਰ ਵਿੱਚ ਇਕੱਠੇ ਹਨ। ਵਿਰਾਟ ਨੇ ਅਨੁਸ਼ਕਾ ਦਾ ਜਨਮ ਦਿਨ ਘਰ ‘ਚ ਸਾਦਗੀ ਨਾਲ ਮਨਾਇਆ। ਵਿਰਾਟ ਨੇ ਅਨੁਸ਼ਕਾ ਨੂੰ ਕੇਕ ਖੁਆਉਂਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਹੈ ਅਤੇ ਇੱਕ ਪਿਆਰਾ ਸੰਦੇਸ਼ ਵੀ ਲਿਖਿਆ ਹੈ। ਵਿਰਾਟ ਨੇ ਅਨੁਸ਼ਕਾ ਨਾਲ ਫ਼ੋਟੋ ਸ਼ੇਅਰ ਕਰਦੇ ਹੋਏ ਲਿਖਿਆ, “ਤੁਸੀਂ ਇਸ ਦੁਨੀਆ ਵਿੱਚ ਚਾਨਣ ਲੈ ਕੇ ਆਏ ਅਤੇ ਤੁਸੀ ਰੋਜ਼ ਮੇਰੀ ਜ਼ਿੰਦਗੀ ਨੂੰ ਰੌਸ਼ਨੀ ਨਾਲ ਭਰ ਦਿੰਦੇ ਹੋ।

Anushka Sharma Virat Kohli

ਮੈਂ ਤੁਹਾਨੂੰ ਪਿਆਰ ਕਰਦਾ ਹਾਂ।”ਉੱਥੇ ਹੀ ਅਨੁਸ਼ਕਾ ਜਿੰਨਾ ਆਪਣੀਆਂ ਫਿਲਮਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ, ਉਹਨੀਆ ਹੀ ਸੁਰਖੀਆ ਉਨ੍ਹਾਂ ਦੀ ਪਰਸਨਲ ਲਾਈਫ ਵੀ ਬਟੋਰਦੀ ਹੈ। ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਵਿਆਹ ਨੇ ਖੂਬ ਸੁਰਖੀਆਂ ਬਟੋਰੀਆਂ ਸਨ। ਵਿਰਾਟ ਅਨੁਸ਼ਕਾ ਨਾਲ 2015 ਵਿੱਚ ਵਿਆਹ ਕਰਨਾ ਚਾਹੁੰਦੇ ਸਨ ਪਰ ਉਸ ਸਮੇਂ ਅਨੁਸ਼ਕਾ ਨੇ ਆਪਣੇ ਕਰੀਅਰ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਰਾਟ ਦੇ ਇਸ ਪ੍ਰਪੋਜ਼ਲ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਦੋਨਾਂ ਦੀ ਗੱਲਬਾਤ ਬੰਦ ਹੋ ਗਈ ਸੀ। ਹਾਲਾਂਕਿ ਕੁਝ ਸਮੇਂ ਤੱਕ ਦੂਰ ਰਹਿਣ ਤੋਂ ਬਾਅਦ ਦੋਨਾਂ ਨੇ ਹੀ ਇੱਕ ਦੂਸਰੇ ਨੂੰ ਬਹੁਤ ਮਿਸ ਕੀਤਾ ਅਤੇ ਇਹ ਵੀ ਸਮਝ ਲਿਆ ਕਿ ਉਹ ਇੱਕ ਦੂਸਰੇ ਦੇ ਲਈ ਹੀ ਬਣੇ ਹਨ।

ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ 11 ਦਸੰਬਰ 2017 ਨੂੰ ਵਿਆਹ ਕਰ ਲਿਆ ਸੀ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਅਨੁਸ਼ਕਾ ਨੇ ਹੁਣ ਤੱਕ ਜਿੰਨੀਆਂ ਵੀ ਫ਼ਿਲਮਾਂ ਕੀਤੀਆਂ ਹਨ ਉਹ ਸਭ ਸੁਪਰ ਹਿੱਟ ਸਾਬਿਤ ਹੋਈਆਂ ਹਨ।

The post ਅਨੁਸ਼ਕਾ ਸ਼ਰਮਾ ਨੇ ਪਤੀ ਵਿਰਾਟ ਕੋਹਲੀ ਨਾਲ ਇੰਝ ਮਨਾਇਆ ਜਨਮ ਦਿਨ,ਦੇਖੋ ਤਸਵੀਰਾਂ appeared first on Daily Post Punjabi.