apna dal Archives - Daily Post Punjabi

ਲਖੀਮਪੁਰ ਮਾਮਲਾ : BJP ਦੇ ਸਹਿਯੋਗੀ ਵੀ ਉੱਤਰੇ ਸਰਕਾਰ ਖਿਲਾਫ, ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਪੂਰੇ ਦੇਸ਼ ‘ਚ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਇਸ ਘਟਨਾ ਦੇ ਮਾਮਲੇ ਵਿੱਚ ਹੁਣ ਤੱਕ ਭਾਜਪਾ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸੀ, ਪਰ ਹੁਣ ਉਨ੍ਹਾਂ ਦੇ ਆਪਣੇ ਵੀ ਨਾਰਾਜ਼ ਹੋ ਰਹੇ ਹਨ।

lakhimpur kheri issue apna dal demands

ਭਾਜਪਾ ਦੀ ਸਹਿਯੋਗੀ ਅਪਨਾ ਦਲ ਨੇ ਹਿੰਸਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਅਪਣਾ ਦਲ (ਐਸ) ਦੇ ਕਾਰਜਕਾਰੀ ਪ੍ਰਧਾਨ ਆਸ਼ੀਸ਼ ਪਟੇਲ ਨੇ ਆਸ਼ੀਸ਼ ਮਿਸ਼ਰਾ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਬਿਨਾਂ ਦੇਰੀ ਦੇ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਐਤਵਾਰ ਨੂੰ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੌਰਾਨ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਬਹਰਾਇਚ ਦੇ ਜਗਜੀਤ ਸਿੰਘ ਨੇ ਐਫਆਈਆਰ ਦਰਜ ਕਰਵਾਈ ਹੈ। ਇਸ ਵਿੱਚ ਆਸ਼ੀਸ਼ ਮਿਸ਼ਰਾ ਸਮੇਤ 15-20 ਅਣਪਛਾਤੇ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪੁਲਿਸ ਨੇ ਆਸ਼ੀਸ਼ ਮਿਸ਼ਰਾ ਦੇ ਖਿਲਾਫ ਦੰਗੇ ਭੜਕਾਉਣ, ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਹੱਤਿਆ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ : ਆਪਣੀ ਗੱਡੀ, ਆਪਣਾ ਰੂਟ, ਸ਼ਰਤਾਂ ਮਨਾਂ ਲਖੀਮਪੁਰ ਲਈ ਰਵਾਨਾ ਹੋਏ ਰਾਹੁਲ

ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕੇਂਦਰੀ ਮੰਤਰੀ ਦੇ ਬੇਟੇ ਨੇ ਗੁੰਡਾਗਰਦੀ ਕੀਤੀ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਮੰਤਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਸ਼ਿਕਾਇਤਕਰਤਾ ਨੇ ਮੰਤਰੀ ਅਤੇ ਉਨ੍ਹਾਂ ਦੇ ਬੇਟੇ ਦੀ ਛੇਤੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਪ੍ਰਸ਼ਾਸਨ ਅਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ, ਪਰ ਘਟਨਾ ਦੇ ਤਿੰਨ ਦਿਨ ਬਾਅਦ ਵੀ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਦੇਖੋ : ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food

The post ਲਖੀਮਪੁਰ ਮਾਮਲਾ : BJP ਦੇ ਸਹਿਯੋਗੀ ਵੀ ਉੱਤਰੇ ਸਰਕਾਰ ਖਿਲਾਫ, ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ appeared first on Daily Post Punjabi.