app mla inderjit kaur Archives - Daily Post Punjabi

‘ਆਪ’ ਵਿਧਾਇਕਾ ਇੰਦਰਜੀਤ ਕੌਰ ਨੇ ਮਹਿਲਾਵਾਂ ਨੂੰ ਮਿਲਣ ਵਾਲੇ 1000 ਰੁਪਏ ‘ਤੇ ਦਿੱਤਾ ਵੱਡਾ ਬਿਆਨ
‘ਆਪ’ ਵਿਧਾਇਕਾ ਇੰਦਰਜੀਤ ਕੌਰ ਨਾਲ ਸਦਨ ਦੇ ਬਾਹਰ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸੈਸ਼ਨ ਬਹੁਤ ਹੀ ਕਾਮਯਾਬ ਰਿਹਾ। ਬਜਟ ਨੇ ਪੰਜਾਬ ਦੇ ਲੋਕਾਂ ਨੂੰ ਬਿਨਾਂ ਟੈਕਸ ਲਗਾਏ ਸਾਰੀਆਂ ਸਹੂਲਤਾਂ ਦਿੱਤੀਆਂ ਤੇ ਪੰਜਾਬੀ ਬਹੁਤ ਖੁਸ਼ ਹਨ। ਇਸ ਦੌਰਾਨ ਉਨ੍ਹਾਂ ਨੇ ਮਹਿਲਾਵਾਂ ਨੂੰ ਮਿਲਣ ਵਾਲੇ 1000 ਰੁਪਏ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਮੁਫ਼ਤ ਸਫ਼ਰ ਨਾਲ ਖੁਸ਼ ਹਨ, ਪੰਜਾਬ ਦੀ ਹੋ ਰਹੀ ਤਰੱਕੀ ਤੋਂ ਬਹੁਤ ਖੁਸ਼ ਹਨ, ਆਪਣੇ ਬੱਚਿਆਂ ਨੂੰ ਮਿਲ ਰਹੀਆਂ ਨੌਕਰੀਆਂ ਤੋਂ ਖੁਸ਼ ਹਨ, ਕਰੀਬ 7000 ਰੁਪਏ ਬਿਜਲੀ ਦਾ ਬਿੱਲ ਬਚਣ ‘ਤੇ ਖੁਸ਼ ਹਨ ਤੇ ਹੁਣ ਸਾਨੂੰ 1000 ਰੁਪਏ ਬਾਰੇ ਕਦੇ ਕਿਸੇ ਨੇ ਨਹੀਂ ਪੁੱਛਿਆ।

ਵਿਧਾਇਕਾ ਇੰਦਰਜੀਤ ਕੌਰ ਨੇ ਕਿਹਾ ਕਿ 1000 ਰੁਪਏ ਨੂੰ ਲੈ ਕੇ ਔਰਤਾਂ ਨੂੰ ਬਹੁਤ ਕਾਹਲੀ ਨਹੀਂ ਪਈ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਮਾਨ ਸਰਕਾਰ ਨੇ ਆਪਣੀਆਂ 3 ਗਾਰੰਟੀਆਂ ‘ਤੇ ਬੇਹਤਰ ਕੰਮ ਕੀਤਾ ਹੈ। ਬਾਕੀ ਵਾਅਦਾ ਪੂਰਾ ਜ਼ਰੂਰ ਕੀਤਾ ਜਾਵੇਗਾ। ਔਰਤਾਂ ਨੂੰ ਆਤਮ ਨਿਰਭਰ ਬਣਾਉਣ ‘ਤੇ ਵੀ ਵਿਧਾਇਕ ਇੰਦਰਜੀਤ ਕੌਰ ਨੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਬਾਦੀ ਵਿਚ 25 ਤੋਂ 30 ਫੀਸਦੀ ਔਰਤਾਂ ਹਨ, ਜੋ ਕਿ ਘਰਾਂ ਵਿਚ ਬੈਠੀਆਂ ਹਨ ਉਨ੍ਹਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ। ਇਸ ਲਈ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨਾ ਸਾਡਾ ਫਰਜ਼ ਹੈ।

ਇਹ ਵੀ ਪੜ੍ਹੋ : ਅਗਨੀ-5 ਮਿਜ਼ਾਈਲ ਦਾ ਹੋਇਆ ਸਫਲ ਪ੍ਰੀਖਣ, PM ਮੋਦੀ ਨੇ DRDO ਦੇ ਵਿਗਿਆਨਕਾਂ ਨੂੰ ਦਿੱਤੀ ਵਧਾਈ

ਮਾਨ ਸਰਕਾਰ ਨੇ ਇਸ ਲਈ ਪਹਿਲ ਸਕੀਮ ਸ਼ੁਰੂ ਕੀਤੀ ਹੈ ਤੇ ਇਸ ਨੂੰ ਅਸੀਂ ਬਹੁਤ ਅੱਗੇ ਲੈ ਕੇ ਜਾਣਾ। ਉਨ੍ਹਾਂ ਕਿਹਾ ਕਿ ਪਹਿਲ ਸਕੀਮ ਤਹਿਤ ਜਿਥੇ ਹੁਣ ਤੱਕ ਸਰਕਾਰੀ ਸਕੂਲ ਦੀ ਯੂਨੀਫਾਰਮ ਤਿਆਰ ਕੀਤੀ ਜਾ ਰਹੀ ਹੈ ਹੁਣ ਅੱਗੇ ਆ ਕੇ ਪ੍ਰਾਈਵੇਟ ਸਕੂਲਾਂ ਦੀਆਂ ਵੀ ਵਰਦੀਆਂ ਵੀ ਬਣਾਈਆਂ ਜਾਣਗੀਆਂ। ਇਸ ਤਰ੍ਹਾਂ ਔਰਤਾਂ ਨੂੰ ਰੋਜ਼ਗਾਰ ਮਿਲੇਗਾ ਤੇ ਪੰਜਾਬ ਹੋਰ ਤਰੱਕੀ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਵਿਧਾਇਕਾ ਇੰਦਰਜੀਤ ਕੌਰ ਨੇ ਮਹਿਲਾਵਾਂ ਨੂੰ ਮਿਲਣ ਵਾਲੇ 1000 ਰੁਪਏ ‘ਤੇ ਦਿੱਤਾ ਵੱਡਾ ਬਿਆਨ appeared first on Daily Post Punjabi.