appeal Archives - Daily Post Punjabi

ਜਿਲ੍ਹਾਂ ਤੇ ਸੈਸ਼ਨ ਜੱਜ ਵੱਲੋਂ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ ਦੀ ਕੀਤੀ ਅਪੀਲ
District Sessions Judge National People court: ਲੁਧਿਆਣਾ (ਤਰਸੇਮ ਭਾਰਦਵਾਜ)-ਮਿਸਟਰ ਜਸਟਿਸ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਿਸਟਰ ਜਸਟਿਸ ਰਾਜਨ ਗੁਪਤਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਸ੍ਰੀ ਮੁਨੀਸ਼ ਸਿੰਗਲ, ਜਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

District Sessions Judge National People court

ਇਸ ਲੋਕ ਅਦਾਲਤ ਵਿੱਚ ਅਦਾਲਤਾਂ ‘ਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ ਜਿਨ੍ਹਾਂ ‘ਚ ਮੁੱਖ ਤੌਰ ‘ਤੇ Criminal Compoundable Offences, 138 NI Act cases, Money Recovery cases, MACT cases, Matrimonial Disputes (except divorce), Land Acquisition Cases (pending before civil courts), Electricity, Water Bills and other bill payment cases (excluding non-compoundable), Service matters relating to pay and allowances and retiral benefits, Revenue cases (pending in District courts only) and other Civil cases (such as rent, easmentary rights, injunction suits, specific performance suits etc.) ਆਦਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 22 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰ ਤੇ ਕੁੱਲ 5 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ‘ਚ ਇੱਕ ਉੱਘੇ ਸਮਾਜ ਸੇਵਕ ਅਤੇ ਇੱਕ ਸੀਨੀਅਰ ਐਡਵੋਕੇਟ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ। ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ‘ਚ ਕੁੱਲ 6254 ਕੇਸ ਨਿਪਟਾਰੇ ਲਈ ਰੱਖੇ ਗਏ ਸਨ, ਜਿਨ੍ਹਾਂ ‘ਚੋਂ 3576 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 35,62,70,987/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

District Sessions Judge National People court

ਇਸ ਮੌਕੇ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨਜ਼-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ‘ਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ‘ਚ ਲਗਾਈ ਗਈ ਕੋਰਟ ਫੀਸ ਵਾਪਿਸ ਕੀਤੀ ਜਾਂਦੀ ਹੈ, ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ‘ਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ। ਜਿਲ੍ਹਾ ਤੇ ਸੈਸ਼ਨ ਜੱਜ ਸਾਹਿਬ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

The post ਜਿਲ੍ਹਾਂ ਤੇ ਸੈਸ਼ਨ ਜੱਜ ਵੱਲੋਂ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ ਦੀ ਕੀਤੀ ਅਪੀਲ appeared first on Daily Post Punjabi.

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲਗਵਾਇਆ ਕੋਰੋਨਾ ਟੀਕਾ
dc varinder sharma corona vaccine: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਕੋਰੋਨਾ ਦੇ ਖਤਰੇ ਨਾਲ ਨਜਿੱਠਣ ਲਈ ਕੋਰੋਨਾ ਵੈਕਸੀਨੇਸ਼ਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡੀ.ਐੱਮ.ਸੀ ਹਸਪਤਾਲ ‘ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਪਹੁੰਚੇ, ਜਿੱਥੇ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਡਿਪਟੀ ਕਮਿਸ਼ਨਰ ਸਵੇਰੇ 11 ਵਜੇ ਸੈਂਸ਼ਨ ਸਾਈਟ ‘ਤੇ ਪਹੁੰਚੇ। ਇਸ ਤੋਂ ਪਹਿਲਾਂ ਕਈ ਅਧਿਕਾਰੀ ਅਤੇ ਸਿਹਤ ਕਰਮਚਾਰੀ ਵੈਕਸੀਨੇਸ਼ਨ ਦੀ ਡੋਜ਼ ਲੈ ਚੁੱਕੇ ਹਨ।

dc varinder sharma corona vaccine

ਵੈਕਸੀਨ ਲਗਵਾਉਣ ਤੋਂ ਬਾਅਦ ਡਿਪਟੀ ਕਮਿਸ਼ਰਨ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਉਹ ਪਿਛਲੇ ਹਫਤੇ ਵੈਕਸੀਨੇਸ਼ਨ ਦੇ ਲਈ ਆਉਣਾ ਚਾਹੁੰਦੇ ਸੀ ਪਰ ਨਿੱਜੀ ਕਾਰਨਾਂ ਕਰਕੇ ਉਹ ਨਹੀਂ ਆ ਸਕੇ। ਉਨ੍ਹਾਂ ਨੇ ਫ੍ਰੰਟਲਾਈਨ ਅਤੇ ਹੈਲਥ ਕੇਅਰ ਵਰਕਰਾਂ ਨੂੰ ਅਪੀਲ ਕੀਤੀ ਉਹ ਵੈਕਸੀਨ ਜਰੂਰ ਲਗਵਾਉਣ। ਵੈਕਸੀਨ ਸੁਰੱਖਿਅਤ ਹੈ ਅਤੇ ਹਰ ਕਿਸੇ ਨੂੰ ਜਰੂਰ ਲਗਵਾਉਣੀ ਚਾਹੀਦੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਬੁੱਧਵਾਰ ਨੂੰ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਲੁਧਿਆਣਾ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ, ਏ.ਡੀ.ਸੀ ਸੰਦੀਪ ਕੁਮਾਰ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਸੀ।

ਇਹ ਵੀ ਦੇਖੋ-–

The post ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲਗਵਾਇਆ ਕੋਰੋਨਾ ਟੀਕਾ appeared first on Daily Post Punjabi.

ਵਿਦਿਆਰਥੀਆਂ ਦੇ ਪੱਖ ‘ਚ ਉੱਤਰੀ ਮਮਤਾ ਬੈਨਰਜੀ, ਪੀ.ਐੱਮ.ਮੋਦੀ ਨੂੰ ਕਿਹਾ ਪ੍ਰੀਖਿਆ ਦੇ ਫੈਸਲੇ ‘ਤੇਕਰਨ ਵਿਚਾਰ
mamat banerjee appeal PM requesting further delaying examinationsਨੀਟ ਅਤੇ ਜੇਈਈ ਦੀ ਪ੍ਰੀਖਿਆ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਪ੍ਰੀਖਿਆ ਦੀ ਮਿਤੀ ਨੂੰ ਅੱਗੇ ਵਧਾਉਣ’ਤੇ ਵਿਚਾਰ ਕੀਤਾ ਜਾਵੇ।ਇਸ ਤੋਂ ਪਹਿਲਾਂ ਹੋਰ ਪਾਰਟੀਆਂ ਦੇ ਕਈ ਆਗੂਆਂ ਵੀ ਅਵਾਜ਼ ਉਠਾ ਚੁੱਕੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ‘ਚ ਕੋਰੋਨਾ ਦੇ ਹਾਲਾਤ ਅਜੇ ਵੀ ਬੇਹੱਦ ਚਿੰਤਾਜਨ ਬਣੇ ਹੋਏ ਹਨ,ਇਸ ਦਰਮਿਆਨ ਪ੍ਰੀਖਿਆ ਦੇ ਨਾਮ’ਤੇ ਵਿਦਿਆਰਥੀਆਂ ਦੀ ਜ਼ਿੰਦਗੀ ਖਤਰੇ ‘ਚ ਨਹੀਂ ਪਾਈ ਜਾ ਸਕਦੀ।

mamat banerjee appeal PM requesting further delaying  examinations

ਪ੍ਰੀਖਿਆ ਨੂੰ ਲੈ ਕੇ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਇੱਕ ਟਵੀਟ ਕੀਤਾ ਅਤੇ ਲਿਖਿਆ ਕਿ ‘ਪਿਛਲੀ ਵਾਰ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸ’ਚ ਮੈਂ ਯੂ.ਜੀ.ਸੀ. ਗਾਈਡਲਾਈਨਜ਼ ਖਿਲਾਫ ਆਵਾਜ਼ ਚੁੱਕੀ ਸੀ।ਗਾਈਡਲਾਈਨਜ਼ ‘ਚ ਸਤੰਬਰ ਤਕ ਯੂਨੀਵਰਸਿਟੀ/ਕਾਲਜ ਦੀਆਂ ਪ੍ਰੀਖਿਆਵਾਂ ਪੂਰੀ ਕਰਨ ਦਾ ਨਿਰਦੇਸ਼ ਹੈ।ਇਸਦਾ ਵੱਡਾ ਖਤਰਾ ਵਿਦਿਆਰਥੀਆਂ ਦੀ ਜ਼ਿੰਦਗੀ’ਤੇ ਪੈ ਸਕਦਾ ਹੈ।ਮੁੱਖ ਮੰਤਰੀ ਮਮਤਾ ਬੈਨਰਜ਼ੀ ਨੇ ਟਵੀਵ ਰਾਂਹੀ ਕਿਹਾ ਕਿ ਸਿੱਖਿਆ ਮੰਤਰੀ ਦੇ ਨਿਰਦੇਸ਼’ਤੇ ਸਤੰਬਰ ‘ਚ ਨੀਟ ਅਤੇ ਜੇਈਈ ਦੀ ਪ੍ਰੀਖਿਆ ਕਰਾਏ ਜਾਣ ਦੀ ਗੱਲ ਕਹੀ ਹੈ।ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਬੇਨਤੀ ਕਰਦੀ ਹਾਂ ਕਿ ਪ੍ਰੀਖਿਆ ਨੂੰ ਅੱਗੇ ਵਧਾਇਆ ਜਾਵੇ ਜਦੋਂ ਤਕ ਹਾਲਾਤ ਪਹਿਲਾਂ ਵਰਗੇ ਨਾ ਹੋ ਜਾਣ।ਇਹ ਸਾਡਾ ਫਰਜ਼ ਹੈ ਕਿ ਅਸੀਂ ਵਿਦਿਆਰਥੀਆਂ ਨੂੰ ਇੱਕ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਈਏ।ਤ੍ਰਿਣਮੂਲ ਕਾਂਗਰਸ ਇਸ ਤੋਂ ਪਹਿਲਾਂ ਪ੍ਰੀਖਿਆ ਰੋਕੇ ਜਾਣ ਦੀ ਮੰਗ ਉਠਾ ਚੁੱਕੀ ਹੈ।ਪਾਰਟੀ ਦਾ ਕਹਿਣਾ ਹੈ ਕਿ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਦਾ ਪ੍ਰੀਖਿਆ ਸੈਂਟਰ ਤਕ ਪਹੁੰਚਣਾ ਉਨ੍ਹਾਂ ਨੂੰ ਖਤਰੇ ‘ਚ ਪਾ ਸਕਦਾ ਹੈ।

The post ਵਿਦਿਆਰਥੀਆਂ ਦੇ ਪੱਖ ‘ਚ ਉੱਤਰੀ ਮਮਤਾ ਬੈਨਰਜੀ, ਪੀ.ਐੱਮ.ਮੋਦੀ ਨੂੰ ਕਿਹਾ ਪ੍ਰੀਖਿਆ ਦੇ ਫੈਸਲੇ ‘ਤੇਕਰਨ ਵਿਚਾਰ appeared first on Daily Post Punjabi.