appointment letters to youths Archives - Daily Post Punjabi

CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ
ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਸਾਰੇ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਭਰਤੀ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਲਈ ਪਟਿਆਲਾ ਵਿੱਚ ਇੱਕ ਪ੍ਰੋਗਰਾਮ ਕੀਤਾ ਜਾ ਰਿਹਾ ਹੈ।

ਸੀਐੱਮ ਦੇ ਪ੍ਰੋਗਰਾਮ ਕਾਰਨ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪਟਿਆਲਾ ਵਿੱਚ ਅੱਜ ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਵਿੱਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਅਤੇ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਵਿੱਚ 13 ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਕੁੱਲ 49,940 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ : ਅੱਜ ਚੰਡੀਗੜ੍ਹ ਆਉਣਗੇ PM ਮੋਦੀ, ਪੰਜਾਬ ਇੰਜੀਨੀਅਰਿੰਗ ਕਾਲਜ ‘ਚ ਹੋਣ ਵਾਲੇ ਪ੍ਰੋਗਰਾਮ ਨੂੰ ਕਰਨਗੇ ਸੰਬੋਧਨ

ਮੁੱਖ ਮੰਤਰੀ ਮਾਨ ਨੇ ਹਾਲ ਹੀ ‘ਚ ਇੱਕ ਪ੍ਰਗਰਾਮ ਦੌਰਾਨ ਕਿਹਾ ਸੀ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਗਾਰੰਟੀ ਹੈ। ਇਹ ਮੁੱਖ ਮੰਤਰੀ ਦਾ ਡਰੀਮ ਪ੍ਰੋਜੈਕਟ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਨੌਜਵਾਨਾਂ ਲਈ ਲਾਇਬ੍ਰੇਰੀਆਂ ਅਤੇ ਹੋਰ ਕੇਂਦਰ ਵੀ ਬਣਾਏ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ appeared first on Daily Post Punjabi.