apponited as nsd chief Archives - Daily Post Punjabi

ਅਦਾਕਾਰ ਪਰੇਸ਼ ਰਾਵਲ ਨੂੰ ਐੱਨਐੱਸਡੀ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
paresh rawal appointed as new nsd chief:ਅਦਾਕਾਰ ਪਰੇਸ਼ ਰਾਵਲ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਨ੍ਹਾਂ ਨੂੰ ਨੈਸ਼ਨਲ ਸਕੂਲ ਆਫ ਡਰਾਮਾ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੀ ਨਿਯੁਕਤੀ ਚਾਰ ਸਾਲ ਲਈ ਕੀਤੀ ਗਈ ਹੈ ।ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ ਹੈ ।ਇਹ ਅਹੁਦਾ 2017 ਤੋਂ ਹੀ ਖਾਲੀ ਸੀ ।ਕੇਂਦਰੀ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੇ ਉਨ੍ਹਾਂ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤੇ ਜਾਣ ਤੇ ਵਧਾਈ ਦਿੱਤੀ ਹੈ ।ਪਰੇਸ਼ ਰਾਵਲ ਨੇ ਆਪਣੇ ਕਰੀਅਰ ‘ਚ ਕਈ ਫਿਲਮਾਂ ‘ਚ ਯਾਦਗਾਰ ਭੂਮਿਕਾ ਨਿਭਾਈ ਹੈ। ਐੱਨਐੱਸਡੀ ਦੇ ਟਵਿੱਟਰ ਅਕਾਊਂਟ ਤੋਂ ਇਹ ਜਾਣਕਾਰੀ ਦਿੱਤੀ ਗਈ ਹੈ- ‘ਸਾਨੂੰ ਇਹ ਸੂਚਨਾ ਦਿੰਦਿਆਂ ਕਾਫ਼ੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਨੇ ਮੰਨੇ-ਪ੍ਰਮੰਨੇ ਕਲਾਕਾਰ ਪਦਮਸ਼੍ਰੀ ਪਰੇਸ਼ ਰਾਵਲ ਨੂੰ ਐੱਨਐੱਸਡੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ।ਐੱਨਐੱਸਡੀ ਪਰਿਵਾਰ ਦਿੱਗਜ ਕਲਾਕਾਰ ਦਾ ਸਵਾਗਤ ਕਰਦਾ ਹੈ। ਉਨ੍ਹਾਂ ਦੇ ਦਿਖਾਏ ਮਾਰਗ ‘ਚ ਐੱਨਐੱਸਡੀ ਨਵੀਆਂ ਉਚਾਈਆਂ ਛੋਹੇਗਾ’।

The post ਅਦਾਕਾਰ ਪਰੇਸ਼ ਰਾਵਲ ਨੂੰ ਐੱਨਐੱਸਡੀ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ appeared first on Daily Post Punjabi.