approval rating Archives - Daily Post Punjabi

ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਅਪਰੂਵਲ ਰੇਟਿੰਗ ‘ਚ ਹਾਸਿਲ ਕੀਤਾ ਪਹਿਲਾ ਸਥਾਨ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਤੋਂ ਦੁਨੀਆ ਦਾ ਸਭ ਤੋਂ ਮਸ਼ਹੂਰ ਨੇਤਾ ਬਣ ਗਏ ਹਨ। ਅਮਰੀਕਾ ਵਿੱਚ ਸਥਿਤ ਇੱਕ ਗਲੋਬਲ ਲੀਡਰ ਪ੍ਰਵਾਨਗੀ ਟਰੈਕਰ, ਮਾਰਨਿੰਗ ਕੰਸਲਟ ਨੇ ਗਲੋਬਲ ਲੀਡਰਾਂ ਦੀ ਪ੍ਰਵਾਨਗੀ ਰੇਟਿੰਗ ਜਾਰੀ ਕੀਤੀ ਹੈ। ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਭ ਤੋਂ ਵੱਧ ਰੇਟਿੰਗ ਮਿਲੀ ਹੈ ਅਤੇ ਉਹ 77 ਪ੍ਰਤੀਸ਼ਤ ਪ੍ਰਵਾਨਗੀ ਰੇਟਿੰਗ ਨਾਲ ਦੁਨੀਆ ਦੇ ਸਭ ਤੋਂ ਪ੍ਰਸਿੱਧ ਨੇਤਾ ਬਣੇ ਹੋਏ ਹਨ। ਮਾਰਨਿੰਗ ਕੰਸਲਟ ਪੋਲੀਟਿਕਲ ਇੰਟੈਲੀਜੈਂਸ ਨੇ ਆਪਣੇ ਤਾਜ਼ਾ ਅੰਕੜੇ ਜਾਰੀ ਕੀਤੇ ਹਨ । ਜਿਸ ਵਿੱਚ ਕਿਹਾ ਗਿਆ ਹੈ ਕਿ 13 ਦੇਸ਼ਾਂ ਦੇ ਨੇਤਾਵਾਂ ਵਿੱਚ ਪੀਐੱਮ ਮੋਦੀ ਦੀ ਅਪਰੂਵਲ ਰੇਟਿੰਗ ਸਭ ਤੋਂ ਜ਼ਿਆਦਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦੀ ਲੋਕਪ੍ਰਿਅਤਾ ਕਿੰਨੀ ਜ਼ਿਆਦਾ ਹੈ।

PM Modi Most Popular World Leader

ਰਿਸਰਚ ਕੰਪਨੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਪੀਐਮ ਮੋਦੀ ਵਿਸ਼ਵ ਦੇ 13 ਨੇਤਾਵਾਂ ਵਿੱਚ 77 ਪ੍ਰਤੀਸ਼ਤ ਪ੍ਰਵਾਨਗੀ ਰੇਟਿੰਗ ਦੇ ਨਾਲ ਸਭ ਤੋਂ ਉੱਪਰ ਹਨ। ਇਸ ਤੋਂ ਬਾਅਦ ਮੈਕਸੀਕੋ ਦੇ ਆਂਦਰੇਸ ਮੈਨੁਅਲ ਲੋਪੇਜ਼ ਓਬਰਾਡੋਰ ਦਾ ਨੰਬਰ ਆਉਂਦਾ ਹੈ, ਜਿਸ ਦੀ ਮਨਜ਼ੂਰੀ ਰੇਟਿੰਗ 63 ਫੀਸਦੀ ਹੈ। ਇਟਲੀ ਦੀ ਮਾਰੀਆ ਡਰਾਗੀ ਦੀ 54 ਪ੍ਰਤੀਸ਼ਤ ਦੀ ਅਪਰੂਵਲ ਰੇਟਿੰਗ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਨੇ ਮਚਾਈ ਧਮਾਲ, ਪੁਲਿਸ ‘ਚ 10,000 ਭਰਤੀਆਂ ਸਣੇ 4 ਦਿਨਾਂ ‘ਚ ਲਏ ਚਾਰ ਵੱਡੇ ਫ਼ੈਸਲੇ

ਇਸ ਦੇ ਨਾਲ ਹੀ ਜਾਪਾਨ ਦੇ ਫੂਮਿਓ ਕਿਸ਼ਿਦਾ ਨੂੰ 45 ਫੀਸਦੀ ਦੀ ਅਪਰੂਵਲ ਰੇਟਿੰਗ ਮਿਲੀ ਹੈ। ਪੀਐੱਮ ਮੋਦੀ ਦੀ ਡਿਸਅਪਰੂਵਲ ਰੇਟਿੰਗ ਵੀ ਸਭ ਤੋਂ ਘੱਟ 17 ਪ੍ਰਤੀਸ਼ਤ ਹੈ। ਅੰਕੜੇ ਦਰਸਾਉਂਦੇ ਹਨ ਕਿ ਭਾਰਤੀ ਪ੍ਰਧਾਨ ਮੰਤਰੀ ਜਨਵਰੀ 2020 ਤੋਂ ਮਾਰਚ 2022 ਤੱਕ ਦੇ ਜ਼ਿਆਦਾਤਰ ਮਹੀਨਿਆਂ ਲਈ ਸਭ ਤੋਂ ਪ੍ਰਸਿੱਧ ਗਲੋਬਲ ਨੇਤਾ ਬਣੇ ਰਹੇ। ਨਵੀਨਤਮ ਅਪਰੂਵਲ ਰੇਟਿੰਗ 9 ਤੋਂ 15 ਮਾਰਚ 2022 ਤੱਕ ਇਕੱਠੇ ਕੀਤੇ ਅੰਕੜਿਆਂ ‘ਤੇ ਅਧਾਰਿਤ ਹੈ।

PM Modi Most Popular World Leader

ਦੱਸ ਦੇਈਏ ਕਿ ਪਿਛਲੇ ਦੋ ਸਾਲਾਂ ਵਿੱਚ 2 ਮਈ 2020 ਨੂੰ ਪੀਐੱਮ ਮੋਦੀ ਦੀ ਅਪਰੂਵਲ ਰੇਟਿੰਗ 84 ਫ਼ੀਸਦੀ ਦੇ ਉੱਚੇ ਪੱਧਰ ‘ਤੇ ਪਹੁੰਚੀ । ਦੇਸ਼ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਦੇ ਦੌਰਾਨ ਉਨ੍ਹਾਂ ਦੀ ਅਪਰੂਵਲ ਰੇਟਿੰਗ 7 ਮਈ 2021 ਨੂੰ 63 ਪ੍ਰਤੀਸ਼ਤ ਦੇ ਨਾਲ ਸਭ ਤੋਂ ਘੱਟ ਸੀ । ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੂੰ ਕ੍ਰਮਵਾਰ 42 ਫੀਸਦੀ ਅਤੇ 41 ਫੀਸਦੀ ਦੀ ਪ੍ਰਵਾਨਗੀ ਰੇਟਿੰਗ ਮਿਲੀ ਹੈ। ਇਸ ਤਰ੍ਹਾਂ ਦੋਵੇਂ ਨੇਤਾ ਕ੍ਰਮਵਾਰ ਛੇਵੇਂ ਅਤੇ ਸੱਤਵੇਂ ਸਥਾਨ ‘ਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਅਪਰੂਵਲ ਰੇਟਿੰਗ ‘ਚ ਹਾਸਿਲ ਕੀਤਾ ਪਹਿਲਾ ਸਥਾਨ appeared first on Daily Post Punjabi.

ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਜੋ ਬਾਇਡੇਨ ਤੇ ਬੋਰਿਸ ਜਾਨਸਨ ਨੂੰ ਵੀ ਛੱਡਿਆ ਪਿੱਛੇ
ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਚੁਣੇ ਗਏ ਹਨ। ਜਿਸ ਤੋਂ ਸਾਫ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਲੋਕਪ੍ਰਿਅਤਾ ਦੇਸ਼ ਹੀ ਨਹੀਂ ਬਲਕਿ ਵਿਸ਼ਵ ਪੱਧਰ ‘ਤੇ ਵੀ ਬਹੁਤ ਜ਼ਿਆਦਾ ਵੱਧ ਗਈ ਹੈ। ਅਮਰੀਕੀ ਡਾਟਾ ਇੰਟੈਲੀਜੈਂਸ ਫਰਮ ਦੇ ਸਰਵੇਖਣ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਰੂਵਲ ਰੇਟਿੰਗ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਸਣੇ ਦੁਨੀਆ ਦੇ 13 ਦੇਸ਼ਾਂ ਦੇ ਨੇਤਾਵਾਂ ਨੂੰ ਪਿੱਛੇ ਛੱਡ ਦਿੱਤਾ ਹੈ।

PM Modi again tops list

ਇਸ ਸਰਵੇ ਵਿੱਚ ਪੀਐਮ ਮੋਦੀ ਦੀ ਅਪਰੂਵਲ ਰੇਟਿੰਗ 71% ਹੈ। 13 ਤੋਂ 19 ਜਨਵਰੀ ਵਿਚਾਲੇ ਕਰਵਾਏ ਗਏ ਇਸ ਸਰਵੇਖਣ ਵਿੱਚ ਭਾਰਤੀ ਪ੍ਰਧਾਨ ਮੰਤਰੀ ਦੁਨੀਆ ਦੇ ਕਈ ਰਾਸ਼ਟਰਪਤੀਆਂ ਅਤੇ ਪ੍ਰਧਾਨ ਮੰਤਰੀਆਂ ਤੋਂ ਕਾਫੀ ਅੱਗੇ ਹਨ ।

ਇਹ ਵੀ ਪੜ੍ਹੋ: ਪੰਜਾਬ ਚੋਣਾਂ 2022 : ਰਾਘਵ ਚੱਢਾ ਦਾ ਐਲਾਨ, ਧੂਰੀ ਹਲਕੇ ਤੋਂ ਚੋਣ ਲੜਨਗੇ ਭਗਵੰਤ ਮਾਨ

ਪੀਐਮ ਮੋਦੀ ਨੇ ਇਸ ਗ੍ਰਾਫ ਵਿੱਚ ਮੈਕਸੀਕੋ ਦੇ ਰਾਸ਼ਟਰਪਤੀ ਆਂਦਰੇ ਮੈਨੁਅਲ ਲੋਪੇਜ਼ ਓਬਰਾਡੋਰ, ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦਰਾਘੀ, ਜਰਮਨ ਚਾਂਸਲਰ ਓਲਾਫ ਸ਼ੋਲਜ਼, ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਸਮੇਤ ਕਈ ਵੱਡੇ ਨੇਤਾਵਾਂ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਸਰਵੇ ਵਿੱਚ ਅਮਰੀਕੀ ਰਾਸ਼ਟਰਪਤੀ 6ਵੇਂ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ 13ਵੇਂ ਸਥਾਨ ‘ਤੇ ਹਨ।

PM Modi again tops list

ਦੱਸ ਦੇਈਏ ਕਿ ਇਸ ਸਰਵੇ ਅਨੁਸਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 71 ਫ਼ੀਸਦੀ ਨਾਲ ਪਹਿਲੇ ਨੰਬਤ ‘ਤੇ ਹਨ। ਇਸ ਤੋਂ ਬਾਅਦ ਮੈਕਸੀਕੋ ਦੇ ਰਾਸ਼ਟਰਪਤੀ ਲੋਪੇਜ਼ ਓਬਰਾਡੋਰ 66 ਫ਼ੀਸਦੀ ਨਾਲ ਦੂਜੇ, ਇਟਲੀ ਦੀ ਪ੍ਰਧਾਨ ਮੰਤਰੀ ਮਾਰੀਆ ਦਰਾਗੀ 60 ਫ਼ੀਸਦੀ ਨਾਲ ਤੀਜੇ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 48 ਫ਼ੀਸਦੀ ਨਾਲ ਚੌਥੇ, ਜਰਮਨ ਚਾਂਸਲਰ ਓਲਾਫ ਸ਼ੋਲਜ਼ 44 ਫ਼ੀਸਦੀ ਨਾਲ ਪੰਜਵੇਂ, ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ 43 ਫ਼ੀਸਦੀ ਨਾਲ 6ਵੇਂ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 43 ਫ਼ੀਸਦੀ ਨਾਲ 7ਵੇਂ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ 41 ਫ਼ੀਸਦੀ ਨਾਲ 8ਵੇਂ, ਸਪੇਨ ਦੇ ਰਾਸ਼ਟਰਪਤੀ ਪੇਡਰੋ ਸਾਂਚੇਜ਼ 40 ਫ਼ੀਸਦੀ ਨਾਲ 9ਵੇਂ ਤੇ ਕੋਰੀਆਈ ਰਾਸ਼ਟਰਪਤੀ ਮੂਨ ਜੇ-ਈ 40 ਫ਼ੀਸਦੀ ਨਾਲ 10ਵੇਂ ਸਥਾਨ ‘ਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ ਬਣੇ PM ਮੋਦੀ, ਜੋ ਬਾਇਡੇਨ ਤੇ ਬੋਰਿਸ ਜਾਨਸਨ ਨੂੰ ਵੀ ਛੱਡਿਆ ਪਿੱਛੇ appeared first on Daily Post Punjabi.