armed miscreants Archives - Daily Post Punjabi

15 ਕਰੋੜ ਲੁੱਟਣ ਆਏ ਲੁਟੇਰਿਆਂ ਦਾ ਲੋਕਾਂ ਨੇ ਚਾੜਿਆ ਕੁਟਾਪਾ
armed miscreants robbery finance company: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਦਿਨ ਚੜ੍ਹਦਿਆਂ ਸਾਰ ਹੀ ਲੁੱਟ ਦੀ ਅਜਿਹੀ ਵਾਰਦਾਤ ਵਾਪਰੀ, ਜਿਸ ਨੇ ਸ਼ਹਿਰਵਾਸੀਆਂ ‘ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲਾ ਦੁਗਰੀ ਰੋਡ ਸਥਿਤ ਮੁਥੂਟ ਫਾਇਨਾਂਸ ਦੇ ਦਫ਼ਤਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸਵੇਰੇ ਲਗਭਗ 9 ਵਜੇ 6 ਹਥਿਆਰਬੰਦ ਲੁਟੇਰੇ ਦਫਤਰ ਦੇ ਅੰਦਰ ਦਾਖਲ ਹੋ ਗਏ ਤੇ ਆਉਂਦਿਆਂ ਹੀ ਬੈਗ ‘ਚ ਸੋਨਾ ਭਰਨਾ ਸ਼ੁਰੂ ਕਰ ਦਿੱਤਾ , ਜਦੋਂ ਸਟਾਫ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਬੰਧਕ ਬਣਾ ਲਿਆ। ਹਾਲਾਂਕਿ ਜਦੋਂ ਲੁਟੇਰੇ ਭੱਜਣ ਲੱਗੇ ਤਾਂ ਮੁਲਾਜ਼ਮ ਅਤੇ ਹੋਰ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਪਰ ਫਿਰ ਵੀ ਲੁਟੇਰੇ 30 ਕਿਲੋ ਸੋਨਾ ਲੁੱਟਣ ‘ਚ ਸਫਲ ਹੋਏ ਹਨ। ਦੱਸ ਦੇਈਏ ਕਿ ਇਹ ਲੁਟੇਰੇ 15 ਕਰੋੜ ਰੁਪਏ ਦਾ ਸੋਨਾ ਲੁੱਟਣ ਪਹੁੰਚੇ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪਹੁੰਚੀ।

armed miscreants robbery finance company

ਦੱਸਣਯੋਗ ਹੈ ਕਿ ਇਹ ਘਟਨਾ ਸਵੇਰਸਾਰ ਉਦੋਂ ਵਾਪਰੀ ਜਦੋਂ ਕਰਮਚਾਰੀ ਹਾਲੇ ਦਫਤਰ ‘ਚ ਪਹੁੰਚੇ ਸੀ ਤੇ ਕੁਝ ਗਾਹਕ ਵੀ ਆਏ ਹੋਏ ਸੀ। ਇਸ ਦੌਰਾਨ ਅਚਾਨਕ 6 ਹਥਿਆਰਬੰਦ ਲੁਟੇਰੇ ਦਫਤਰ ਦੇ ਅੰਦਰ ਦਾਖਲ ਹੋ ਗਏ ਅਤੇ ਹਥਿਆਰ ਹਵਾ ‘ਚ ਲਹਿਰਾਉਂਦੇ ਹੋਏ ਫਾਇਰਿੰਗ ਕਰਨ ਲੱਗੇ, ਜਿਸ ਕਾਰਨ ਸਟਾਫ ਮੈਂਬਰ ਸਹਿਮ ਗਏ ਇਸ ਦੌਰਾਨ ਲੁਟੇਰਿਆਂ ਨੇ ਬੈਗ ‘ਚ ਸੋਨਾ ਭਰਨਾ ਸ਼ੁਰੂ ਕੀਤਾ ਤਾਂ ਕਰਮਚਾਰੀਆਂ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਸਟਾਫ ਮੈਂਬਰਾਂ ਨੂੰ ਬੰਧਕ ਬਣਾ ਲਿਆ ਪਰ ਜਦੋਂ ਲੁਟੇਰੇ ਬੈਗ ਲੈ ਕੇ ਫਰਾਰ ਹੋਣ ਲੱਗੇ ਤਾਂ ਇਸ ਦੌਰਾਨ ਕੁਝ ਕਰਮਚਾਰੀਆਂ ਅਤੇ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਲੁਟੇਰਿਆਂ ਨੂੰ ਦਬੋਚ ਲਿਆ ਪਰ ਉਨ੍ਹਾਂ ਨੇ ਅੱਗੋਂ ਫਾਇਰਿੰਗ ਵੀ ਕੀਤੀ, ਜਿਸ ਕਾਰਨ 3 ਲੋਕ ਜ਼ਖਮੀ ਹੋ ਗਏ ਪਰ ਫਿਰ ਵੀ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਹੈ।

armed miscreants robbery finance company

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਥੂਟ ਫਾਇਨਾਂਸ ਅਤੇ ਨੇੜੇ ਲੱਗੇ ਸੀ.ਸੀ.ਟੀ.ਵੀ ਫੁਟੇਜ ਖੰਗਾਲੀ ਜਾ ਰਹੀ ਹੈ। ਕਾਬੂ ਕੀਤੇ ਗਏ 3 ਲੁਟੇਰਿਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ ਅਤੇ ਫਰਾਰ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

The post 15 ਕਰੋੜ ਲੁੱਟਣ ਆਏ ਲੁਟੇਰਿਆਂ ਦਾ ਲੋਕਾਂ ਨੇ ਚਾੜਿਆ ਕੁਟਾਪਾ appeared first on Daily Post Punjabi.

ਵੱਡੀ ਵਾਰਦਾਤ: ਦਿਨ-ਦਿਹਾੜੇ ਫਾਇਨਾਂਸ ਕੰਪਨੀ ‘ਚ ਡਾਕਾ ਮਾਰਨ ਪਹੁੰਚੇ 10 ਹਥਿਆਰਬੰਦ ਲੁਟੇਰੇ
robbery finance company armed miscreants: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਦਿਨ ਚੜ੍ਹਦਿਆਂ ਸਾਰ ਹੀ ਲੁੱਟ ਦੀ ਅਜਿਹੀ ਵਾਰਦਾਤ ਵਾਪਰੀ, ਜਿਸ ਨੇ ਸ਼ਹਿਰਵਾਸੀਆਂ ‘ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲਾ ਦੁਗਰੀ ਰੋਡ ਸਥਿਤ ਮੁਥੂਟ ਫਾਇਨਾਂਸ ਦੇ ਦਫ਼ਤਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸਵੇਰੇ ਲਗਭਗ 9 ਵਜੇ 6 ਹਥਿਆਰਬੰਦ ਲੁਟੇਰੇ ਦਫਤਰ ਦੇ ਅੰਦਰ ਦਾਖਲ ਹੋ ਗਏ ਤੇ ਆਉਂਦਿਆਂ ਹੀ ਬੈਗ ‘ਚ ਸੋਨਾ ਭਰਨਾ ਸ਼ੁਰੂ ਕਰ ਦਿੱਤਾ , ਜਦੋਂ ਸਟਾਫ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਬੰਧਕ ਬਣਾ ਲਿਆ। ਹਾਲਾਂਕਿ ਜਦੋਂ ਲੁਟੇਰੇ ਭੱਜਣ ਲੱਗੇ ਤਾਂ ਮੁਲਾਜ਼ਮ ਅਤੇ ਹੋਰ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਪਰ ਫਿਰ ਵੀ ਲੁਟੇਰੇ 30 ਕਿਲੋ ਸੋਨਾ ਲੁੱਟਣ ‘ਚ ਸਫਲ ਹੋਏ ਹਨ। ਦੱਸ ਦੇਈਏ ਕਿ ਇਹ ਲੁਟੇਰੇ 15 ਕਰੋੜ ਰੁਪਏ ਦਾ ਸੋਨਾ ਲੁੱਟਣ ਪਹੁੰਚੇ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪਹੁੰਚੀ।

robbery finance company armed miscreants

ਦੱਸਣਯੋਗ ਹੈ ਕਿ ਇਹ ਘਟਨਾ ਸਵੇਰਸਾਰ ਉਦੋਂ ਵਾਪਰੀ ਜਦੋਂ ਕਰਮਚਾਰੀ ਹਾਲੇ ਦਫਤਰ ‘ਚ ਪਹੁੰਚੇ ਸੀ ਤੇ ਕੁਝ ਗਾਹਕ ਵੀ ਆਏ ਹੋਏ ਸੀ। ਇਸ ਦੌਰਾਨ ਅਚਾਨਕ 6 ਹਥਿਆਰਬੰਦ ਲੁਟੇਰੇ ਦਫਤਰ ਦੇ ਅੰਦਰ ਦਾਖਲ ਹੋ ਗਏ ਅਤੇ ਹਥਿਆਰ ਹਵਾ ‘ਚ ਲਹਿਰਾਉਂਦੇ ਹੋਏ ਫਾਇਰਿੰਗ ਕਰਨ ਲੱਗੇ, ਜਿਸ ਕਾਰਨ ਸਟਾਫ ਮੈਂਬਰ ਸਹਿਮ ਗਏ ਇਸ ਦੌਰਾਨ ਲੁਟੇਰਿਆਂ ਨੇ ਬੈਗ ‘ਚ  ਸੋਨਾ ਭਰਨਾ ਸ਼ੁਰੂ ਕੀਤਾ ਤਾਂ ਕਰਮਚਾਰੀਆਂ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਸਟਾਫ ਮੈਂਬਰਾਂ ਨੂੰ ਬੰਧਕ ਬਣਾ ਲਿਆ ਪਰ ਜਦੋਂ ਲੁਟੇਰੇ ਬੈਗ ਲੈ ਕੇ ਫਰਾਰ ਹੋਣ ਲੱਗੇ ਤਾਂ ਇਸ ਦੌਰਾਨ ਕੁਝ ਕਰਮਚਾਰੀਆਂ ਅਤੇ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਲੁਟੇਰਿਆਂ ਨੂੰ ਦਬੋਚ ਲਿਆ ਪਰ ਉਨ੍ਹਾਂ ਨੇ ਅੱਗੋਂ ਫਾਇਰਿੰਗ ਵੀ ਕੀਤੀ, ਜਿਸ ਕਾਰਨ 3 ਲੋਕ ਜ਼ਖਮੀ ਹੋ ਗਏ ਪਰ ਫਿਰ ਵੀ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਹੈ।

robbery finance company armed miscreants

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਥੂਟ ਫਾਇਨਾਂਸ ਅਤੇ ਨੇੜੇ ਲੱਗੇ ਸੀ.ਸੀ.ਟੀ.ਵੀ ਫੁਟੇਜ ਖੰਗਾਲੀ ਜਾ ਰਹੀ ਹੈ। ਕਾਬੂ ਕੀਤੇ ਗਏ 3 ਲੁਟੇਰਿਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ ਅਤੇ ਫਰਾਰ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

The post ਵੱਡੀ ਵਾਰਦਾਤ: ਦਿਨ-ਦਿਹਾੜੇ ਫਾਇਨਾਂਸ ਕੰਪਨੀ ‘ਚ ਡਾਕਾ ਮਾਰਨ ਪਹੁੰਚੇ 10 ਹਥਿਆਰਬੰਦ ਲੁਟੇਰੇ appeared first on Daily Post Punjabi.