Arms smuggler Arrested Archives - Daily Post Punjabi

ਗੁਰਦਾਸਪੁਰ ‘ਚ ਹ.ਥਿਆਰ ਤਸਕਰ ਗ੍ਰਿਫਤਾਰ, 32 ਬੋਰ, ਮੈਗਜ਼ੀਨ ਤੇ 4 ਕਾ.ਰਤੂ.ਸ ਬਰਾਮਦ
ਗੁਰਦਾਸਪੁਰ ਪੁਲਿਸ ਨੇ ਦੀਨਾਨਗਰ ਸ਼ੂਗਰ ਮਿੱਲ ਪਨਿਆੜ ਨੇੜੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਹਥਿਆਰ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 32 ਬੋਰ, ਮੈਗਜ਼ੀਨ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਦੀਨਾਨਗਰ ਥਾਣੇ ਦੇ SHO ਮਨਜੀਤ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਦੀਨਾਨਗਰ ਸ਼ੂਗਰ ਮਿੱਲ ਪਨਿਆੜ ਨੇੜੇ ਹਾਈਟੈਕ ਨਾਕਾ ਲਗਾਇਆ ਗਿਆ ਸੀ, ਜਿੱਥੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਬੀਤੀ ਸ਼ਾਮ ਗਰੋਟਾ ਮੋੜ ਤੋਂ ਇੱਕ ਸਕਾਰਪੀਓ ਗੱਡੀ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਪਿੰਡ ਸਠਿਆਲੀ ਦਾ ਰਹਿਣ ਵਾਲਾ ਬਿਕਰਮ ਪਾਲ ਉਰਫ਼ ਬੀਕਾ ਚਲਾ ਰਿਹਾ ਸੀ।

ਇਹ ਵੀ ਪੜ੍ਹੋ : ਮੁਕਤਸਰ ‘ਚ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 6 ਦੋਸ਼ੀ ਕੀਤੇ ਕਾਬੂ

ਪੁਲਿਸ ਨੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ 32 ਕੈਲੀਬਰ ਪਿਸਤੌਲ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਮੁਲਜ਼ਮ ਬਿਕਰਮ ਪਾਲ ਉਰਫ਼ ਬੀਕਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਗੁਰਦਾਸਪੁਰ ‘ਚ ਹ.ਥਿਆਰ ਤਸਕਰ ਗ੍ਰਿਫਤਾਰ, 32 ਬੋਰ, ਮੈਗਜ਼ੀਨ ਤੇ 4 ਕਾ.ਰਤੂ.ਸ ਬਰਾਮਦ appeared first on Daily Post Punjabi.

ਲੁਧਿਆਣਾ ‘ਚ ਹਥਿਆਰ ਤਸਕਰ ਕਾਬੂ, 315 ਬੋਰ ਦੇ 5 ਦੇਸੀ ਪਿਸਤੌਲ ਬਰਾਮਦ
ਪੰਜਾਬ ਦੇ ਲੁਧਿਆਣਾ ਪੁਲਿਸ ਨੇ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਇੱਕ ਹਥਿਆਰ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਮੁਲਜ਼ਮ ਕੋਲੋਂ 315 ਬੋਰ ਦੇ 5 ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਦੋਸ਼ੀ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਵੱਖ-ਵੱਖ ਸੂਬਿਆਂ ‘ਚ ਸਪਲਾਈ ਕਰਦਾ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

Arms smuggler arrested in Ludhiana

SSP ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਦਿਵੇਸ਼ ਵਾਸੀ ਬੇਰੀ ਜ਼ਿਲ੍ਹਾ ਝੱਜਰ (ਹਰਿਆਣਾ) ਦੋਰਾਹਾ ਬੱਸ ਅੱਡੇ ਨੇੜੇ ਨਾਜਾਇਜ਼ ਅਸਲਾ ਸਪਲਾਈ ਕਰਨ ਲਈ ਖੜ੍ਹਾ ਹੈ। ਸੂਚਨਾ ਨੇ ਅਧਾਰ ‘ਤੇ ਪੁਲਿਸ ਨੇ ਦੋਰਾਹਾ ਪੁੱਲ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਤਲਾਸ਼ੀ ਲੈਣ ‘ਤੇ ਉਸ ਦੇ ਕਬਜੇ ‘ਚੋਂ 315 ਬੋਰ ਦੇ 5 ਦੇਸੀ ਪਿਸਤੌਲ ਮਿਲਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ, ਵੱਖ-ਵੱਖ ਥਾਣਿਆਂ ਦੇ SHO ਤੇ DSP ਦੇ ਹੋਏ ਤਬਾਦਲੇ

SSP ਅਨੁਸਾਰ ਦੋਸ਼ੀ ਪਹਿਲਾਂ ਵੀ ਕਈ ਵਾਰ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਚੁੱਕਾ ਹੈ। ਮੁਲਜ਼ਮ ਦੇ ਸਬੰਧ ਵੱਖ-ਵੱਖ ਰਾਜਾਂ ਦੇ ਗੈਂਗਸਟਰਾਂ ਨਾਲ ਹਨ ‘ਤੇ ਉਹ ਬਾਹਰਲੇ ਸੂਬਿਆਂ ਹਥਿਆਰ ਲਿਆ ਕੇ ਸਪਲਾਈ ਕਰਦਾ ਹੈ। ਮੁਲਜ਼ਮ ਨੇ ਨਜਾਇਜ਼ ਹਥਿਆਰਾਂ ਦੀ ਸਪਲਾਈ ਕਰਕੇ ਗੈਂਗਸਟਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ‘ਤੋਂ ਪੁੱਛਗਿੱਛ ਕੀਤੀ। ਉਸ ਨੂੰ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਲੁਧਿਆਣਾ ‘ਚ ਹਥਿਆਰ ਤਸਕਰ ਕਾਬੂ, 315 ਬੋਰ ਦੇ 5 ਦੇਸੀ ਪਿਸਤੌਲ ਬਰਾਮਦ appeared first on Daily Post Punjabi.