arms smuggling Archives - Daily Post Punjabi

ਅੰਮ੍ਰਿਤਸਰ ‘ਚ ਹਥਿਆਰ ਤਸਕਰੀ-ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਸਣੇ 4 ਗ੍ਰਿਫ਼ਤਾਰ, ਹਥਿਆਰ ਬਰਾਮਦ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਅੱਜ ਅਫਗਾਨੀ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਹਥਿਆਰ ਤੇ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਚਾਰ ਮੁਲਜ਼ਮਾਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8 ਅਤਿ-ਆਧੁਨਿਕ ਪਿਸਤੌਲ ਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਸੰਗਤਾਂ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸਨ, ਜੋ ਕਿ ਲੁਕਵੇਂ ਸਥਾਨਾਂ ਰਾਹੀਂ ਨਾਜਾਇਜ਼ ਹਥਿਆਰਾਂ ਦੀ ਖੇਪ ਭੇਜਦਾ ਸੀ। ਬਰਾਮਦ ਕੀਤੇ ਗਏ ਹਥਿਆਰ ਅੱਗੇ ਵੰਡਣ ਲਈ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਣੇ ਸਨ। ਪੁਲਿਸ ਥਾਣਾ ਇਸਲਾਮਾਬਾਦ ਅਤੇ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਹਥਿਆਰ ਤਸਕਰੀ-ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਸਣੇ 4 ਗ੍ਰਿਫ਼ਤਾਰ, ਹਥਿਆਰ ਬਰਾਮਦ appeared first on Daily Post Punjabi.

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫੜਿਆ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਵਿਅਕਤੀ, ਵਿਦੇਸ਼ੀ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਇੱਕ ਵਾਰ ਫਿਰ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵਿਦੇਸ਼ੀ ਪਿਸਤੌਲਾਂ, ਜ਼ਿੰਦਾ ਗੋਲਾ ਬਾਰੂਦ ਅਤੇ ਇੱਕ ਮੋਬਾਈਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਅਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਕਰਕੇ ਉਸਦੇ ਕਬਜ਼ੇ ਵਿੱਚੋਂ 1 ਸਟਾਰ-ਮਾਰਕਡ ਪਿਸਤੌਲ (.30 ਬੋਰ), 1 ਪਿਸਤੌਲ (.30 ਬੋਰ), 1 PX5 ਪਿਸਤੌਲ (.30 ਬੋਰ), 1 ਗਲੋਕ ਜਨਰਲ-19 ਪਿਸਤੌਲ (9mm), 6 ਜ਼ਿੰਦਾ ਰੌਂਦ (.30 ਬੋਰ) ਅਤੇ 1 ਮੋਬਾਈਲ ਫੋਨ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ‘ਚ ਸਰਕਾਰੀ ਦਖਲ ਅੰਦਾਜ਼ੀ ਮਰਿਆਦਾ ਦੇ ਵਿਰੁੱਧ : SGPC ਪ੍ਰਧਾਨ ਧਾਮੀ

DGP ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮਾਲਮ ਦੀ ਮੁੱਢਲੀ ਜਾਂਚ ਦੌਰਾਨ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ ਜੋ ਅਸ਼ਾਂਤੀ ਪੈਦਾ ਕਰਨ ਲਈ ਰਾਜ ਵਿੱਚ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਇਸਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫੜਿਆ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਵਿਅਕਤੀ, ਵਿਦੇਸ਼ੀ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ appeared first on Daily Post Punjabi.