army avenges martyrdom of 5 jawans Archives - Daily Post Punjabi

ਫ਼ੌਜ ਨੇ 5 ਜਵਾਨਾਂ ਦੀ ਸ਼ਹਾਦਤ ਦਾ ਲਿਆ ਬਦਲਾ, ਪਿਛਲੇ 24 ਘੰਟਿਆਂ ‘ਚ ਪੰਜ ਅੱਤਵਾਦੀਆਂ ਨੂੰ ਕੀਤਾ ਢੇਰ
ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਸਾਡੇ ਪੰਜ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲੈ ਲਿਆ ਹੈ। ਸ਼ੋਪੀਆਂ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

army avenges martyrdom of 5 jawans

ਇਨ੍ਹਾਂ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਗੰਦਰਬਲ ਦੇ ਮੁਖਤਾਰ ਸ਼ਾਹ ਵਜੋਂ ਹੋਈ ਹੈ, ਜਿਸ ਨੇ ਬਿਹਾਰ ਵਿੱਚ ਇੱਕ ਰੇਹੜੀ ਵਾਲੇ ਵਰਿੰਦਰ ਪਾਸਵਾਨ ਦੀ ਹੱਤਿਆ ਕਰ ਦਿੱਤੀ ਸੀ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਸ਼ੋਪੀਆਂ ਮੁਕਾਬਲੇ ਵਿੱਚ ਮਾਰੇ ਗਏ ਤਿੰਨ ਅੱਤਵਾਦੀ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਹਨ। ਫਿਲਹਾਲ ਦੋ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਚੋਣਾਂ ਲਈ ਕੀ ਕਾਂਗਰਸ ਵੱਲੋਂ ਚੰਨੀ ਨਹੀਂ ਹੋਣਗੇ ਸੀ. ਐੱਮ. ਚਿਹਰਾ? ਦੇਖੋ ਕੀ ਬੋਲੇ ਰਾਵਤ

ਦੱਸ ਦੇਈਏ ਕਿ ਕੱਲ੍ਹ ਅਨੰਤਨਾਗ ਅਤੇ ਬਾਂਦੀਪੋਰਾ ਜਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ। 2021 ਦੇ ਇਨ੍ਹਾਂ 10 ਮਹੀਨਿਆਂ ਵਿੱਚ ਘਾਟੀ ਵਿੱਚ 103 ਅੱਤਵਾਦੀ ਹਮਲੇ ਹੋਏ ਹਨ, ਜਿਨ੍ਹਾਂ ਵਿੱਚ 22 ਨਾਗਰਿਕਾਂ ਦੀ ਮੌਤ ਹੋ ਗਈ ਹੈ। ਜਦਕਿ 30 ਜਵਾਨ ਸ਼ਹੀਦ ਹੋਏ ਹਨ, ਇਸ ਦੇ ਨਾਲ ਹੀ ਸਾਡੇ ਬਹਾਦਰ ਸੈਨਿਕਾਂ ਨੇ 134 ਅੱਤਵਾਦੀਆਂ ਨੂੰ ਵੀ ਦੇਰ ਕੀਤਾ ਹੈ।

ਇਹ ਵੀ ਦੇਖੋ : Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala

The post ਫ਼ੌਜ ਨੇ 5 ਜਵਾਨਾਂ ਦੀ ਸ਼ਹਾਦਤ ਦਾ ਲਿਆ ਬਦਲਾ, ਪਿਛਲੇ 24 ਘੰਟਿਆਂ ‘ਚ ਪੰਜ ਅੱਤਵਾਦੀਆਂ ਨੂੰ ਕੀਤਾ ਢੇਰ appeared first on Daily Post Punjabi.