Army jawan goes missing Archives - Daily Post Punjabi

ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਫੌਜੀ ਜਵਾਨ ਕਿਡਨੈਪ, ਈਦ ਮੌਕੇ ਛੁੱਟੀ ਲੈ ਕੇ ਆਇਆ ਸੀ ਘਰ, ਸਰਚ ਆਪ੍ਰੇਸ਼ਨ ਜਾਰੀ
ਜੰਮੂ-ਕਸ਼ਮੀਰ ਦੇ ਕੁਲਗਾਮ ਤੋਂ ਫੌਜ ਦੇ ਇੱਕ ਜਵਾਨ ਦੇ ਅਗਵਾ ਹੋਣ ਦੀ ਖਬਰ ਸਾਹਮਣੇ ਆਈ ਹੈ । ਉਹ ਈਦ ਮੌਕੇ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ। ਸ਼ਾਮ ਦੇ ਸਮੇਂ ਫੌਜੀ ਜਵਾਨ ਘਰੋਂ ਕੁਝ ਸਾਮਾਨ ਲੈਣ ਗਿਆ ਸੀ, ਜਿਸ ਦੇ ਬਾਅਦ ਤੋਂ ਹੀ ਉਹ ਲਾਪਤਾ ਹੈ। ਜਵਾਨ ਦੇ ਅਗਵਾ ਹੋਣ ਤੋਂ ਬਾਅਦ ਫੌਜ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

Army jawan goes missing

ਅਗਵਾ ਕੀਤੇ ਗਏ ਫੌਜੀ ਜਵਾਨ ਦਾ ਨਾਂ ਜਾਵੇਦ ਅਹਿਮਦ ਵਾਨੀ (25) ਹੈ। ਉਹ ਕੁਲਗਾਮ ਦੇ ਅਸਥਲ ਦਾ ਰਹਿਣ ਵਾਲਾ ਹੈ । ਇਸ ਸਮੇਂ ਉਸਦੀ ਪੋਸਟਿੰਗ ਲੇਹ (ਲੱਦਾਖ) ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ ਈਦ ਦੇ ਤਿਉਹਾਰ ਮੌਕੇ ਛੁੱਟੀ ਲੈ ਕੇ ਘਰ ਆਇਆ ਸੀ । ਈਦ ਦੇ ਬਾਅਦ ਤੋਂ ਉਹ ਆਪਣੇ ਘਰ ਹੀ ਸੀ। ਬੀਤੀ ਰਾਤ ਕਰੀਬ 8 ਵਜੇ ਉਹ ਆਪਣੇ ਘਰ ਤੋਂ ਖਾਣ-ਪੀਣ ਲਈ ਚਾਵਲਗਾਮ ਲਈ ਰਵਾਨਾ ਹੋਇਆ ਸੀ, ਜਿਸ ਦੇ ਬਾਅਦ ਤੋਂ ਉਹ ਲਾਪਤਾ ਹੈ । ਉਹ ਆਪਣੀ ਆਲਟੋ ਕਾਰ ਵਿੱਚ ਸਵਾਰ ਹੋ ਕੇ ਘਰੋਂ ਨਿਕਲਿਆ ਸੀ । ਜਦੋਂ ਉਹ ਦੇਰ ਰਾਤ ਤੱਕ ਘਰ ਨਾ ਪਰਤਿਆ ਤਾਂ ਗੁਆਂਢੀਆਂ ਅਤੇ ਪਿੰਡ ਦੇ ਹੋਰ ਲੋਕਾਂ ਨੇ ਇਕੱਠੇ ਹੋ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਸਕੂਲ ਹੈੱਡਮਾਸਟਰਾਂ ਨੂੰ ਖਾਸ ਟ੍ਰੇਨਿੰਗ ਲਈ IIM ਅਹਿਮਦਾਬਾਦ ਭੇਜੇਗੀ ਮਾਨ ਸਰਕਾਰ, 50 ਲੋਕਾਂ ਦੀ ਟੀਮ ਅੱਜ ਹੋਵੇਗੀ ਰਵਾਨਾ

ਤਲਾਸ਼ੀ ਦੌਰਾਨ ਕੁਲਗਾਮ ਨੇੜੇ ਪ੍ਰਾਨਹਾਲ ਤੋਂ ਉਸ ਦੀ ਆਲਟੋ ਕਾਰ ਬਰਾਮਦ ਹੋਈ। ਕਾਰ ਵਿੱਚੋਂ ਜਵਾਨ ਦੀਆਂ ਚੱਪਲਾਂ ਅਤੇ ਖੂ.ਨ ਦੇ ਛਿੱਟੇ ਵੀ ਮਿਲੇ ਹਨ। ਫੌਜ ਅਤੇ ਪੁਲਿਸ ਮਿਲ ਕੇ ਫੌਜ ਦੇ ਜਵਾਨ ਨੂੰ ਲੱਭਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਇਸ ਸਬੰਧੀ ਜਾਵੇਦ ਦੇ ਮਾਪਿਆਂ ਨੇ ਅਗਵਾਕਾਰਾਂ ਤੋਂ ਉਨ੍ਹਾਂ ਦੇ ਪੁੱਤਰ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਭਾਰਤੀ ਫੌਜ ਅਤੇ ਪੁਲਿਸ ਨੇ ਅਗਵਾ ਹੋਏ ਜਵਾਨ ਨੂੰ ਲੱਭਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਪਰਿਵਾਰ ਬਹੁਤ ਡਰਿਆ ਹੋਇਆ ਹੈ। ਇਸ ਘਟਨਾ ਨਾਲ ਆਸ-ਪਾਸ ਦੇ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਫੌਜੀ ਜਵਾਨ ਕਿਡਨੈਪ, ਈਦ ਮੌਕੇ ਛੁੱਟੀ ਲੈ ਕੇ ਆਇਆ ਸੀ ਘਰ, ਸਰਚ ਆਪ੍ਰੇਸ਼ਨ ਜਾਰੀ appeared first on Daily Post Punjabi.