Army jawan martyred Archives - Daily Post Punjabi

ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਫੌਜੀ ਜਵਾਨ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਜੰਮੂ-ਕਸ਼ਮੀਰ ਦੇ ਸਾਂਭਾ ਸੈਕਟਰ ‘ਚ ਤਾਇਨਾਤ ਅੰਮ੍ਰਿਤਸਰ ਦੇ ਪਿੰਡ ਅਜਨਾਲਾ ਦੇ ਫੌਜੀ ਹਰਵੰਤ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਵੰਤ ਸਿੰਘ 8 ਟਰੇਨਿੰਗ ਫਤਿਹਪੁਰ ਬਟਾਲੀਅਨ ਵਿੱਚ ਆਪਣੀ ਡਿਊਟੀ ਨਿਭਾ ਰਿਹਾ ਸੀ। ਅੱਜ ਸਵੇਰੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ, ਜਿੱਥੇ ਸਾਰਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ। ਹਰਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

Army jawan martyred

ਹਰਵੰਤ ਸਿੰਘ ਦੇ ਪਿਤਾ ਅਤੇ ਭਰਾ ਵੀ ਫੌਜ ਵਿੱਚ ਸੇਵਾ ਕਰ ਰਹੇ ਹਨ। ਆਪਣੀ ਮੌਤ ਤੋਂ ਦੋ ਦਿਨ ਪਹਿਲਾਂ ਉਸ ਨੇ ਆਪਣੇ ਭਰਾ ਨੂੰ ਫੋਨ ਕਰਕੇ ਸਾਵਧਾਨ ਰਹਿਣ ਲਈ ਕਿਹਾ ਸੀ। ਉਹ ਇੱਕ ਦੂਜੇ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਹਰਵੰਤ ਸਿੰਘ ਉਸ ਨੂੰ ਹਮੇਸ਼ਾ ਸਮਝਾਉਂਦਾ ਸੀ ਕਿ ਉਸ ਨੂੰ ਆਪਣੀ ਡਿਊਟੀ ਬਹੁਤ ਧਿਆਨ ਨਾਲ ਕਰਨੀ ਚਾਹੀਦੀ ਹੈ, ਕਿਉਂਕਿ ਗੋਲੀ ਕਿਤੇ ਵੀ ਆ ਸਕਦੀ ਹੈ। ਪਰ ਉਸਨੂੰ ਕੀ ਪਤਾ ਸੀ ਕਿ ਪਹਿਲਾਂ ਹਰਵੰਤ ਸਿੰਘ ਨੂੰ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਮਾਣ ਹੈ ਕਿ ਉਨ੍ਹਾਂ ਦਾ ਭਰਾ ਡਿਊਟੀ ਦੌਰਾਨ ਸ਼ਹੀਦ ਹੋ ਗਿਆ।

ਇਸ ਮੌਕੇ ਸ਼ਹੀਦ ਨਾਇਕ ਹਰਵੰਤ ਸਿੰਘ ਦੀ ਮਾਂ ਨੇ ਕਿਹਾ ਕਿ ਉਸ ਨੂੰ ਬਹੁਤ ਮਾਣ ਹੈ ਕਿ ਉਸ ਦਾ ਪੁੱਤ ਦੇਸ਼ ਲਈ ਸ਼ਹੀਦ ਹੋਇਆ ਹੈ। ਉਹਨਾਂ ਨੇ ਕਿਹਾ ਕਿ ਉਸ ਦੀ ਅਖੀਰਲੀ ਵਾਰ ਜਦੋਂ ਗੱਲ ਹੋਈ ਸੀ ਉਸ ਸਮੇਂ ਬਿਲਕੁਲ ਠੀਕ ਠਾਕ ਸੀ। ਸ਼ਹੀਦ ਹਰਵੰਤ ਸਿੰਘ ਆਪਣੇ ਪਿੱਛੇ ਇੱਕ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ ਹੈ, ਵਿਆਹ ਦੇ ਚਾਰ ਸਾਲ ਬਾਅਦ ਇੱਕ ਪੁੱਤਰ ਨੇ ਜਨਮ ਲਿਆ ਜੋ ਹੁਣ ਸਿਰਫ 1 ਸਾਲ ਦਾ ਹੈ। ਹਰਵੰਤ ਸਿੰਘ ਨੂੰ ਫੌਜ ਵਿਚ ਭਰਤੀ ਹੋਏ 11 ਸਾਲ ਹੋ ਗਏ ਸਨ। ਹਰਵੰਤ ਸਿੰਘ ਇੱਕ ਪਹਿਲਵਾਨ ਅਤੇ ਮੁੱਕੇਬਾਜ਼ ਸੀ, ਹਰਵੰਤ ਸਿੰਘ ਕੁਸ਼ਤੀ ਅਤੇ ਮੁੱਕੇਬਾਜ਼ੀ ਦਾ ਸ਼ੌਕੀਨ ਸੀ।

ਇਹ ਵੀ ਪੜ੍ਹੋ : ਪੀਵੀ ਸਿੰਧੂ ਦੀ ਸ਼ਾਨਦਾਰ ਜਿੱਤ, ਕ੍ਰਿਸਟਿਨ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ‘ਚ ਬਣਾਈ ਥਾਂ

ਇਸ ਮੌਕੇ ਸਿਪਾਹੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਸਾਥੀ ਸਿਪਾਹੀ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਸਾਥੀ ਮਿਲਣ ‘ਤੇ ਮਾਣ ਹੈ ਅਤੇ ਉਨ੍ਹਾਂ ਦੀ ਯੂਨਿਟ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਰਵੰਤ ਸਿੰਘ ਬਹੁਤ ਹੀ ਇਮਾਨਦਾਰ ਅਫਸਰ ਸਨ ਅਤੇ ਹਮੇਸ਼ਾ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਸਨ। ਉਹ ਹਰ ਕਿਸੇ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਫੌਜੀ ਜਵਾਨ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ appeared first on Daily Post Punjabi.

ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਭਾਰਤੀ ਜਵਾਨ ਸ਼ਹੀਦ
Army jawan martyred: ਪਾਕਿਸਤਾਨ ਕੰਟਰੋਲ ਰੇਖਾ (LoC) ‘ਤੇ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਨੇ ਜੰਮੂ-ਕਸ਼ਮੀਰ ਵਿੱਚ ਪੁੰਛ ਜ਼ਿਲ੍ਹੇ ਦੇ ਕਸਬਾ ਕਰਨੀ ਸੈਕਟਰ ਅਤੇ ਬਾਲਕੋਟ ਸੈਕਟਰ ਦੇ ਕਸਬਿਆਂ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ । ਬਾਲਾਕੋਟ ਵਿੱਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ ਹੋ ਗਿਆ। ਪਾਕਿਸਤਾਨ ਨੇ ਪੁੰਛ ਜ਼ਿਲ੍ਹੇ ਦੇ ਕਸਬਾ ਕਰਨੀ ਸੈਕਟਰ ਵਿੱਚ ਮੋਰਟਾਰ ਨਾਲ ਫਾਇਰਿੰਗ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ । ਇਸ ‘ਤੇ ਭਾਰਤੀ ਫੌਜ ਦੇ ਜਵਾਨਾਂ ਨੇ ਪਾਕਿਸਤਾਨ ਨੂੰ ਢੁੱਕਵਾਂ ਜਵਾਬ ਦਿੱਤਾ।

Army jawan martyred

ਉੱਥੇ ਹੀ ਬਾਲਾਕੋਟ ਸੈਕਟਰ ਵਿੱਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਦੀ ਫਾਇਰਿੰਗ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ ਹੋ ਗਿਆ। ਪਾਕਿਸਤਾਨ ਨੇ ਅੱਧੀ ਰਾਤ ਨੂੰ ਬਾਲਾਕੋਟ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਭਾਰਤੀ ਜਵਾਨ ਸ਼ਹੀਦ ਹੋ ਗਿਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉਰੀ ਵਿੱਚ ਕੰਟਰੋਲ ਰੇਖਾ ਦੇ ਨਜ਼ਦੀਕ ਪਾਕਿਸਤਾਨ ਦੀ ਫਾਇਰਿੰਗ ਵਿੱਚ ਇੱਕ ਭਾਰਤੀ ਫੌਜ ਦੇ ਪੋਰਟਰ ਦੀ ਮੌਤ ਹੋ ਗਈ ਸੀ। ਉਰੀ ਸੈਕਟਰ ਦੇ ਲਾਚੀਪੋਰਾ ਵਿੱਚ ਬੁੱਧਵਾਰ ਨੂੰ ਆਰਮੀ ਪੋਰਟਰ ਨੇ ਸਰਹੱਦ ਪਾਰ ਦੀ ਫਾਇਰਿੰਗ ਵਿੱਚ ਆਪਣੀ ਜਾਨ ਗੁਆ ਦਿੱਤੀ । ਇਸ ਦੇ ਨਾਲ ਹੀ ਸੋਮਵਾਰ ਨੂੰ ਪਾਕਿਸਤਾਨ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਭਾਰਤੀ ਫੌਜ ਨੇ ਜ਼ਬਰਦਸਤ ਕਾਰਵਾਈ ਕੀਤੀ ਜਿਸ ਵਿੱਚ ਪਾਕਿ ਫੌਜ ਦਾ ਜਵਾਨ ਮਾਰਿਆ ਗਿਆ, ਜਦੋਂ ਕਿ 8 ਹੋਰ ਪਾਕਿਸਤਾਨੀ ਜਵਾਨ ਜ਼ਖਮੀ ਹੋ ਗਏ ਸਨ ।

The post ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਭਾਰਤੀ ਜਵਾਨ ਸ਼ਹੀਦ appeared first on Daily Post Punjabi.