army lieutenant killed Archives - Daily Post Punjabi

ਜਲੰਧਰ ‘ਚ ਧੁੰਦ ਕਾਰਨ ਭਿ.ਆਨਕ ਸੜਕ ਹਾ.ਦਸਾ, ਫੌਜ ਦੇ ਲੈਫਟੀਨੈਂਟ ਦੀ ਮੌ.ਤ, ਕੈਪਟਨ ਗੰਭੀਰ ਜ਼ਖਮੀ
ਪੰਜਾਬ ਦੇ ਜਲੰਧਰ ਦੇ ਪਤਾਰਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ‘ਚ ਫੌਜ ਦੇ ਇੱਕ ਲੈਫਟੀਨੈਂਟ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਮੌਜੂਦ ਇੱਕ ਕੈਪਟਨ ਦੀ ਹਾਲਤ ਗੰਭੀਰ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਪਤਾਰਾ ਦੇ ਪਿੰਡ ਨਰੰਗਪੁਰ ਨੇੜੇ ਸਥਿਤ ਟੀ-ਪੁਆਇੰਟ ਤੇ ਹੋਇਆ ਸੀ। ਮੁੱਢਲੀ ਜਾਂਚ ‘ਚ ਪਤਾ ਲੱਗਿਆ ਹੈ ਕਿ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ।

ਮ੍ਰਿਤਕ ਲੈਫਟੀਨੈਂਟ ਦੀ ਪਛਾਣ ਅੱਛਿਤ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ, ਜ਼ਖਮੀ ਹੋਏ ਕੈਪਟਨ ਯੁਵਰਾਜ ਵਾਸੀ ਨਾਗੌਰ, ਰਾਜਸਥਾਨ ਨੂੰ ਮਲਿਟਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ‘ਚ ਯੁਵਰਾਜ ਸਿੰਘ ਨੂੰ ਅੰਦਰੂਨੀ ਸੱਟਾਂ ਲੱਗੀਆਂ ਹਨ।

ਜਾਂਚ ਅਧਿਆਕਰੀ ASI ਜੀਵਨ ਸਿੰਘ ਨੇ ਦੱਸਿਆ ਕਿ ਹਾਦਸਾ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ 2:30 ਵਜੇ ਵਾਪਰਿਆ ਸੀ। ਲੈਫਟੀਨੈਂਟ ਅੱਛਿਤ ਅਤੇ ਕੈਪਟਨ ਯੁਵਰਾਜ ਆਪਣੀ ਨਿੱਜੀ ਕ੍ਰੇਟਾ ਕਾਰ ਵਿੱਚ ਸਵਾਰ ਹੋ ਕੇ ਹਰੀਪੁਰ ਰੇਂਜ ‘ਤੋਂ ਜਲੰਧਰ ਕੈਂਟ ਸਥਿਤ ਮੁੱਖ ਦਫ਼ਤਰ ਪਰਤ ਰਹੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਦੀ ਗੱਡੀ ਨਰੰਗਪੁਰ ਨੇੜੇ ਪੁੱਜੀ ਤਾਂ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਜਿਸ ਕਾਰਨ ਲੈਫਟੀਨੈਂਟ ਅੱਛਿਤ ਅਤੇ ਕੈਪਟਨ ਯੁਵਰਾਜ ਦੋਵੇਂ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਜਲੰਧਰ ਕਮਿਸ਼ਨਰੇਟ ਪੁਲਿਸ ‘ਚ ਫੇਰਬਦਲ, 2 ਥਾਣਿਆਂ ਦੇ SHO ਤੇ 4 ਚੌਕੀਆਂ ਦੇ ਇੰਚਾਰਜ ਬਦਲੇ

ਕੈਪਟਨ ਯੁਵਰਾਜ ਘਟਨਾ ਦੌਰਾਨ ਹੋਸ਼ ‘ਚ ਸਨ ਅਤੇ ਉਨ੍ਹਾਂ ਨੇ ਤੁਰੰਤ ਮਾਮਲੇ ਦੀ ਜਾਣਕਾਰੀ ਆਪਣੇ ਅਧਿਆਕਰੀਆਂ ਨੂੰ ਦਿੱਤੀ। ਇਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਲੈਫਟੀਨੈਂਟ ਅੱਛਿਤ ਨੂੰ ਤੁਰੰਤ ਰਾਮਾਮੰਡੀ ਨੇੜੇ ਜੋਹਲ ਹਸਪਤਾਲ ‘ਚ ਇਲਾਜ ਲਈ ਭਾਰਤੀ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ASI ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਜਾਣਕਾਰੀ ਸਵੇਰੇ ਮਿਲੀ। ਜਿਸ ਤੋਂ ਬਾਅਦ ਉਹ ਤੁਰੰਤ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਰਾਤ ਸਮੇਂ ਸੰਘਣੀ ਧੁੰਧ ਸੀ, ਜਿਸ ਕਰਨਾ ਇਹ ਹਾਦਸਾ ਵਾਪਰਿਆ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਲੰਧਰ ‘ਚ ਧੁੰਦ ਕਾਰਨ ਭਿ.ਆਨਕ ਸੜਕ ਹਾ.ਦਸਾ, ਫੌਜ ਦੇ ਲੈਫਟੀਨੈਂਟ ਦੀ ਮੌ.ਤ, ਕੈਪਟਨ ਗੰਭੀਰ ਜ਼ਖਮੀ appeared first on Daily Post Punjabi.