arogya setu app Archives - Daily Post Punjabi

ਰੇਲਵੇ ਦਾ ਆਦੇਸ਼- ਯਾਤਰਾ ਲਈ ‘ਅਰੋਗਿਆ ਸੇਤੂ ਐਪ’ ਨੂੰ ਮੋਬਾਇਲ ‘ਚ ਰੱਖਣਾ ਲਾਜ਼ਮੀ
Govt proposes Aarogya Setu app: ਨਵੀਂ ਦਿੱਲੀ: ਭਾਰਤੀ ਰੇਲਵੇ ਨੇ ਮੰਗਲਵਾਰ ਤੋਂ ਸ਼ੁਰੂ ਹੋ ਰਹੀਆਂ ਵਿਸ਼ੇਸ਼ ਯਾਤਰੀ ਟ੍ਰੇਨਾਂ ਯਾਤਰਾ ਲਈ ‘ਅਰੋਗਿਆ ਸੇਤੂ ਐਪ‘ ਨੂੰ ਫੋਨ ਵਿੱਚ ਡਾਊਨਲੋਡ ਕਰਨਾ ਜ਼ਰੂਰੀ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਸੋਮਵਾਰ ਨੂੰ ਰੇਲਵੇ ਨੇ ਇਸ ਐਪ ਨੂੰ ਫੋਨ ਵਿੱਚ ਰੱਖਣ ਦੀ ਸਲਾਹ ਦਿੱਤੀ ਸੀ, ਜੋ ਕਿ ਜ਼ਰੂਰੀ ਨਹੀਂ ਸੀ । ਜ਼ਿਕਰਯੋਗ ਹੈ ਕਿ ਰੇਲਵੇ ਨੇ ਦਿੱਲੀ ਤੋਂ ਵੱਡੇ ਸ਼ਹਿਰਾਂ ਦਰਮਿਆਨ 15 ਜੋੜੀ ਵਿਸ਼ੇਸ਼ ਟ੍ਰੇਨਾਂ ਚਲਾਉਣ ਦਾ ਐਲਾਨ ਕੀਤਾ ਸੀ, ਜਿਸ ਦੇ ਯਾਤਰਾ ਦਿਸ਼ਾ-ਨਿਰੇਦਸ਼ਾਂ ਵਿੱਚ ਇਸ ਐਪ ਨੂੰ ਫੋਨ ਵਿੱਚ ਰੱਖਣਾ ਜ਼ਰੂਰੀ ਨਹੀਂ ਦੱਸਿਆ ਗਿਆ ਸੀ, ਪਰ ਸੋਮਵਾਰ ਨੂੰ ਰੇਲ ਮੰਤਰਾਲੇ ਨੇ ਟਵੀਟ ਕਰ ਕੇ ਇਸ ਦੇ ਜ਼ਰੂਰੀ ਹੋਣ ਦੀ ਜਾਣਕਾਰੀ ਦਿੱਤੀ ।

Indian Railways is going to start few passenger trains services. It is mandatory for passengers to download Aarogya Setu app in their mobile phones, before commencing their journey

Download this app now –

Android : https://t.co/bpfHKNLHmD
IOS : https://t.co/aBvo2Uc1fQ pic.twitter.com/MRvP8QBVPU
— Ministry of Railways (@RailMinIndia) May 11, 2020

ਇਸ ਟਵੀਟ ਵਿੱਚ ਰੇਲਵੇ ਨੇ ਕਿਹਾ ਕਿ,” ਭਾਰਤੀ ਰੇਲਵੇ ਕੁਝ ਯਾਤਰੀ ਟ੍ਰੇਨ ਸੇਵਾ ਸ਼ੁਰੂ ਕਰਨ ਜਾ ਰਹੀ ਹੈ । ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਯਾਤਰੀਆਂ ਲਈ ਫੋਨ ਵਿੱਚ ਅਰੋਗਿਆ ਸੇਤੂ ਐਪ ਡਾਊਨਲੋਡ ਕਰਨਾ ਜ਼ਰੂਰੀ ਹੋਵੇਗਾ । ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀਆਂ ਦੀ ਬੈਠਕ ਤੋਂ ਬਾਅਦ ਕੇਂਦਰ ਗ੍ਰਹਿ ਮੰਤਰਾਲੇ ਨੇ ਇਸ ਨੂੰ ਜ਼ਰੂਰੀ ਬਣਾ ਦਿੱਤਾ ਹੈ ।

Govt proposes Aarogya Setu app

ਅਧਿਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਯਾਤਰੀਆਂ ਦੇ ਫੋਨ ਵਿੱਚ ਇਹ ਐਪ ਨਹੀਂ ਹੋਵੇਗੀ, ਉਨ੍ਹਾਂ ਨੂੰ ਸਟੇਸ਼ਨ ਪਹੁੰਚਣ ਤੋਂ ਬਾਅਦ ਇਸ ਨੂੰ ਡਾਊਨਲੋਡ ਕਰਨ ਲਈ ਕਿਹਾ ਜਾ ਸਕਦਾ ਹੈ । ਅਧਿਕਾਰੀਆਂ ਨੇ ਕਿਹਾ ਕਿ ਹਾਲਾਂਕਿ ਹਾਲੇ ਇਸ ਨੂੰ ਲੈ ਕੇ ਸਪੱਸ਼ਟਤਾ ਨਹੀਂ ਹੈ, ਕਿਉਂਕਿ ਸੁਪਰੀਮ ਕੋਰਟ ਨੇ ਇੱਕ ਨਿਰਦੇਸ਼ ਵਿੱਚ ਇਸ ਨੂੰ ਜ਼ਰੂਰੀ ਬਣਾਉਣ ਨੂੰ ਗੈਰ-ਕਾਨੂੰਨੀ ਦੱਸਿਆ ਹੈ ।

ਦੱਸ ਦੇਈਏ ਕਿ ਅਰੋਗਿਆ ਸੇਤੂ ਐਪ ਨੂੰ ਹੁਣ ਤੱਕ 9.8 ਕਰੋੜ ਸਮਾਰਟਫੋਨ ਵਿੱਚ ਡਾਊਨਲੋਡ ਕੀਤਾ ਜਾ ਚੁੱਕਿਆ ਹੈ । ਇਸ ਦੀ ਵਰਤੋਂ ਸਰਕਾਰ ਵਲੋਂ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਸੰਪਰਕ ਦਾ ਪਤਾ ਲਗਾਉਣ ਅਤੇ ਉਪਯੋਗਕਰਤਾਵਾਂ ਨੂੰ ਮੈਡੀਕਲ ਸਲਾਹ ਦੇਣ ਵਿੱਚ ਕੀਤਾ ਜਾ ਰਿਹਾ ਹੈ ।

The post ਰੇਲਵੇ ਦਾ ਆਦੇਸ਼- ਯਾਤਰਾ ਲਈ ‘ਅਰੋਗਿਆ ਸੇਤੂ ਐਪ’ ਨੂੰ ਮੋਬਾਇਲ ‘ਚ ਰੱਖਣਾ ਲਾਜ਼ਮੀ appeared first on Daily Post Punjabi.