arrested 11 accused Archives - Daily Post Punjabi

ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂ.ਟਰ ਦੇ 11 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਬਦਮਾਸ਼ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੇ ਸੰਗਠਿਤ ਗਿਰੋਹ ਦੇ ਮੈਂਬਰ ਹਨ। ਫੜੇ ਗਏ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

DGP ਗੌਰਵ ਯਾਦਵ ਨੇ ਐਕਸ ਅਕਾਊਂਟ ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇਸ ਗਿਰੋਹ ਨੇ ਸਤੰਬਰ 2023 ਵਿੱਚ ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਇੱਕ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਸੀ, ਪਰ ਲੁੱਟ ਵਿੱਚ ਅਸਫਲ ਰਹੇ ਸਨ। ਇਸ ਦੌਰਾਨ ਉਕਤ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਦੱਸ ਦੇਈਏ ਕਿ ਪੁਲਿਸ ਵੱਲੋਂ ਰਾਜੂ ਸ਼ੂਟਰ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਜਿੱਥੋਂ ਮੁਲਜ਼ਮਾਂ ਨੇ 16 ਅਪ੍ਰੈਲ 2024 ਨੂੰ ਰਾਜੂ ਦੇ ਸਾਥੀਆਂ ਨੇ ਸਿਵਲ ਹਸਪਤਾਲ ਤੋਂ ਉਸ ਨੂੰ ਭਜਾਉਣ ਦੀ ਸਾਜ਼ਿਸ਼ ਰਚੀ ਸੀ। ਫਿਲਹਾਲ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ, ਇੱਕ ਡਬਲ ਬੈਰਲ ਬੰਦੂਕ ਅਤੇ 26 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ : ਪੁੱਤ ਨੂੰ ਏਅਰਪੋਰਟ ਛੱਡ ਵਾਪਸ ਪਰਤਦੇ ਪਰਿਵਾਰ ਦੀ ਗੱਡੀ ਹੋਈ ਹਾ/ਦਸੇ ਦਾ ਸ਼ਿਕਾਰ, ਮਾਂ-ਪਿਓ ਸਣੇ ਧੀ ਦੀ ਮੌ.ਤ

ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਪਰਾਧਿਕ ਪਿਛੋਕੜ ਦੇ ਹਨ। ਸਾਰੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਡਕੈਤੀ, ਨਸ਼ਾ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਪੁਲਿਸ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਸਾਰੇ ਮੁਲਜ਼ਮਾਂ ਦੇ ਪਿਛਲੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ AGTF ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂ.ਟਰ ਦੇ 11 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.

ਅੰਮ੍ਰਿਤਸਰ ਪੁਲਿਸ ਨੂੰ ਗੋ.ਲੀਬਾ.ਰੀ ਮਾਮਲੇ ‘ਚ ਮਿਲੀ ਕਾਮਯਾਬੀ, 1 ਪਿ.ਸਤੌ.ਲ, 22 ਕਾ.ਰਤੂ.ਸ ਸਣੇ 11 ਮੁਲਜ਼ਮ ਗ੍ਰਿਫਤਾਰ
ਅੰਮ੍ਰਿਤਸਰ ਦੀ ਪੁਲਿਸ ਨੇ ਗੋਲੀਬਾਰੀ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। CP ਗੁਰਪ੍ਰੀਤ ਭੁੱਲਰ ਦੀ ਟੀਮ ਨੇ ਕੁਝ ਘੰਟਿਆਂ ਦੇ ਅੰਦਰ ਹੀ ਗੋਲੀਬਾਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਵਾਰਦਾਤ ‘ਚ ਸ਼ਾਮਿਲ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 1 ਪਿਸਤੌਲ ਅਤੇ 22 ਕਾਰਤੂਸ ਬਰਾਮਦ ਹੋਏ ਹਨ।

ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਰਣਜੀਤ ਐਵੀਨਿਊ ਵਿਖੇ ਮਨੀ ਐਕਸਚੇਂਜ ਨੂੰ ਲੈ ਕੇ ਇਮੀਗ੍ਰੇਸ਼ਨ ਏਜੰਟ ਅਤੇ ਗਾਹਕ ਵਿਚਕਾਰ ਹੋਈ ਗੋਲੀਬਾਰੀ ਦੀ ਘਟਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ 11 ਵਿਅਕਤੀਆਂ ਨੂੰ 1 ਪਿਸਤੌਲ ਅਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਸਟੇਸ਼ਨ ਰਣਜੀਤ ਐਵੀਨਿਊ ਵਿਖੇ ਮੁਕਦਮਾ ਨੰਬਰ 58 ਮਿਤੀ 23-04- 2024 ਜੁਰਮ 307,160,336,148,149 ਆਈ.ਪੀ.ਸੀ ਮੁਕੱਦਮਾ ਨੰਬਰ 25/27-54-59 ਏ ਐਕਟ ਤਹਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ‘ਬਲਕੌਰ ਸਿੰਘ ਸਿਆਸਤ ‘ਚ ਕਰ ਸਕਦੇ ਹਨ ਐਂਟਰੀ, ਬਠਿੰਡਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ’ : ਸੂਤਰ

ਇਸ ਤੋਂ ਬਾਅਦ ਜਾਂਚ ਦੌਰਾਨ ਕੁੱਲ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 22 ਕਾਰਤੂਸਾਂ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਕਾਰਵਾਈ ਕੀਤੀ ਗਈ ਅਤੇ ਕੁਝ ਘੰਟਿਆਂ ਦੇ ਅੰਦਰ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਪੁਲਿਸ ਨੂੰ ਗੋ.ਲੀਬਾ.ਰੀ ਮਾਮਲੇ ‘ਚ ਮਿਲੀ ਕਾਮਯਾਬੀ, 1 ਪਿ.ਸਤੌ.ਲ, 22 ਕਾ.ਰਤੂ.ਸ ਸਣੇ 11 ਮੁਲਜ਼ਮ ਗ੍ਰਿਫਤਾਰ appeared first on Daily Post Punjabi.

SBS ਪੁਲਿਸ ਵੱਲੋਂ ਅੰਤਰਰਾਜੀ ਨ.ਸ਼ਾ ਤਸਕਰਾਂ ਦਾ ਪਰਦਾਫਾਸ਼, 11 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। SBS ਨਗਰ ਪੁਲਿਸ ਨੇ ਅੰਤਰਰਾਜੀ ਡਰੱਗ ਲੌਜਿਸਟਿਕ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਦੌਰਾਨ ਪੁਲਿਸ ਵੱਲੋਂ ਕੁੱਲ 11 ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

SBS Police busted interstate

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਨੇ ਟਵੀਟ ਕਰਦਿਆਂ ਦੱਸਿਆ ਕਿ SBS ਨਗਰ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੱਲ ਰਹੇ ਅੰਤਰਰਾਜੀ ਡਰੱਗ ਲੌਜਿਸਟਿਕ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਫੜੇ ਗਏ 11 ਦੋਸ਼ੀਆਂ ਦੇ ਕੋਲੋਂ 300 ਗ੍ਰਾਮ ਹੈਰੋਇਨ, 4 ਕਾਰਾਂ, 6 ਮੋਟਰਸਾਈਕਲ, ਇਲੈਕਟ੍ਰਾਨਿਕ ਯੰਤਰ, ਗਹਿਣੇ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌ.ਤ, ਮਾਮਲੇ ਜਾਂਚ ‘ਚ ਜੁਟੀ ਪੁਲਿਸ

DGP ਗੌਰਵ ਯਾਦਵ ਨੇ ਅੱਗੇ ਲਿਖਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post SBS ਪੁਲਿਸ ਵੱਲੋਂ ਅੰਤਰਰਾਜੀ ਨ.ਸ਼ਾ ਤਸਕਰਾਂ ਦਾ ਪਰਦਾਫਾਸ਼, 11 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.