arrested 2 accused Archives - Daily Post Punjabi

ਬਰਨਾਲਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, 2 ਮੁਲਜ਼ਮ ਹਥਿਆਰਾਂ ਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ
ਬਰਨਾਲਾ-ਰਾਏਕੋਟ ਨੈਸ਼ਨਲ ਹਾਈਵੇਅ ‘ਤੇ ਸੰਘੇੜਾ ਪੁਲ ਕੋਲ ਬਰਨਾਲਾ ਪੁਲਿਸ ਅਤੇ ਇੱਕ ਗੈਂਗ ਵਿਚਕਾਰ ਫਾਇਰਿੰਗ ਹੋਈ ਹੈ। ਇਸ ਫਾਇਰਿੰਗ ਵਿੱਚ ਜਿੱਥੇ ਗੈਂਗ ਵੱਲੋਂ ਪੁਲਿਸ ਉੱਪਰ ਫਾਇਰਿੰਗ ਕੀਤੀ ਗਈ, ਉੱਥੇ ਬਰਨਾਲਾ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੈਂਗ ਦੇ ਇੱਕ ਮੈਂਬਰ ਨੂੰ ਲੱਤ ਵਿੱਚ ਗੋਲੀ ਮਾਰ ਦਿੱਤੀ ਅਤੇ ਦੂਜੇ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਮਾਮਲੇ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਰਨਾਲਾ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਲੋਹੜੀ ਵਾਲੇ ਦਿਨ ਕੁਝ ਵਿਅਕਤੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕਤ ਵਿੱਚ ਹਨ, ਜਿਸ ਨੂੰ ਲੈ ਕੇ ਬਰਨਾਲਾ ਪੁਲਿਸ ਅਤੇ ਸੀਆਈਏ ਸਟਾਫ ਬਰਨਾਲਾ ਵੱਲੋਂ ਸਾਂਝੇ ਤੌਰ ਤੇ ਸੰਘੇੜਾ ਪੁਲ ਕੋਲ ਰੇਡ ਕੀਤੀ ਗਈ, ਜਿੱਥੇ ਇਸ ਗੈਂਗ ਵੱਲੋਂ ਪੁਲਿਸ ਨੂੰ ਦੇਖਦੇ ਹੀ ਉਸ ਉੱਪਰ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਪੁਲਿਸ ਦੀ ਗੱਡੀ ‘ਤੇ ਵੀ ਗੋਲੀ ਵੱਜੀ ਉੱਥੇ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਗੈਂਗ ਵੱਲੋਂ ਚਲਾਈਆਂ ਗਈਆਂ ਗੋਲੀਆਂ ਮਗਰੋਂ ਜਵਾਬੀ ਕਾਰਵਾਈ ਕਰਦਿਆਂ ਹੋਇਆਂ ਬਰਨਾਲਾ ਪੁਲਿਸ ਵੱਲੋਂ ਵੀ ਗੈਂਗ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਸਮੇਂ ਗੈਂਗ ਦੇ ਇੱਕ ਮੈਂਬਰ ਅਕਰਮ ਖਾਨ ਉਰਫ ਆਕੂ ਦੀ ਲੱਤ ਵਿੱਚ ਗੋਲੀ ਲੱਗੀ ਉੱਥੇ ਉਹ ਦੇ ਸਾਥੀ ਦੀਪੂ ਨੂੰ ਕਾਬੂ ਕਰ ਲਿਆ ਗਿਆ।

ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਜਾਣਕਾਰੀ ਦਿੰਦੇ ਆ ਦੱਸਿਆ ਕਿ ਬਰਨਾਲਾ ਵਿੱਚ ਲੰਘੀ 11 ਜਨਵਰੀ ਨੂੰ ਗ੍ਰਿਫਤਾਰ ਕੀਤੇ ਗਏ ਅਕਰਮ ਖਾਨ ਉਰਫ ਆਕੂ ਅਤੇ ਦੀਪੂ ਵੱਲੋਂ ਆਪਣੇ ਸਾਥੀਆਂ ਸਮੇਤ ਇੱਕ ਘਰ ਵਿੱਚ ਵੜ ਕੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਦੌਰਾਨ ਤਿੰਨ ਜਣੇ ਜ਼ਖਮੀ ਹੋਏ ਸਨ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਇਹਨਾਂ ਦੀ ਵੱਖੋ-ਵੱਖਰੀਆਂ ਟੀਮਾਂ ਰਾਹੀਂ ਭਾਲ ਕੀਤੀ ਜਾ ਰਹੀ ਸੀ।

ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਗ੍ਰਿਫਤਾਰ ਕੀਤੇ ਗਏ ਅਕਰਮ ਖਾਨ ਉਰਫ ਆਕੂ ਦੀ ਲੱਤ ਵਿੱਚ ਗੋਲੀ ਵਜੀ ਹੈ। ਜਿਸ ਖਿਲਾਫ ਪਹਿਲਾਂ ਵੀ ਇਰਾਦਾ ਕਤਲ,ਤਸਕਰੀ,ਸ਼ਰਾਬ ਤਸਕਰੀ ਸਮੇਤ ਕਈ ਮੁਕਦਮੇ ਦਰਜ ਹਨ ਜੋ 2024 ਵਿੱਚ ਜੇਲ ਵਿੱਚੋਂ ਵਾਪਸ ਆਇਆ ਸੀ ਅਤੇ ਆਪਣਾ ਗੈਂਗ ਨੂੰ ਚਮਕਾਉਣ ਲਈ ਉਹੋ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਫੜੇ ਗਏ ਦੂਜੇ ਗੈਂਗਰੇ ਮੈਂਬਰ ਦੀਪੂ ਨੂੰ ਵੀ ਕਾਬੂ ਕੀਤਾ ਗਿਆ ਹੈ ਜਿਸ ਖਿਲਾਫ ਤਸਕਰੀ ਦੇ ਮੁਕਦਮੇ ਦਰਜ ਹਨ। ਫੜੇ ਗਏ ਗੈਂਗ ਦੇ ਇਹਨਾਂ ਮੈਂਬਰਾਂ ਤੋਂ 2 ਪਿਸਟਲ, ਜ਼ਿੰਦਾ ਕਾਰਤੂਸ, ਖਾਲੀ ਕਾਰਤੂਸ ਅਤੇ ਇੱਕ ਬਿਨਾਂ ਨੰਬਰ ਹੀ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜਿਨਾਂ ਨੂੰ ਪੁਲਿਸ ਰਮਾਇੰਡ ਹਾਸਿਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਜਿਸ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਮੁੜ ਵੱਧ ਗਈਆਂ ਸਕੂਲਾਂ ‘ਚ ਛੁੱਟੀਆਂ, ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਕੂਲ

ਉਹਨਾਂ ਇਹ ਸਾਫ ਕਹਿ ਦਿੱਤਾ ਕਿ ਪਿਛਲੇ ਦਿਨੀ ਬਰਨਾਲਾ ਦੇ ਸੰਧੂ ਪੱਤੀ ਵਿੱਚ ਚੱਲੀਆਂ ਘਰ ਵਿੱਚ ਗੋਲੀਆਂ ਨੂੰ ਲੈ ਕੇ ਇਹ ਦੋ ਗੁੱਟ ਸਨ, ਜਿਨ੍ਹਾਂ ਵਿੱਚੋਂ ਅਕਰਮ ਖਾਨ ਉਰਫ ਆਕੂ ਅਤੇ ਆਕਾਸ਼ਦੀਪ ਦੀ ਆਪਸੀ ਰੰਜਸ ਸੀ। 11 ਤਰੀਕ ਨੂੰ ਜ਼ਖਮੀ ਹੋਏ ਆਕਾਸ਼ਦੀਪ ਸਿੰਘ ਦਾ ਵੀ ਪਿਛੋਕੜ ਸਹੀ ਨਹੀਂ ਜਿਸ ਖਿਲਾਫ ਵੀ ਮੁਕਦਮੇ ਦਰਜ ਹਨ। ਇਸ ਵੱਡੀ ਕਾਰਵਾਈ ਨੂੰ ਲੈ ਕੇ ਜਿਲਾ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਸਮੇਤ ਸੀਆਈਏ ਸਟਾਫ ਅਤੇ ਉੱਚ ਪੁਲਿਸ ਅਧਿਕਾਰੀ ਹਾਜ਼ਰ ਸਨ। ਜਿਨਾਂ ਵੱਲੋਂ ਮੌਕੇ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਸੀ ਉੱਥੇ ਫੋਰਸੈਂਸਿੰਗ ਟੀਮਾਂ ਵੱਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।

ਬਰਨਾਲਾ ਪੁਲਿਸ ਵੱਲੋਂ ਲੋਹੜੀ ਵਾਲੇ ਦਿਨ ਇਸ ਗੈਂਗ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਇਹਨਾਂ ਨੂੰ ਗ੍ਰਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਜ਼ਿਲ੍ਹਾ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਸਮਾਜ ਵਿਰੋਧੀ ਅੰਸਰਾਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸਮਾਜ ਵਿਰੋਧੀ ਗਤੀਵਿਧੀਆਂ ਕਰੇਗਾ ਤਾਂ ਬਰਨਾਲਾ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, 2 ਮੁਲਜ਼ਮ ਹਥਿਆਰਾਂ ਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ appeared first on Daily Post Punjabi.

ਪਠਾਨਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲੇ 2 ਮੁੱਖ ਮੁਲਜ਼ਮਾਂ ਨੂੰ ਕੀਤਾ ਕਾਬੂ
ਪੰਜਾਬ ਦੇ ਪਠਾਨਕੋਟ ਵਿੱਚ ਪਿਛਲੇ ਹਫ਼ਤੇ ਇੱਕ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ। ਹਾਲਾਂਕਿ, ਪੁਲਿਸ ਨੇ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬੱਚੇ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਹੈ। ਹੁਣ ਇਸ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਬੱਚਾ ਅਗਵਾ ਕਾਂਡ ਦੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੋਵਾਂ ਮੁਲਜ਼ਮਾਂ ਨੂੰ ਗੋਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਰਖ਼ਾਸਤ ਬੀਐਸਐਫ ਕਾਂਸਟੇਬਲ ਅਮਿਤ ਰਾਣਾ ਅਤੇ ਦੂਜਾ ਮੁਲਜ਼ਮ ਰਿਸ਼ਭ ਹੈ। ਘਟਨਾ ਤੋਂ ਬਾਅਦ ਦੋਵੇਂ ਦੋਸ਼ੀ ਫਰਾਰ ਹੋ ਗਏ ਸਨ। ਇਸ ਤੋਂ ਪਹਿਲਾਂ ਪੁਲਿਸ ਨੇ ਮੁੱਖ ਮੁਲਜ਼ਮ ਅਵਤਾਰ ਅਤੇ ਸਮਸ਼ੇਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਬੀਐਸਐਫ ਨੇ ਬਰਖਾਸਤ ਕਾਂਸਟੇਬਲ ਅਮਿਤ ਰਾਣਾ ਅਤੇ ਰਿਸ਼ਭ ਵਾਸੀ ਨੂਰਪੁਰ, ਹਿਮਾਚਲ ਪ੍ਰਦੇਸ਼ ਫਰਾਰ ਹੋ ਗਏ ਸਨ।

ਮੁਲਜ਼ਮ ਅਮਿਤ ਰਾਣਾ ਅਤੇ ਰਿਸ਼ਭ ਦੇ ਫਰਾਰ ਹੋਣ ਤੋਂ ਬਾਅਦ ਪਠਾਨਕੋਟ ਦੇ ਥਾਣਾ ਡਵੀਜ਼ਨ ਨੰ. 2 ਦੀ ਪੁਲਿਸ ਦੋਵਾਂ ਦਾ ਪਿੱਛਾ ਕਰ ਰਹੀ ਸੀ। ਡਿਵੀਜ਼ਨ ਨੰਬਰ 2 ਦੇ ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਵੇਂ ਮੁਲਜ਼ਮ ਜੰਗਲ ਵਿੱਚੋਂ ਲੰਘਦੇ ਹਾਈਵੇਅ ’ਤੇ ਪੁੱਜੇ। ਉਥੋਂ ਉਹ ਬੱਸ ਰਾਹੀਂ ਚੰਬਾ ਪਹੁੰਚੇ। ਚੰਬਾ ਤੋਂ ਦੋਵਾਂ ਨੇ ਚੰਡੀਗੜ੍ਹ ਲਈ ਬੱਸ ਫੜੀ। ਦੋਵੇਂ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀ ਬੱਸ ਵਿੱਚ ਸਵਾਰ ਹੋ ਕੇ ਫਰਾਰ ਹੋ ਗਏ। ਪੁਲਿਸ ਨੇ ਸਭ ਤੋਂ ਪਹਿਲਾਂ ਦੋਵਾਂ ਦੇ ਡਿਜ਼ੀਟਲ ਪੈਰਾਂ ਦੇ ਪ੍ਰਿੰਟਸ ਨੂੰ ਟਰੈਕ ਕੀਤਾ, ਜਿਸ ਤੋਂ ਪਤਾ ਲੱਗਾ ਕਿ ਦੋਸ਼ੀ ਦਿੱਲੀ ਪਹੁੰਚ ਚੁੱਕੇ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ ਟ੍ਰਿਪਲ ਮ.ਰਡ.ਰ ਮਾਮਲਾ : ਮਹਾਰਾਸ਼ਟਰ ਦੇ ਔਰੰਗਾਬਾਦ ਤੋਂ 7 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਡਿਵੀਜ਼ਨ ਨੰਬਰ 2 ਦੇ ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਦਿੱਲੀ ਪਹੁੰਚ ਕੇ ਉਨ੍ਹਾਂ ਦੇ ਡਿਜ਼ੀਟਲ ਪੈਰਾਂ ਦੇ ਨਿਸ਼ਾਨ ਮਿਟਾ ਦਿੱਤੇ। ਦੋਵਾਂ ਨੇ ਆਨਲਾਈਨ ਲੈਣ-ਦੇਣ ਲਈ ਆਪਣੀ ਯੂਪੀਆਈ ਆਈਡੀ ਬਣਾਈ ਹੈ। ਇਸ ਤੋਂ ਬਾਅਦ ਦੋਵੇਂ ਬੱਸ ਅਤੇ ਹੋਰ ਵਾਹਨਾਂ ਰਾਹੀਂ ਦਿੱਲੀ ਤੋਂ ਗੋਆ ਪਹੁੰਚੇ। ਹਾਲਾਂਕਿ ਦਿੱਲੀ ਵਿੱਚ ਪੰਜਾਬ ਪੁਲਿਸ ਦੀ ਸੀਆਈਡੀ ਯੂਨਿਟ ਦੋਵਾਂ ਦਾ ਪਿੱਛਾ ਕਰ ਰਹੀ ਸੀ। ਜਦੋਂ ਮੁਲਜ਼ਮ ਗੋਆ ਪੁੱਜੇ ਤਾਂ ਪੁਲੀਸ ਨੇ ਉਥੇ ਉਨ੍ਹਾਂ ਦਾ ਪਤਾ ਲਾਇਆ ਅਤੇ ਗੋਆ ਪੁਲੀਸ ਦੀ ਮਦਦ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਰਿਸ਼ਭ ਕੋਲ ਦੁਬਈ ਦਾ ਵੀਜ਼ਾ ਵੀ ਸੀ, ਜੋ ਕਿ ਦਿੱਲੀ ਵਿੱਚ ਇੱਕ ਏਜੰਟ ਕੋਲ ਰੱਖਿਆ ਹੋਇਆ ਸੀ। ਮੁਲਜ਼ਮ ਦੁਬਈ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਦੋਵਾਂ ਨੂੰ ਸ਼ੁੱਕਰਵਾਰ ਰਾਤ ਨੂੰ ਗੋਆ ਤੋਂ ਗ੍ਰਿਫਤਾਰ ਕੀਤਾ ਸੀ। ਗੋਆ ਵਿੱਚ ਮੁਲਜ਼ਮ ਇੱਕ ਥਾਂ ਤੋਂ ਦੂਜੀ ਥਾਂ ਭੱਜਣ ਲਈ ਬੱਸ ਵਿੱਚ ਸਵਾਰ ਸਨ। ਪੁਲਿਸ ਨੇ ਦੋਵਾਂ ਨੂੰ ਬੱਸ ਵਿੱਚੋਂ ਹੀ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਦੋਵੇਂ ਦੋਸ਼ੀ ਗੋਆ ਦੀ ਕੁੰਕਲੀ ਪੁਲਿਸ ਦੀ ਹਿਰਾਸਤ ‘ਚ ਹਨ। ਪਠਾਨਕੋਟ ਪੁਲਿਸ ਦੋਵਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਠਾਨਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲੇ 2 ਮੁੱਖ ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.

ਲੁਧਿਆਣਾ ਪੁਲਿਸ ਨੂੰ ਮਿਲੀ ਕਾਮਯਾਬੀ, ਪ੍ਰੋਪਰਟੀ ਸੰਬੰਧੀ ਧੋਖਾਧੜੀ ਕਰਨ ਵਾਲੇ ਗਿਰੋਹ ਦੇ 2 ਦੋਸ਼ੀ ਫੜੇ
ਲੁਧਿਆਣਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਪੁਲਿਸ ਨੇ ਪ੍ਰੋਪਰਟੀ ਸੰਬੰਧੀ ਧੋਖਾਧੜੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ 02 ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆ ਖਿਲਾਫ ਧੋਖਾਧੜੀ ਦੇ ਪਹਿਲਾ ਵੀ ਕਈ ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕ.ਤ.ਲ ਦੇ 3 ਦੋਸ਼ੀਆਂ ਨੂੰ ਕੀਤਾ ਕਾਬੂ, ਹ.ਥਿਆ.ਰ ਵੀ ਹੋਏ ਬਰਾਮਦ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਪੁਲਿਸ ਨੂੰ ਮਿਲੀ ਕਾਮਯਾਬੀ, ਪ੍ਰੋਪਰਟੀ ਸੰਬੰਧੀ ਧੋਖਾਧੜੀ ਕਰਨ ਵਾਲੇ ਗਿਰੋਹ ਦੇ 2 ਦੋਸ਼ੀ ਫੜੇ appeared first on Daily Post Punjabi.